Tuesday, December 3, 2024

Daily Archives: September 22, 2024

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ ਸਕੂਲੀ ਖੇਡਾਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਜੁਡੋ ਅੰਡਰ 14 (ਲੜਕੀਆਂ) ਵਿੱਚ ਮਨਜੋਤ ਕੌਰ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਅਤੇ ਆਪਣੀ ਚੋਣ ਨੈਸ਼ਨਲ ਖੇਡਾਂ ਵਿੱਚ ਕਰਵਾਈ।ਕੁਸ਼ਤੀ ਵਿੱਚ ਬਾਰਵੀਂ ਦੀ ਵਿਦਿਅਰਥਣ ਸ਼ਰਨ ਕੌਰ ਨੇ ਤੀਜਾ ਸਥਾਨ ਹਾਸਲ …

Read More »

ਨਹੀਂ ਰਹੇ ਪੰਜਾਬੀ ਸ਼ਾਇਰ ਗੁਰਦੀਪ ਸਿੰਘ ਪ੍ਰਵਾਨਾ

ਅੰਮ੍ਰਿਤਸਰ, 22 ਸਤੰਬਰ (ਦੀਪ ਦਵਿੰਦਰ ਸਿੰਘ) – ਸਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਅਤੇ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਦੀ ਸਿਹਤ ਪਿਛੱਲੇ ਕੁੱਝ ਸਮੇਂ ਤੋਂ ਢਿੱਲੀ ਮੱਠੀ ਸੀ, ਬੀਤੇ ਕੱਲ ਉਹਨਾਂ ਜ਼ਿੰਦਗੀ ਨੂੰ ਅਲਵਿਦਾ ਕਹਿੰਦਿਆਂ ਆਖਰੀ ਸੁਆਸ ਲਏ। ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਅਣਵੰਡੇ ਪੰਜਾਬ …

Read More »

ਖਾਲਸਾ ਕਾਲਜ ਵਿਖੇ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 22 ਸਤੰਬਰ ( ਸੁਖਬੀਰ ਸਿਮੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਆਈ.ਬੀ.ਟੀ ਇੰਸਟੀਚਿਊਟ ਪ੍ਰਾ. ਲਿਮ. ਦੇ ਸਹਿਯੋਗ ਨਾਲ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ (ਏਸ ਯੂਅਰ ਗੌਰਮਿੰਟ ਐਗਜਾਮ: ਐਕਸਪਰਟ ਗਾਇਡੈਂਸ ਐਂਡ ਸਟਰੈਟਜੀਜ਼) ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਕੇ ਬੈਂਕਿੰਗ, ਟੈਕਸੇਸ਼ਨ ਅਤੇ ਬੀਮਾ ਆਦਿ ਸਰਕਾਰੀ ਖੇਤਰਾਂ ’ਚ ਉਪਲਬੱਧ ਨੌਕਰੀਆਂ ਦੇ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ …

Read More »