Thursday, November 21, 2024

Monthly Archives: September 2024

ਪ੍ਰੋਬੇਸ਼ਨ ਸਮਾਂ ਪੂਰਾ ਕਰਨ ਵਾਲਿਆਂ ਨੂੰ ਬਦਲੀ ਲਈ ਯੋਗ ਮੰਨਿਆ ਜਾਵੇ – ਅਮਨ ਸ਼ਰਮਾ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ 569 ਲੈਕਚਰਾਰ ਭਰਤੀ ਵਰਗ ਲਈ ਬਦਲੀ ਲਈ ਪ੍ਰੋਬੇਸ਼ਨ ਸਮੇਂ ਦੀ ਯੋਗ ਹੱਦ 31 ਅਗਸਤ ਤੋਂ 30 ਸਤੰਬਰ ਕਰਨ ਦੀ ਮੰਗ ਕੀਤੀ ਗਈ।ਇਸ ਸਬੰਧੀ   ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਹੀ ਉਹਨਾਂ ਦੇ ਸੁਪਰਡੈਂਟ ਮਲਕੀਤ ਸਿੰਘ ਨੂੰ ਸਿੱਖਿਆ ਮੰਤਰੀ ਦੇ ਨਾਮ …

Read More »

ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਵਲੋਂ ਸਵੇਰ ਦੀ ਵਿਸ਼ੇਸ਼ ਸਭਾ ‘ਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ …

Read More »

ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਅੰਗਦ ਦੇਵ ਖ਼ਾਲਸਾ ਕਾਲਜ ਖਡੂਰ ਸਾਹਿਬ ਵਿਖੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਆਰੰਭਤਾ ਸਕੂਲ ਸ਼ਬਦ ਨਾਲ ਹੋਈ।ਸਕੂਲ ਮੈਂਬਰ ਇੰਚਾਰਜ਼ ਰਾਬਿੰਦਰਬੀਰ ਸਿੰਘ ਭੱਲਾ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ।ਵਿਦਿਆਰਥੀਆਂ ਵੱਲੋਂ ਅਧਿਆਪਕਾਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ 

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ।ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਬੱਚਿਆਂ ਨੂੰ ਦੱਸਿਆ ਗਿਆ ਕਿ ਇਹ ਦਿਨ ਸਿੱਖਾਂ ਦੇ ਪਵਿੱਤਰ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਈ: ਵਿੱਚ ਪਹਿਲੇ ਪ੍ਰਕਾਸ਼ ਨੂੰ ਦਰਸਾਉਂਦਾ …

Read More »

ਅਕਾਲ ਅਕੈਡਮੀ ਮਨੌਲੀ ਸੂਰਤ ਦੇ ਵਿਦਿਆਰਥੀਆਂ ਦਾ ਜਿਲ੍ਹਾ ਪੱਧਰੀ ਗੱਤਕਾ ਮੁਕਾਬਲੇ ‘ਚ ਬਿਹਤਰੀਨ ਪ੍ਰਦਰਸ਼ਨ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨੌਲੀ ਸੂਰਤ ਦੇ ਵਿਦਿਆਰਥੀਆਂ ਨੇ 68ਵੀਆਂ ਜਿਲ੍ਹਾ-ਪੱਧਰੀ ਸਕੂਲ ਖੇਡਾਂ ਅਧੀਨ ਹੋਏ ਜਿਲ੍ਹਾ ਪੱਧਰੀ ਗਤਕਾ ਮੁਕਾਬਲੇ ਵਿੱਚ ਭਾਗ ਲਿਆ।ਉਮਰ ਵਰਗ 14 ਅਤੇ 17 ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਲੜਕਿਆਂ ਅਤੇ ਉਮਰ ਵਰਗ 14, 17 ਅਤੇ 19 ਮਜੁਕਾਬਲਿਆਂ ਵਿੱਚ ਲੜਕੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਦੇ ਸਕੂਲ ਵਿੱਚ ਆਉਣ ‘ਤੇ ਪ੍ਰਿੰਸੀਪਲ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਦੀਆਂ ਪੰਜਾਬ ਸਕੂਲ ਖੇਡਾਂ ’ਚ ਬੇਮਿਸਾਲ ਹੁਨਰ ਦੇ ਪ੍ਰਦਰਸ਼ਨ ਨਾਲ ਵੱਖ-ਵੱਖ ਈਵੈਂਟਾਂ ’ਚ ਚੋਟੀ ਦੇ ਸਨਮਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਦੀਆਂ ਪੰਜਾਬ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਨੇ ਕਿੱਕ ਬਾਕਸਿੰਗ ’ਚ ਜਿੱਤੇ ਸੋਨੇ ਅਤੇ ਕਾਂਸੇ ਦਾ ਤਗਮੇ

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਨੇ ਕਿੱਕ ਬਾਕਸਿੰਗ ’ਚ ਜਿੱਤੇ ਸੋਨੇ ਅਤੇ ਕਾਂਸੇ ਦਾ ਤਗਮੇ ਅੰਮਿ੍ਰਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਮਲਟੀਪਰਪਜ਼ ਇਨਡੋਰ ਸਟੇਡੀਅਮ ਪੇਡਮ ਮਾਪੁਸਾ ਗੋਆ ਵਿਖੇ ਕਰਵਾਈ ਗਈ ‘ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸੇ ਦੇ ਤਮਗੇ ਜਿੱਤ ਕੇ ਕਾਲਜ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ‘ਪੰਨਜੌਏ ਵਾਟਰ ਪਾਰਕ’ ਦਾ ਟੂਰ ਲਗਾਇਆ

ਸੰਗਰੂਰ, 5 ਸੰਤਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ (ਸੀ.ਬੀ.ਐਸ.ਸੀ) ਵਲੋਂ ਪਹਿਲੀ ਤੋਂ ਬਾਰਵੀਂ ਕਲਾਸ ਦੇ 200 ਦੇ ਕਰੀਬ ਬੱਚਿਆਂ ਨੂੰ ਇੱਕ ਵਿਦਿਅਕ ਟੂਰ ਕਰਵਾਇਆ ਗਿਆ।ਸਕੂਲ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਟੂਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਬੱਚਿਆਂ ਨੂੰ ਪੰਨਜੌਏ ਵਾਟਰ ਪਾਰਕ ਲਹਿਰਾ …

Read More »

ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਕੌਮੀ ਅਧਿਆਪਕ ਦਿਵਸ ‘ਤੇ 20ਵਾਂ ਸਮਾਗਮ

ਅੰਮਿ੍ਰਤਸਰ, 5 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਾਸਤ ਨੂੰ ਸੰਸਥਾ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਕੌਮੀ ਅਧਿਆਪਕ ਦਿਵਸ ‘ਤੇ ਵਿਰਸਾ ਵਿਹਾਰ ਵਿਖੇ 20ਵਾਂ ਸਮਾਗਮ ਰਚਾ ਕੇ ਅੰਮ੍ਰਿਤਸਰ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚੋਂ ਚੋਣਵੇਂ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਸਨਮਾਨਿਤ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ, ਸਨਮਾਨ ਚਿੰਨ੍ਹ, ਸੋਵੀਨਰ ਤੇ ਫੁੱਲ ਭੇਂਟ ਕੀਤੇ ਗਏ। ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ …

Read More »