Saturday, November 30, 2024

Daily Archives: September 26, 2024

ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ ਕੀਤੀ ਬੋਰਡ ਆਫ ਡਾਇਰੈਕਟਰ ਦੀ ਤੀਸਰੀ ਮੀਟਿੰਗ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਸਾਲ 2024-25 ਲਈ ਬੋਰਡ ਆਫ਼ ਡਾਇਰੈਕਟਰ (ਬੀ.ਓ.ਡੀ) ਦੀ ਤੀਜੀ ਮੀਟਿੰਗ ਸ਼ਾਮ 7:30 ਵਜੇ ਹੋਟਲ ਦਾ ਕਲਾਸਿਕ ਸੰਗਰੂਰ ਦੇ ਕਿੱਟੀ ਹਾਲ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਮੀਟਿੰਗ ਵਿੱਚ ਕੁੱਲ 24 ਬੋਰਡ ਮੈਂਬਰਾਂ ਵਿਚੋਂ 17 ਬੋਰਡ ਮੈਂਬਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਸਤੰਬਰ 2024 ਦੌਰਾਨ ਹੋਣ …

Read More »

ਸ਼ਹੀਦ ਭਾਈ ਮਤੀ ਦਾਸ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਦੇ ਵਿਦਿਆਰਥੀਆਂ ਨੇ 23 ਅਤੇ 24 ਸਤੰਬਰ ਨੂੰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਜਿਲ੍ਹਾ ਪੱਧਰੀ ਕਲਾ ਉਤਸਵ ਵਿੱਚ ਸਕੂਲ ਪ੍ਰਿੰਸੀਪਲ ਬਿਪਨ ਕੁਮਾਰ ਦੀ ਅਗਵਾਈ ਹੇਠ ਭਾਗ ਲਿਆ ਜਿਸ ਵਿੱਚ ਸੁਖਮਨਦੀਪ ਕੌਰ ਅਤੇ ਸਹਿਜਪ੍ਰੀਤ ਸਿੰਘ ਨੇ ਸਟੋਰੀ ਟੈਲਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹਨਾਂ ਦੇ ਗਾਈਡ ਅਧਿਆਪਕ ਸ੍ਰੀਮਤੀ …

Read More »

ਖ਼ਾਲਸਾ ਕਾਲਜ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 26 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ‘ਕੈਰੀਅਰ ਕਾਊਂਸਲਿੰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬੀ.ਡੀ.ਐਸ ਗਿਆਨ ਪੁਆਇੰਟ ਦੇ ਡਾਇਰੈਕਟਰ ਗੌਰਵ ਖੇੜਾ ਨੇ ਵਿਸ਼ੇ ਨਾਲ ਸਬੰਧਿਤ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਵਿਭਾਗ ਮੁਖੀ ਡਾ. ਹਰਭਜਨ ਸਿੰਘ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ਸੀ.ਪੀ.ਐਸ. ਲੈਬ ਸਬੰਧੀ ਆਈ.ਆਈ.ਟੀ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਨੇ ਨਵੀਨਤਾ ਅਤੇ ਡੂੰਘੀ ਤਕਨੀਕੀ ਤਰੱਕੀ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਤਹਿਤ ਆਈ.ਆਈ.ਟੀ ਰੋਪੜ ਦੇ ਐਗਰੀਕਲਚਰ ਐਂਡ ਵਾਟਰ ਟੈਕਨਾਲੋਜੀ ਡਿਵੈਲਪਮੈਂਟ ਹੱਬ (ਏ.ਡਬਲਯੂ.ਟੀ.ਡੀ.ਐਚ) ਨਾਲ ਇਕ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਹਨ।ਕਾਲਜ ਕੈਂਪਸ ਵਿਖੇ ਇਕ ਅਤਿ-ਆਧੁਨਿਕ ਸਾਈਬਰ-ਫਿਜ਼ੀਕਲ ਸਿਸਟਮ (ਸੀ.ਪੀ.ਐਸ) ਲੈਬ ਸਥਾਪਿਤ ਕਰਨ ਦੇ ਮਕਸਦ ਤਹਿਤ ਆਈ.ਆਈ.ਟੀ ਰੋਪੜ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਔਰਤਾਂ ਦੇ ਹੱਕ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੀਏਟ ਵਿਭਾਗ ਵਲੋਂ ‘ਔਰਤਾਂ ਦੇ ਹੱਕ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਕਰਵਾਏ ਗਏ ਸੈਮੀਨਾਰ ’ਚ ਸਰਕਾਰੀ ਕਾਲਜ ਅਧਿਆਪਕ ਸਿੱਖਿਆ ਹਿਮਾਚਲ ਪ੍ਰਦੇਸ਼ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਚਾਰੂ ਸ਼ਰਮਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਸਾਬਕਾ ਪ੍ਰੋਫੈਸਰ ਅਤੇ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਜਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸਬੰਧਿਤ 41 ਸਾਲਾ ਊਧਮ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ …

Read More »

ਸ਼੍ਰੋਮਣੀ ਕਮੇਟੀ ਨੇ ਕਰਵਾਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਦੇ ਗੁਰਮੁੱਖੀ ਲਿਖਾਈ, ਸ਼ਬਦ …

Read More »