ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਮਿਸ ਨਗਮਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ- ਸਮੈਸਟਰ ਚੌਥਾ) ਨੇ 91.4% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਿਸ ਰਕਸ਼ਿਤਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ-ਸਮੈਸਟਰ ਚੌਥਾ) ਨੇ 87.8% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ …
Read More »Daily Archives: September 18, 2024
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਵਿਰਜਾਨੰਦ ਦੀ ਬਰਸੀ ‘ਤੇ ਵਿਸ਼ੇਸ਼ ਹਵਨ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਪ੍ਰਧਾਨ ਅਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਐਵਾਰਡੀ ਦੇ ਆਸ਼ੀਰਵਾਦ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਵਿਰਜਾਨੰਦ ਦੀ ਬਰਸੀ ‘ਤੇ ਵਿਸ਼ੇਸ਼ ਹਵਨ ਕਾ ਆਯੋਜਨ ਕੀਤਾ ਗਿਆ।ਹਵਨ ਦੀ ਪਵਿੱਤਰ ਅਗਨੀ ‘ਚ ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ …
Read More »ਸਵਾਮੀ ਵਿਰਜਾਨੰਦ ਜੀ ਨੂੰ ਬਰਸੀ `ਤੇ ਭੇਂਟ ਕੀਤੀ ਸ਼ਰਧਾਂਜਲੀ ਅਤੇ ਹਿੰਦੀ ਦਿਵਸ ਮਨਾਇਆ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸਵਾਮੀ ਵਿਰਜਾਨੰਦ ਜੀ ਦੀ ਬਰਸੀ ਅਤੇ ਹਿੰਦੀ ਦਿਵਸ ਮਨਾਉਣ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਦੁਆਰਾ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।1949 ਈ. ਵਿੱਚ ਭਾਰਤ ਦੀ ਸੰਵਿਧਾਨ ਸਭਾ ਨੇ ਦੇਵਨਾਗਰੀ ਲਿਪੀ ਵਿੱਚ ਲਿਖੀ ਹਿੰਦੀ ਨੂੰ ਸੰਘ ਦੀ ਅਧਿਕਾਰਤ ਸਭਾ ਵਜੋਂ ਅਪਣਾਇਆ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉਨ੍ਹਾਂ ਹਿੰਦੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਵਿਜ਼ਨ ਦੇ ਅਨੁਸਾਰ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ 1 ਤੋਂ 15 ਸਤੰਬਰ ਤੱਕ ਚੱਲਿਆ ਸਵੱਛਤਾ ਪੱਖਵਾੜਾ, ਇੱਕ ਪੰਦਰਵਾੜਾ ਸਵੱਛਤਾ ਅਭਿਆਨ ਮਨਾਇਆ।ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਟਾਫ਼ ਵਿੱਚ ਸਫ਼ਾਈ, ਸਵੱਛਤਾ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਸਕੂਲ ਨੇ ਇਸ ਉਪਰਾਲੇ ਤਹਿਤ …
Read More »Engineers’ Week Celebrations at Guru Nanak Dev University
Amritsar, September 18 (Punjab Post Bureau) – The Engineers’ Week Celebration 2024 was organized by the Department of Mechanical Engineering of Guru Nanak Dev University. The students of B. Tech. (Mech. Engg.) and M. Tech. (AI and Robotics Engg. – Five Year Integrated Programme) enthusiastically showcased their technical skills, creativity and talent in a range of competitions including AI and …
Read More »ਗੁਰਬਾਣੀ ਦੇ ਹੱਥ-ਲਿਖਤ ਖਰੜੇ: ਪਰੰਪਰਾ, ਇਤਿਹਾਸ ਤੇ ਅਧਿਐਨ ਵਿਸ਼ੇ ‘ਤੇ ਸੱਤ ਰੋਜ਼ਾ ਵਰਕਸ਼ਾਪ ਦਾ ਉਦਘਾਟਨ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਗੁਰਬਾਣੀ ਦੇ ਹੱਥ-ਲਿਖਤ ਖਰੜੇ: ਪਰੰਪਰਾ, ਇਤਿਹਾਸ ਅਤੇ ਅਧਿਐਨ” ਵਿਸ਼ੇ ਉਪਰ ਸੱਤ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਅੱਜ ਕੀਤਾ ਗਿਆ। 24 ਸਤੰਬਰ 2024 ਨੂੰ ਸੰਪਨ ਹੋਣ ਵਾਲੀ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਿੱਖੇ ਰੋਬੋਟਿਕਸ ਬਣਾਉਣ ਦੇ ਗੁਰ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਰੋਬੋਟਿਕਸ ਨਾਲ ਸਬੰਧਤ ਮੁੱਢਲੇ ਪੜਾਵਾਂ `ਤੇ ਆਧਾਰਿਤ `ਕਿੱਕਸਟਾਰਟ ਯੂਅਰ ਰੋਬੋਟਿਕਸ ਜਰਨੀ: ਰੋਬੋਟਿਕਸ` ਸਿਰਲੇਖ ਵਾਲੀ ਤਿੰਨ ਰੋਜ਼ਾ ਹੈਂਡ-ਆਨ ਵਰਕਸ਼ਾਪ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਿਨਿਓਰਸ਼ਿਪ ਐਂਡ ਇਨੋਵੇਸ਼ਨ ਵਿਖੇ ਕੀਤਾ ਗਿਆ।ਵਰਕਸ਼ਾਪ ਦਾ ਉਦੇਸ਼ ਰੋਬੋਟਿਕਸ ਵਿੱਚ ਬੁਨਿਆਦੀ ਗਿਆਨ ਅਤੇ ਵਿਹਾਰਕ ਅਨੁਭਵ ਪ੍ਰਦਾਨ ਕਰਨਾ ਸੀ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ 40 …
Read More »ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਨੇ ਜਿਲ੍ਹਾ ਪੱਧਰੀ ਅਧਿਆਪਕ ਦਿਵਸ ਮਨਾਇਆ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ)- ਸਮਾਜਿਕ, ਧਾਰਮਿਕ, ਸਾਹਿਤਕ, ਸੰਸਕ੍ਰਿਤੀ, ਵਿਦਿਆ ਕਾਰਜ਼ਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਸੰਚਾਲਨ ਕਰਨ ਵਾਲੀ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਵਾਈ.ਐਸ ਸਕੂਲ ਹੰਡਿਆਇਆ ਵਿਖੇ ਜਿਲਾ ਪੱਧਰੀ ਅਧਿਆਪਕ ਦਿਵਸ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਮਾਜਿਕ ਸਿੱਖਿਆ ਦੇ ਖੇਤਰ ਦੀਆਂ ਅਨੇਕਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਲਾਇਨ ਦਰਸ਼ਨ ਕੁਮਾਰ, ਅਸ਼ੋਕ ਗਰਗ, ਯਸ਼ਪਾਲ ਗਰਗ, ਭੋਜਰਾਜ ਗਰਗ, ਰਵਿੰਦਰ ਬਾਂਸਲ, ਮਨਜੀਤ …
Read More »ਛੀਨਾ ਨੇ ‘ਅਪਲਾਈਡ ਮਨੋਵਿਗਿਆਨ’ ਪੁਸਤਕ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਮਨੋਵਿਗਿਆਨ ਨਾਲ ਸਬੰਧਿਤ ਹਰੇਕ ਵਿਸ਼ੇ ਨੂੰ ਡੂੰਘਾਈ ਅਤੇ ਵਿਸਥਾਰਪੂਰਵਕ ਦਰਸਾਉਂਦੀ ‘ਅਪਲਾਈਡ ਮਨੋਵਿਗਿਆਨ’ ਪੁਸਤਕ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਆਪਣੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਸਥਿਤ ਦਫ਼ਤਰ ਵਿਖੇ ਲੋਕ ਅਰਪਿਤ ਕੀਤੀ ਗਈ।ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਪ੍ਰਿੰਸੀਪਲ (ਪ੍ਰੋ:) ਡਾ. ਅਮਨਪ੍ਰੀਤ ਕੌਰ ਦੁਆਰਾ ਉਕਤ ਪੁਸਤਕ ’ਚ ਮਨੋਵਿਗਿਆਨ ਨਾਲ ਸਬੰਧਿਤ ਹਰੇਕ ਵਿਸ਼ੇ ਨੂੰ ਬਹੁਤ ਸੁਚੱਜੇ …
Read More »ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ’ ਪ੍ਰੋਗਰਾਮ ਸਮਾਪਤ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਬਜਾਜ ਫ਼ਿਨਸਰਵ ਲਿਮ. ਦੇ ਸਹਿਯੋਗ ਨਾਲ ਕਰਵਾਏ ਗਏ ‘ਬੈਂਕਿੰਗ, ਫਾਈਨਾਂਸ ਐਂਡ ਇੰਸ਼ੋਰੈਂਸ ਸੈਕਟਰ (ਸੀ.ਪੀ.ਬੀ.ਐਫ਼.ਆਈ) ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਦੌਰਾਨ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਪ੍ਰੋਗਰਾਮ ਦੌਰਾਨ 43 ਵਿਦਿਆਰਥੀਆਂ ਵੱਲੋਂ ਉਕਤ ਕੋਰਸ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ, ਜਿਨ੍ਹਾਂ ’ਚੋਂ 34 ਵਿਦਿਆਰਥੀਆਂ ਨੂੰ ‘ਸਟਾਰ …
Read More »