ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ।ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਵੱਲੋਂ ਦੱਸਿਆ ਗਿਆ ਕਿ ਬਲਾਕ ਪੱਧਰ ਟੂਰਨਾਮੈਂਟ ਵਿੱਚ ਕੁੱਲ 5 …
Read More »Monthly Archives: September 2024
ਸਰਕਾਰੀ ਸਕੂਲ ਬਡਬਰ ਦੇ ਅਧਿਆਪਕ ਅਵਨੀਸ਼ ਕੁਮਾਰ ਦੀ ਸਟੇਟ ਐਵਾਰਡ ਲਈ ਹੋਈ ਚੋਣ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸਾਲ 2011 ਤੋਂ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਮਾਸਟਰ ਅਵਨੀਸ਼ ਕੁਮਾਰ ਦੀ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦਿੱਤੇ ਜਾਂਦੇ ਸਟੇਟ ਐਵਾਰਡ ਲਈ ਚੋਣ ਹੋਈ ਹੈ।ਜਿਕਰਯੋਗ ਹੈ ਕਿ ਉਹ ਆਪਣੀ ਕਲਮ ਰਾਹੀਂ ਵਿਦਿਆਰਥੀ ਵਰਗ ਅਤੇ ਸਮਾਜ ਨੂੰ ਜਾਗਰੂਕ ਕਰਦੇ ਰਹਿੰਦੇ ਹਨ।ਉਹ ਸਕੂਲ ਮੈਗਜ਼ੀਨ” ਬਾਲ ਪਰਵਾਜ਼” ਬਤੌਰ ਸੰਪਾਦਕ ਲੰਬੇ ਸਮੇਂ ਤੋਂ ਪ੍ਰਕਾਸ਼ਿਤ ਕਰ ਰਹੇ ਹਨ।ਲਿਖਣ …
Read More »ਚੇਅਰਮੈਨ ਪੀ.ਟੀ.ਡੀ.ਸੀ ਪੰਜਾਬ ਨੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਕੀਤੀ ਸੁਰੂਆਤ
ਪਠਾਨਕੋਟ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਕਰਵਾਈਆਂ ਜਾ ਰਹੀਆਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਤੀਸਰੇ ਸਾਲ ਵਿੱਚ ਪ੍ਰਵੇਸ਼ ਹੋ ਗਈਆਂ ਹਨ।ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੂਬਾ ਪੱਧਰ ਦੀਆਂ ਖੇਡਾਂ ਵਿੱਚ ਜੇਤੂ ਰਹਿਣ ਤੋਂ ਬਾਅਦ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ।ਇਹ ਪ੍ਰਗਟਾਵਾ …
Read More »ਅਧਿਆਪਕ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੁਸ਼ਨਾਉਂਦਾ ਹੈ – ਅਧਿਆਪਕਾ ਅਮਨਦੀਪ ਕੌਰ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜਰ ਸਿੰਘ ਸ.ਸ.ਸ ਸਕੂਲ ਦੀ ਪੰਜਾਬੀ ਅਧਿਆਪਕਾ ਅਮਨਦੀਪ ਕੌਰ ਨੇ ਅੱਜ ਅਧਿਆਪਕ ਦਿਵਸ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅਧਿਆਪਕ ਇਕ ਮੋਮਬੱਤੀ ਵਾਂਗ ਹੈ, ਜੋ ਆਪ ਬਲ ਕੇ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੁਸ਼ਨਾਉਂਦਾ ਹੈ।ਅਮਨਦੀਪ ਕੌਰ ਨੇ ਕਿਹਾ ਕਿ ਵੱਡੇ-ਵੱਡੇ ਸਾਹਿਤਕਾਰ, ਲੇਖਕ, ਆਈ.ਏ.ਐਸ.ਅਫਸਰ, ਪੀ.ਸੀ.ਐਸ ਅਫਸਰ ਹੋਣ ਜਾਂ ਕੋਈ ਦੇਸ਼ ਦਾ ਪ੍ਰਧਾਨ ਮੰਤਰੀ, ਸਾਰੇ ਹੀ ਅਧਿਆਪਕ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਉਪਰੰਤ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ’ਤੇ ਵਧਾਈ ਦਿੱਤੀ। ਖਾਲਸਾ ਕਾਲਜ ਆਫ਼ …
Read More »ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ …
Read More »ਪ੍ਰਕਾਸ਼ ਦਿਹਾੜੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਜਲੌ
ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ …
Read More »ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ …
Read More »ਕੰਸਲਟਿੰਗ ਫਰਮ ਕੇ.ਪੀ.ਐਮ.ਜੀ ਵੱਲੋਂ ਯੂਨੀਵਰਸਿਟੀ ਦੇ 16 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ 4 ਵੱਡੀਆਂ ਸਲਾਹਕਾਰ ਫਰਮਾਂ ਵਿੱਚੋਂ ਇੱਕ ਕੇ.ਪੀ.ਐਮ.ਜੀ ਦੀ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਇਸ ਡਰਾਈਵ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਬੀ.ਟੈਕ ਕੋਰਸਾਂ ਦੇ ਸੈਸ਼ਨ 2025 ਦੇ 16 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਡਾ. ਅਮਿਤ ਚੋਪੜਾ ਡਾਇਰੈਕਟਰ ਪਲੇਸਮੈਂਟ ਅਤੇ ਕਰੀਅਰ …
Read More »ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਨੇ ਚਲਾਈ ਪੌਦੇ ਲਗਾਉਣ ਦੀ ਮੁਹਿੰਮ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ ਯੂਨਿਟ ਵਲੋਂ ਕੈਂਪਸ ਵਿੱਚ ਬੂਟੇ ਲਗਾਉਣ ਦੀ ਸਫ਼ਲ ਮੁਹਿੰਮ ਦਾ ਆਯੋਜਨ ਕੀਤਾ ਗਿਆ।ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਚਲਾਈ ਗਈ।ਇਸ ਮਹਿੰਮ ਦੀ ਅਗਵਾਈ ਇੰਚਾਰਜ਼ ਡਾ. ਪਲਵਿੰਦਰ ਭਾਟੀਆ ਨੇ ਕੀਤੀ।ਇਸ ਮੁਹਿੰਮ ਦਾ ਉਦੇਸ਼ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ …
Read More »
Punjab Post Daily Online Newspaper & Print Media