ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ …
Read More »Daily Archives: September 11, 2024
ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ ਈ.ਟੀ.ਓ ਨੇ ਦਿੱਤੇ 5 ਲੱਖ
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹਰਭਜਨ ਸਿੰਘ ਨੇ ਸੰਸਥਾ ਵਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਇਹ …
Read More »ਖੇਡਾਂ ਵਤਨ ਪੰਜਾਬ ਦੀਆਂ 2024 -ਬਲਾਕ ਪੱਧਰੀ ਫੁੱਟਬਾਲ ‘ਚ ਅਟਾਰੀ ਕਲੱਬ ਦਾ ਪਹਿਲਾ ਸਥਾਨ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਦੀਆਂ ਦੂਜੇ ਫੇਜ਼ ਦੇ ਤੀਜੇ ਦਿਨ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆਂ।ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ:- ਬਲਾਕ ਅਟਾਰੀ ਵਿੱਚ ਓਲੰਪਿਅਨ ਸ਼ਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਵਿਖੇ ਫੁੱਟਬਾਲ ਲੜਕਿਆਂ ਅੰਡਰ-21 ਵਿੱਚ ਅਟਾਰੀ ਕਲੱਬ ਨੇ ਪਹਿਲਾ ਸਥਾਨ ਅਤੇ ਸ:ਸ:ਸ ਸਕੂਲ ਬੋਹੜੂ ਨੇ …
Read More »ਧਾਲੀਵਾਲ ਨੇ ਉਮਾਨ ਵਿਖੇ ਹਾਦਸੇ ‘ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਰਾਸ਼ੀ ਦਾ ਚੈਕ
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ ਉਮਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈਕ ਸੌਂਪਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਉਹਨਾਂ …
Read More »ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਵਿਖੇ ਟਰੈਫਿਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਐਸ.ਆਈ ਦਲਜੀਤ ਸਿੰਘ ਨੇ ਬੱਚਿਆਂ ਨੂੰ ਖਾਸ ਤੌਰ ‘ਤੇ ਟਰਿਪਲ ਰਾਈਡਿੰਗ ਨਾ ਕਰਨ, ਚਾਰ ਪਹੀਆ ਗੱਡੀ ਚਲਾਉਣ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਸਾਲਾਨਾ ਗੁਰਮਤਿ ਸਮਾਗਮ ਆਯੋਜਿਤ
ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ)- ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਸਾਲਾਨਾ ਗੁਰਮਤਿ ਸਮਾਗਮ ਜਸਵਿੰਦਰ ਸਿੰਘ ਪ੍ਰਿੰਸ ਮੁਖੀ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਹਰਿੰਦਰਵੀਰ ਸਿੰਘ ਖਜ਼ਾਨਚੀ, ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਰਾਜਵਿੰਦਰ ਸਿੰਘ ਲੱਕੀ, ਦਲਵੀਰ ਸਿੰਘ ਬਾਬਾ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾ …
Read More »ਐਮ.ਟੈਕ (ਅਰਬਨ ਪਲਾਨਿੰਗ) ਕੋਰਸ ਲਈ ਅਰਜ਼ੀਆਂ ਦੀ ਮੰਗ
ਅੰਮ੍ਰਿਤਸਰ 11 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲਾਨਿੰਗ ਵਿੱਚ ਚੱਲ ਰਹੇ ਐਮ.ਟੈਕ (ਅਰਬਨ ਪਲਾਨਿੰਗ) ਪ੍ਰੋਗਰਾਮ ਵਿੱਚ ਅਕਾਦਮਿਕ ਸੈਸ਼ਨ 2024-25 ਲਈ ਕੁੱਝ ਖਾਲੀ ਸੀਟਾਂ ਵਿੱਚ ਦਾਖਲਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਿਭਾਗ ਦੇ ਮੁਖੀ ਪ੍ਰੋ. (ਡਾ.) ਅਸ਼ਵਨੀ ਲੂਥਰਾ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ …
Read More »Applications invited for GNDU M. Tech. (Urban Planning)
Amritsar, 11 September (Punjab Post Bureau) – M. Tech. (Urban Planning) Programme, is run in Guru Ramdas School of Planning Guru Nanak Dev University. It is a professional courses with an excellent placement record. Few seats are lying vacant in the above mentioned programme for the academic session 2024-25. Prof. (Dr.) Ashwani Luthra Head of the Department said that the candidates …
Read More »ਜਨਮ ਦਿਨ ਮੁਬਾਰਕ – ਇੰਦਰਜੀਤ ਕੌਰ ਤੇ ਇੰਦਰਪ੍ਰੀਤ ਕੌਰ
ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਗੁਰਮੀਤ ਸਿੰਘ ਪਿਤਾ ਅਤੇ ਮਾਤਾ ਜਸਪ੍ਰੀਤ ਕੌਰ ਵਾਸੀ ਧਰਮਗੜ੍ਹ (ਸੰਗਰੂਰ) ਵਲੋਂ ਆਪਣੀਆਂ ਹੋਣਹਾਰ ਬੇਟੀਆਂ ਇੰਦਰਜੀਤ ਕੌਰ ਤੇ ਇੰਦਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »