Tuesday, October 8, 2024

Daily Archives: September 13, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਡੀਨ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਕੀਤਾ।ਫਿਜ਼ੀਓਥੈਰੇਪੀ ਵਿਭਾਗ ਦੇ ਮੁਖੀ ਪ੍ਰੋ. ਸਤਵਿੰਦਰਜੀਤ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਲੋਕਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਫਿਜ਼ੀਓਥੈਰੇਪੀ ਦੀ ਅਹਿਮ ਭੂਮਿਕਾ `ਤੇ ਜ਼ੋਰ …

Read More »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਸ਼ਬਦ ਗਾਇਨ, ਕਵੀਸ਼ਰੀ ਤੇ ਭਾਸ਼ਣ ਮੁਕਾਬਲੇ ਕਰਵਾਏ

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਸ਼ਬਦ ਗਾਇਨ, ਕਵਿਤਾ ਕਵੀਸ਼ਰੀ ਅਤੇ ਭਾਸ਼ਣ ਦਿੱਤੇ।ਪੰਜਾਬੀ ਅਧਿਆਪਕਾ ਮੀਨਾ ਰਾਣੀ ਵਲੋਂ ਵੀ ਬੱਚਿਆਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਗਈ।ਇਹ ਧਾਰਮਿਕ ਸਮਾਗਮ ਸੰਗੀਤ ਅਧਿਆਪਕਾ ਸੰਦੀਪ ਕੌਰ ਦੀ ਦੇਖ-ਰੇਖ ਵਿੱਚ ਕਰਵਾਇਆ …

Read More »

ਵੀਰਵਾਰ ਕੀਰਤਨ ਮੰਡਲ ਨੇ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਵੀਰਵਾਰ ਕੀਰਤਨ ਮੰਡਲ ਰਾਮ ਨਗਰ ਸੁਨਾਮ ਜੋ ਕਿ ਪਿੱਛਲੇ 14 ਸਾਲਾਂ ਤੋਂ ਮੈਨਨ ਗੈਰਾਜ ਵਿੱਚ ਮਾਤਾ ਸ੍ਰੀਮਤੀ ਕਮਲ ਮੈਨਨ ਜੀ ਦੀ ਦੇਖ-ਰੇਖ ‘ੱਚ ਪ੍ਰਭੂ ਦਾ ਨਾਮ ਸਿਮਰਨ ਕਰ ਰਹੇ ਹਨ ਅਤੇ ਹਰ ਤਿਉਹਾਰ ਨੂੰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।ਅੱਜ ਰਾਧਾ ਅਸ਼ਟਮੀ ਦੇ ਸਬੰਧ ਵਿੱਚ ਪ੍ਰੋਗਰਾਮ ‘ਚ ਸਾਰੇ ਮੈਂਬਰ ਅਤੇ ਸੰਗਤ ਵੱਡੀ ਗਿਣਤੀ …

Read More »

ਸਵੱਛਤਾ ਅਭਿਆਨ ਅਧੀਨ ਸਕੂਲ ਦੇ ਸੁੰਦਰੀਕਰਨ ਲਈ ਕੀਤਾ ਸਫਾਈ ਦਾ ਕਾਰਜ਼

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਲਕਾ ਰਾਣੀ, ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ, ਬਲਾਕ ਅਫਸਰ ਹਰਪ੍ਰੀਤ ਕੌਰ, ਪ੍ਰਿੰਸੀਪਲ ਨਿਦਾ ਅਲਤਾਫ, ਸਕੂਲ ਮੁਖੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਅਧਿਆਪਿਕਾ ਸਾਰਿਕਾ ਜ਼ਿੰਦਲ ਅਤੇ ਸਾਇੰਸ ਅਧਿਆਪਿਕਾ ਮੀਨਾਕਸ਼ੀ ਰਾਣੀ ਦੀ ਅਗਵਾਈ ਹੇਠ ਸਫਾਈ ਜਾਗਰੂਕਤਾ ਅਭਿਆਨ ਦੇ ਤਹਿਤ ਸਵੱਛ ਪਖਵਾੜਾ ਮੁਹਿੰਮ ਤਹਿਤ ਸਕੂਲ ਦੇ ਸੁੰਦਰੀਕਰਨ ਵਿੱਚ ਵਾਧਾ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋ ਵਿਖੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੀਮਤੀ ਸ਼ਰੂਤੀ ਸ਼ੁਕਲਾ ਅਸਿਸਟੈਂਟ ਡਾਇਰੈਕਟਰ, ਸ਼੍ਰੀਮਤੀ ਤਰਵਿੰਦਰ ਕੌਰ ਡੀ.ਈ.ਓ (ਸੰਕੈਂ. ਸਿ) ਸੰਗਰੂਰ, ਰਾਕੇਸ਼ ਕੁਮਾਰ ਜਿਲ੍ਹਾ ਕੈਰੀਅਰ ਕੌਂਸਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯਾਦਵਿੰਦਰ ਸਿੰਘ ਬਲਾਕ ਕੈਰੀਅਰ ਕੌਂਸਲਰ, ਸਕੂਲ ਇੰਚਾਰਜ਼ ਸੰਜੀਵ ਕੁਮਾਰ ਅਤੇ ਸਕੂਲ ਕੈਰੀਅਰ ਕੌਂਸਲਰ ਤੇ ਅਮਨਦੀਪ ਕੌਰ ਲਾਇਬਰੇਰੀਅਨ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਪ੍ਰੋਗਰਾਮ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ੇਰੋ ਵਿਖੇ ਕਰਵਾਇਆ ਗਿਆ।ਜਿਸ …

Read More »

ਕਾਮਰੇਡ ਸੀਤਾ ਰਾਮ ਯੇਚੁਰੀ ਦੇ ਦੇਹਾਂਤ ਤੇ ਸੀਟੂ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 13 ਸਤੰਬਰ ( ਜਗਸੀਰ ਲੌਂਗੋਵਾਲ) – ਸੀਟੂ ਪੰਜਾਬ ਦੇ ਸੁਬਾਈ ਪ੍ਰਧਾਨ ਮਹਾਂ ਸਿੰਘ ਰੋੜੀ, ਆਲ ਇੰਡੀਆ ਸੀਟੂ ਦੀ ਸਕੱਤਰ ਕਾਮਰੇਡ ਉਸ਼ਾ ਰਾਣੀ, ਸੁਬਾਈ ਜਨਰਲ ਸਕੱਤਰ ਚੰਦਰ ਸ਼ੇਖਰ ਅਤੇ ਸੁਬਾਈ ਖਜ਼ਾਨਚੀ ਸੁੱਚਾ ਸਿੰਘ ਅਜਨਾਲਾ ਨੇ ਸੀ.ਪੀ.ਆਈ (ਐਮ) ਦੇ ਆਲ ਇੰਡੀਆ ਜਨਰਲ ਸਕੱਤਰ ਸਾਥੀ ਸੀਤਾਰਾਮ ਯੇਚੁਰੀ ਦੇ ਦੁੱਖਦਾਈ ਦੇਹਾਂਤ ‘ਤੇ ਸੁਬਾਈ ਸੀਟੂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸਾਥੀ ਸੀਤਾਰਾਮ ਪਿੱਛਲੇ …

Read More »

ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਮਹਾਂਸਮਿਤੀ ਦੇ ਪ੍ਰਧਾਨ ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ …

Read More »

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ …

Read More »