Saturday, December 21, 2024

Daily Archives: September 18, 2024

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ‘ਚ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਇਸ ਧਾਰਮਿਕ ਸਮਾਗਮ ’ਚ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ …

Read More »

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ‘ਪ੍ਰੋਸੈਸ ਟੂ ਪੋਜੀਸ਼ਨ’ ਪੁਸਤਕ ਰਲੀਜ਼

ਪਠਾਨਕੋਟ, 18 ਸੰਤਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਕਟਾਰੂਚੱਕ ਵਿਖੇ ਜਿਲ੍ਹਾ ਗੁਰਦਾਸਪੁਰ ਦੇ ਨਿਵਾਸੀ ਹਰਦੀਪ ਸਿੰਘ ਵਲੋਂ ਲਿਖੀ ਗਈ ਪੁਸਤਕ ‘ਪ੍ਰੋਸੈਸ ਟੂ ਪੋਜੀਸ਼ਨ’ ਦਾ ਵਿਮੋਚਨ ਕੀਤਾ।ਕਿਤਾਬ ਦੇ ਲੇਖਕ ਹਰਦੀਪ ਸਿੰਘ ਵਲੋਂ ਇਹ ਪੁਸਤਕ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਭੇਂਟ ਕੀਤੀ।ਕੈਬਨਿਟ ਮੰਤਰੀ ਨ ਕਿਤਾਬ ਦੇ ਲੇਖਕ ਹਰਦੀਪ ਸਿੰਘ ਨੂੰ ਪਹਿਲੀ ਕਿਤਾਬ ਆਉਣ ‘ਤੇ ਸੁਭਕਾਮਨਾਵਾਂ ਦਿੱਤੀਆਂ। …

Read More »