ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਗ੍ਰਾਮ ਪੰਚਾਇਤ ਪਿੰਡ ਸ਼ਾਹਪੁਰ ਕਲਾਂ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਸ਼ਾਹਪੁਰ ਕਲਾਂ ਦੇ ਵਿਸ਼ੇਸ਼ ਸਹਿਯੋਗ ਨਾਲ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਟੀਚਰਾਂ ਦਾ ਸਨਮਾਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਮਲਕੀਤ ਸਿੰਘ ਨੇ ਦੱਸਿਆ ਕਿ ਪਿੱਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਾਹਪੁਰ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ …
Read More »Daily Archives: September 6, 2024
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਅਧਿਆਪਕਾਂ ਦੇ ਸਮਰਪਣ ਅਤੇ ਵਚਨਬੱਧਤਾ ਦਾ ਸਨਮਾਨ ਕਰਦਿਆਂ ਅਧਿਆਪਕ ਦਿਵਸ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ।ਪੰਜਾਬ ਸਕੂਲ ਆਫ਼ ਇਕਨਾਮਿਕਸ, ਇਤਿਹਾਸ ਵਿਭਾਗ ਅਤੇ ਹੋਰ ਕਈ ਵਿਭਾਗਾਂ ਨੇ ਅਧਿਆਪਕਾਂ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਸਮਾਗਮ ਅਤੇ ਕਈ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ।ਯੂਨੀਵਰਸਿਟੀ ਵਿੱਚ ਅਕਾਦਮਿਕ ਉੱਤਮਤਾ ਨੂੰ ਹੋਰ ਉਚਾ ਚੁੱਕਣ ‘ਚ …
Read More »ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਭੀਖੀ, 6 ਸਤੰਬਰ (ਕਮਲ ਜ਼ਿੰਦਲ) – ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਫੜੇ ਭਾਈ ਕੇ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਬਲਾਕ ਭੀਖੀ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਰਮਨਵੀਰ ਸਿੰਘ ਪਿੰਡ ਮੋਹਰ ਸਿੰਘ ਵਾਲਾ ਨੇ ਅੰਡਰ-17 ਦੇ 100 ਮੀਟਰ ਅਤੇ 200 ਮੀਟਰ ਦੌੜ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਸਕੂਲ ਅਧਿਆਪਕਾਂ ਨੇ ਖਿਡਾਰੀ ਦੇ ਪਿਤਾ ਨਾਜ਼ਰ ਸਿੰਘ ਅਤੇ ਮਾਤਾ ਜਸਵੀਰ ਕੌਰ ਨੂੰ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਸੰਗਰਰ, 6 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਮੰਡੀ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਨੇ ਸਾਰੇ ਅਧਿਆਪਕਾਂ ਦਾ ਮਨ ਮੋਹ ਲਿਆ।ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਦੱਸਿਆ ਕਿ ਅਧਿਆਪਕ ਉਸ ਦੀਵੇ ਦੀ ਤਰ੍ਹਾਂ ਹੈ, ਜੋ ਆਪ ਜਲ ਕੇ ਦੂਸਰਿਆਂ ਨੂੰ ਰੌਸ਼ਨੀ ਦਿੰਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ …
Read More »ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ – ਸਿਵਲ ਸਰਜਨ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕਿਹਾ ਹੈ ਕਿ ਕੋਟਪਾ ਐਕਟ ਤਹਿਤ ਖਾਣ ਪੀਣ ਵਾਲੀਆਂ ਵਸਤੂਆਂ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ।ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ‘ਤੇ ਪੈਣ ਵਾਲੇ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਅਤੇ ਪ੍ਰਿੰਸੀਪਲ ਨਾਨਕ ਸਿੰਘ ਵਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ: ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …
Read More »ਪ੍ਰੋਬੇਸ਼ਨ ਸਮਾਂ ਪੂਰਾ ਕਰਨ ਵਾਲਿਆਂ ਨੂੰ ਬਦਲੀ ਲਈ ਯੋਗ ਮੰਨਿਆ ਜਾਵੇ – ਅਮਨ ਸ਼ਰਮਾ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ 569 ਲੈਕਚਰਾਰ ਭਰਤੀ ਵਰਗ ਲਈ ਬਦਲੀ ਲਈ ਪ੍ਰੋਬੇਸ਼ਨ ਸਮੇਂ ਦੀ ਯੋਗ ਹੱਦ 31 ਅਗਸਤ ਤੋਂ 30 ਸਤੰਬਰ ਕਰਨ ਦੀ ਮੰਗ ਕੀਤੀ ਗਈ।ਇਸ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਹੀ ਉਹਨਾਂ ਦੇ ਸੁਪਰਡੈਂਟ ਮਲਕੀਤ ਸਿੰਘ ਨੂੰ ਸਿੱਖਿਆ ਮੰਤਰੀ ਦੇ ਨਾਮ …
Read More »ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਵਲੋਂ ਸਵੇਰ ਦੀ ਵਿਸ਼ੇਸ਼ ਸਭਾ ‘ਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ …
Read More »ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਅੰਗਦ ਦੇਵ ਖ਼ਾਲਸਾ ਕਾਲਜ ਖਡੂਰ ਸਾਹਿਬ ਵਿਖੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ …
Read More »