ਭੀਖੀ, 28 ਸਤੰਬਰ (ਕਮਲ ਜਿੰਦਲ) – ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਇਕ ਸੋਚ’ ਸੰਸਥਾ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਚੁਸਪਿੰਦਰਬੀਰ ਸਿੰਘ ਚਹਿਲ ਦੀ ਅਗਵਾਈ ਵਿੱਚ ਲਾਲਾ ਦੌਲਤ ਰਾਮ ਮਿਉਂਸੀਪਲ ਪਾਰਕ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਸੰਸਥਾ ਦੇ ਸਰਪ੍ਰਸਤ ਹਰਪ੍ਰੀਤ ਬਹਿਣੀਵਾਲ ਤੇ ਡਾ. …
Read More »Daily Archives: September 28, 2024
ਸੀ.ਬੀ.ਐਸ.ਈ ਕਲੱਸਟਰ ਟੇਬਲ ਟੇਨਿਸ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੱਵਲ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਕਲੱਸਟਰ ਟੇਬਲ ਟੇਨਿਸ ਪ੍ਰਤਿਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮਾਂ ਦੀ ਝੜੀ ਲਗਾਈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੀ ਕਲੱਸਟਰ ਪੱਧਰੀ ਟੇਬਲ ਟੇਨਿਸ ਮਕਾਬਲਿਆਂ ਦਾ ਆਯੋਜਨ 21 ਤੋਂ 24 ਸਤੰਬਰ 2024 ਤੱਕ ਕਪੂਰਥਲਾ ‘ਚ ਕਰਵਾਇਆ ਗਿਆ।ਇਸ ਵਿੱਚ ਪੰਜਾਬ ਤੇ ਜੰਮੂ ਦੇ ਲਗਭਗ 200 ਖਿਡਾਰੀਆਂ ਨੇ ਭਾਗ …
Read More »ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਮੈਂਟ ਜਾਰੀ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਕੁਸ਼ਤੀ ਦੇ ਟਰਨਾਮੈਂਟ ਗੋਲਬਾਗ ਕੁਸ਼ਤੀ ਸਟੇਡੀਅਮ ਅਤੇ ਹਾਕੀ ਦੇ ਮੁਕਾਬਲੇ ਸਕੂਲ ਆਫ ਅੇਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ। ਸੁਖਚੈਨ ਸਿੰਘ ਕਾਹਲੋਂ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਗੋਲ ਬਾਗ ਵਿਖੇ ਕੁ਼ਸ਼ਤੀ ਦੀਆਂ ਜਿਲ੍ਹਾ ਪੱਧਰੀ ਖੇਡਾਂ ਦੇ ਅੰ-21 …
Read More »ਸ਼ਹੀਦ ਭਗਤ ਸਿੰਘ ਦਾ ਭਾਰਤ ਦੀ ਅਜ਼ਾਦੀ ‘ਚ ਵਡਮੁੱਲਾ ਯੋਗਦਾਨ ਹਮੇਸ਼ਾਂ ਯਾਦ ਰਹੇਗਾ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਵੱਖ-ਵੱਖ ਨੋਲੇਜ਼ ਵਿਲ੍ਹਾ ਵੈਲਫੇਅਰ ਸੋਸਾਇਟੀ, ਖਾਲਸਾ ਕਾਲਜ਼ ਇੰਜੀਨਿਅਰਿੰਗ ਅਤੇ ਟਕਨਾਲੋਜੀ, ਸ਼ਹਿਜ਼ਾਦਾ ਨੰਦ ਕਾਲਜ਼, ਰੈਡ ਕਰਾਸ ਕੰਪਿਊਟਰ ਸੈਂਟਰ ਦੇ ਵਿਦਿਆਰਥੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਨੋਜਵਾਨਾਂ ਨੇ ਭਾਗ ਲਿਆ।ਬਹੁਤ ਸਾਰੇ ਨੌਜਵਾਨਾਂ ਨੇ ਦੇਸ਼ ਦੀ …
Read More »ਅਕਾਲ ਅਕੈਡਮੀ ਵਿਖੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਨਾਟਕ, ਅਤੇ ਕਵੀਸ਼ਰੀ ਵਾਰਾਂ ਪੇਸ਼਼ ਕੀਤੀਆਂ ਗਈਆਂ।ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਭੁੱਲਰ ਨੇ ਵਿਦਿਅਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਇਹਨਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ …
Read More »ਸਰਕਾਰੀ ਸਕੂਲ ਧਨੌਲਾ ਵਿਖੇ ਕਹਾਣੀ ਮੁਕਾਬਲੇ ਜਾਰੀ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮੁੰਡੇ ਧਨੌਲਾ (ਜਿਲਾ ਬਰਨਾਲਾ) ਵਿਖੇ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮਲਕਾ ਰਾਣੀ, ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਨਿਧਾ ਅਲਤਾਫ, ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਅਧਿਆਪਕਾ ਸ਼੍ਰੀਮਤੀ ਸਾਰਿਕਾ ਜ਼ਿੰਦਲ ਦੀ ਰਹਿਨੁਮਾਈ ਹੇਠ ਲਗਾਤਾਰ ਕਹਾਣੀ ਮੁਕਾਬਲਿਆਂ ਦਾ ਆਯੋਜਨ ਅਤੇ ਵਿਦਿਆਰਥੀ ਵਰਗ ਵਲੋਂ ਸਾਹਿਤ ਪੜਣ ਦੀ ਰੁਚੀ ਵਿੱਚ ਭਾਗ …
Read More »ਖ਼ਾਲਸਾ ਕਾਲਜ ਵਿਖੇ ‘ਜੈਂਡਰ ਸੰਵੇਦਨਸ਼ੀਲਤਾ ਅਤੇ ਨਸ਼ਾਖੋਰੀ’ ਵਿਸ਼ੇ ’ਤੇ ਨੁੱਕੜ ਨਾਟਕ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਜੈਂਡਰ ਸੰਵੇਦਨਸ਼ੀਲਤਾ ਅਤੇ ਨਸ਼ਾਖੋਰੀ’ ਵਿਸ਼ੇ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲੀ ਕਲਾਂ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ।ਕਾਲਜ ਪਿੰ੍ਰਸੀਪਲ ਡਾ: ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਦੀ ਉਨਤੀ ਲਈ ਔਰਤ ਅਤੇ ਮਰਦ ਦੀ ਬਰਾਬਰਤਾ ਦੀ ਮਹੱਤਤਾ ਬਾਰੇ ਦੱਸਿਆ।ਸਕੂਲ ਪ੍ਰਿੰਸੀਪਲ ਸੁਖਜਿੰਦਰ ਸਿੰਘ ਅਤੇ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆਵਾਂ ’ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੂਜਾ ਸਮੈਸਟਰ ਅਤੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਪ੍ਰੀਖਿਆਵਾਂ ’ਚ ਵਧੀਆ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਆਪਣੇ …
Read More »ਸ਼੍ਰੋਮਣੀ ਕਮੇਟੀ ਵਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ 5 ਲੱਖ ਰਾਸ਼ੀ ਨਾਲ ਸਨਮਾਨ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਦੇ …
Read More »ਪ੍ਰਗਤੀਸ਼ੀਲ ਲੇਖਕ ਸੰਘ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਨ
ਅੰਮ੍ਰਿਤਸਰ, 28 ਸਤੰਬਰ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ ਵਲੋਂ ਅੰਮ੍ਰਿਤਸਰ ਜਿਲ੍ਹਾ ਇਕਾਈ ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚੇ ਨੂੰ ਸਮਰਪਿਤ ਅੱਜ ਵਿਰਸਾ ਵਿਹਾਰ ਦੇ ਨਾਵਲਿਸਟ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਨ ਮਨਾਇਆ ਗਿਆ।ਇਕਾਈ ਮਜੀਠਾ ਦੇ ਸਰਪ੍ਰਸਤ ਨਿਰੰਜਨ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ।ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ …
Read More »