Sunday, December 22, 2024

Daily Archives: September 27, 2024

ਖਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵੱਲੋਂ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ਸਾਹਿਤਕ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਵਿਤਾ ਉਚਾਰਨ, ਪੋਸਟਰ ਮੇਕਿੰਗ ਅਤੇ ਕਾਰਟੂਨ ਮੇਕਿੰਗ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਆਪਣੇ …

Read More »

ਖਾਲਸਾ ਕਾਲਜ ਲਾਅ ਵਿਖੇ ਸਿਵਲ ਮੂਟ ਕੋਰਟਾਂ ਦਾ ਆਯੋਜਨ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ 9 ਸਿਵਲ ਮੂਟ ਕੋਰਟਾਂ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ‘ਚ ਆਯੋਜਿਤ ਉਕਤ ਮੂਟ ਕੋਰਟਾਂ ’ਚ ਬੀ.ਏ ਐਲ.ਐਲ.ਬੀ (ਐਫ਼.ਵਾਈ.ਆਈ.ਸੀ) 9ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 5 ਟੀਮਾਂ, ਬੀ.ਕਾਮ ਐਲ. ਐਲ.ਬੀ (ਐਫ਼.ਵਾਈ.ਆਈ.ਸੀ) 9ਵਾਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 2 ਟੀਮਾਂ ਅਤੇ ਐਲ.ਐਲ.ਬੀ (ਟੀ.ਵਾਈ.ਸੀ) 5ਵੇਂ ਸਮੈਸਟਰ ਦੀਆਂ 2 …

Read More »

ਨਗਰ ਨਿਗਮ ਵਲੋਂ ਸਵੈ-ਰੋਜ਼ਗਾਰ ਪ੍ਰੋਗਰਾਮ ਸਬੰਧੀ ਮੀਟਿੰਗ ਕਰਵਾਈ ਗਈ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਨੋਡਲ ਅਫਸਰ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਵੈ-ਰੋਜ਼ਗਾਰ ਪ੍ਰੋਗਰਾਮ ਸਬੰਧੀ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਦਾ ਉਦੇਸ਼ ਲੋਕਾਂ ਨੂੰ ਸਵੈ ਨਿਰਭਰ ਕਰਨਾ ਅਤੇ ਉਦਮਤਾ ਨੂੰ ਉਤਸ਼ਾਹਿਤ ਕਰਨਾ ਸੀ।ਜਸਵਿੰਦਰ ਸਿੰਘ ਦੇ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜਿਲ੍ਹਾ ਮੈਨੇਜਰ ਅਤੇ ਜੀ.ਐਮ ਇੰਡਸਟਰੀਜ਼ ਦੇ ਅਧਿਕਾਰੀਆਂ ਸਮੇਤ ਸਿਟੀ ਮਿਸ਼ਨ ਮੈਨੇਜਰ ਅਤੇ ਹੋਰਨਾ ਮਹਿਮਾਨਾਂ ਨੇ ਸ਼ਿਰਕਤ …

Read More »

ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਸਿੱਖ ਮਾਮਲਿਆਂ ਸਬੰਧੀ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀ.ਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ।ਇਸ ਵਫ਼ਦ ਨੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ …

Read More »

ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਇਹ ਵੀ ਆਖਿਆ ਕਿ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਕੱਤਰਤਾ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਏ.ਡੀ.ਸੀ ਜੋਤੀ ਬਾਲਾ, ਐਸ..ਡੀਐਮ ਗੁਰਸਿਮਰਨ ਸਿੰਘ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ …

Read More »