ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਇੱਕ ਦਿਨ ਦੇ ਟੂਰ ‘ਤੇ ਲਿਜਾਇਆ ਗਿਆ।ਇਹ ਟੂਰ ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ, ਅਕੈਡਮਿਕ ਵਰਲਡ ਸਕੂਲ ਪ੍ਰਿੰਸੀਪਲ ਸੁਜਾਤਾ ਠਾਕੁਰ ਅਤੇ ਹਾਈਟਸ ਐਂਡ ਹਾਈਟਸ ਸਕੂਲ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਸਭ ਤੋਂ ਪਹਿਲਾਂ ਬੱਚਿਆਂ ਨੂੰ ਅਗਰੋਹਾ ਧਾਮ ਵਿਖੇ ਲਿਜਾਇਆ ਗਿਆ।ਇਥੇ ਉਨਾਂ …
Read More »Monthly Archives: September 2024
ਖਾਲਸਾ ਕਾਲਜ ਲਾਅ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਮੇਜਰ ਧਿਆਨ ਸਿੰਘ ਨੂੰ ਸਮਰਪਿਤ 2 ਰੋਜ਼ਾ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਮਨਾਏ ਗਏ ਇਸ ਦਿਵਸ ਮੌਕੇ ਵਿਦਿਆਥੀਆਂ ਵੱਲੋਂ ਸ਼ਤੰਰਜ, ਵਾਲੀਬਾਲ, ਲੈਮਨ ਸਪੂਨ ਰੇਸ, ਟਗ ਆਫ਼ ਵਾਰ ਆਦਿ ਵੱਖ-ਵੱਖ ਖੇਡਾਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ …
Read More »ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ
ਪ੍ਰੈਸ ਕਲੱਬ ਅੰਮ੍ਰਿਤਸਰ ਦੇ ਨਵੇਂ ਪ੍ਰਧਾਨ ਗਿੱਲ, ਸੀ: ਮੀਤ ਪ੍ਰਧਾਨ ਜੱਸ ਸਮੇਤ ਸਮੁੱਚੀ ਟੀਮ ਦਾ ਸਨਮਾਨ ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਪ੍ਰੈਸ ਕਲੱਬ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।ਸਭ ਤੋਂ ਪਹਿਲਾਂ ਨਵੀਂ ਬਣੀ ਟੀਮ ਨੇ ਸਭ ਤੋਂ …
Read More »ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਜੇਗਾ ਨਗਰ ਕੀਰਤਨ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ …
Read More »ਪੁਣੇ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਦੇ ਪੰਡਾਲ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸਖਤ ਨੋਟਿਸ ਲੈਂਦਿਆਂ, ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ …
Read More »ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਹੈਲਥ ਸਾਇਸਜ਼ ਵਿਖੇ ਹੈਲਥ ਕਮਿਊਨੀਕੇਸ਼ਨ ਤੇ ਲਾਈਫਸਟਾਈਲ ਮੈਡੀਸਨ ਸਮਾਗਮ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ (ਇੰਟਰਨਾਂ) ਦੇ ਜੀਵਨ ਸ਼ੈਲੀ ਨੂੰ ਪ੍ਰਭਾਵਸ਼ਾਲੀ ਗਿਆਨ ਅਤੇ ਆਧੁਨਿਕ ਹੁਨਰਾਂ ਨਾਲ ਲੈਸ ਕਰਨ ਦੇ ਠੋਸ ਯਤਨਾਂ ਸਦਕਾ ਸਥਾਨਕ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਦੋ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਦਾ ਅੰਤਰਰਾਸ਼ਟਰੀ ਐਫ.ਏ.ਆਈ.ਐਮ.ਈ.ਆਰ ਇੰਸਟੀਚਿਊਟ ਪ੍ਰੋਜੈਕਟ ਦਾ ਹਿੱਸਾ ਹੋਣਾ ਇਸ ਦੀ ਵਿਸ਼ਵਵਿਆਪੀ ਮਹੱਤਤਾ ਨੂੰ ਦਰਸਾਉਂਦਾ ਹੈ। …
Read More »ਰੋਟਰੀ ਕਲੱਬ ਡਾਇਨਾਮਿਕ ਤੇ ਰੋਟਰੀ ਕਲੱਬ ਮੀਵਾਨ ਦਾ ਤਾਜਪੋਸ਼ੀ ਸਮਾਗਮ ਸੰਪਨ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ)- ਰੋਟਰੀ ਕਲੱਬ ਡਾਇਨਾਮਿਕ ਅਤੇ ਰੋਟਰੀ ਕਲੱਬ ਮੀਵਾਨ ਦਾ ਤਾਜਪੋਸ਼ੀ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪਨ ਹੋਇਆ।ਸਮਾਗਮ ਵਿੱਚ ਰੋਟਰੀ 3090 ਦੇ ਸਾਬਕਾ ਜਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਅਗਲੇ ਸਾਲ ਲਈ ਚੁਣੇ ਗਏ।ਜਿਲ੍ਹਾ 3090 ਗਵਰਨਰ ਭੁਪੇਸ਼ ਮਹਿਤਾ, ਮੁੱਖ ਸਲਾਹਕਾਰ ਅਮਜ਼ਦ ਅਲੀ, ਏ.ਜੀ ਸੰਜੇ ਸ਼ਰਮਾ ਅਤੇ ਏ.ਜੀ ਅਨਿਕ ਬਾਂਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਰਾਸ਼ਟਰੀ ਗੀਤ ਤੋਂ ਬਾਅਦ ਰੋਟਰੀ ਅਧਿਕਾਰੀਆਂ ਨੇ …
Read More »ਸੂਬਾ ਪੱਧਰੀ ਕੋਰੀਓਗ੍ਰਾਫੀ ਮੁਕਾਬਲਿਆਂ ‘ਚ ਹਰੀਪੁਰਾ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਸਕੂਲ ਮੁਖੀ ਪਰਮਜੀਤ ਕੌਰ ਦੀ ਅਗਵਾਈ ਹੇਠ ਸਨਮਾਨ ਸਮਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਰਦਾਰ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਸਮਾਗਮ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਕਾਜਲ, ਜਸ਼ ਸਿੰਘ, ਲਵਲੀਨ ਸਿੰਘ, ਸੀਰਤ, ਯਸ਼ਵਿੰਦਰ ਸਿੰਘ, ਕਮਲਪ੍ਰੀਤ ਕੌਰ, ਅਰਸ਼ਦੀਪ ਕੁਮਾਰ, …
Read More »ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਅੱਜ 3 ਸਤੰਬਰ ਤੋਂ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਖੇਲੋ ਇੰਡੀਆ ਵਿਮੈਨ ਲੀਗ ਰੋਡ ਸਾਈਕਲਿੰਗ ਉੱਤਰੀ ਜ਼ੋਨ ਅੰਮ੍ਰਿਤਸਰ ਵਿਖੇ 3 ਤੋਂ 4 ਸਤੰਬਰ ਤੱਕ ਕਰਵਾਈ ਜਾ ਰਹੀ ਹੈ।ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੰਯੁਕਤ ਸਕੱਤਰ ਨੀਰਜ਼ ਤੰਵਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਵਿਚੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹਿਲਾ ਸਾਈਕਲਿਸਟ ਭਾਗ ਲੈ ਰਹੀਆਂ ਹਨ।ਇਸ ਲੀਗ ਵਿੱਚ ਪੰਜਾਬ, ਹਰਿਆਣਾ, …
Read More »