ਅੰਮਿਤਸਰ, 2 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਭਾਈ ਗੁਰਿੰਦਰ ਸਿੰਘ ਕਥਾਵਾਚਕ ਨੇ …
Read More »Monthly Archives: September 2024
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਨੇ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ।ਭਾਰਤ ਸਰਕਾਰ ਦੀ ਫਿਟ ਇੰਡੀਆ ਮੁਹਿੰਮ ਤਹਿਤ ਵੱਖ-ਵੱਖ ਦੇਸੀ ਖੇਡਾਂ ਅਤੇ ਮਨੋਰੰਜ਼ਕ ਗਤੀਵਿਧੀਆਂ ਜਿਵੇਂ ਕਿ ਖੋ-ਖੋ, ਟੱਗ ਆਫ ਵਾਰ, ਸ਼ਤਰੰਜ, ਟੈਨਿਸ ਅਤੇ ਕ੍ਰਿਕੇਟ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਖਿਡਾਰੀਆਂ ਅਤੇ ਐਨ.ਸੀ.ਸੀ ਕੈਡਿਟਾਂ ਨੇ ਹਾਕੀ ਸਟਿਕਸ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਛਾਂ ਹੇਠ …
Read More »ਲਾਇਨ ਕਲੱਬ ਸੰਗਰੁਰ ਗਰੇਟਰ ਵਲੋਂ ਦੋ ਰੋਜ਼ਾ ਟੀਚਰ ਟ੍ਰੇਨਿੰਗ ਵਰਕਸ਼ਾਪ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਥਾਨਕ ਫਾਰਚਿਊਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਦੋ ਰੋਜ਼ਾ ਟੀਚਰ ਟ੍ਰੇਨਿੰਗ ਵਰਕਸ਼ਾਪ 31 ਅਗਸਤ ਤੋਂ 1 ਸਤੰਬਰ ਤੱਲਗਾਈ ਗਈ।ਐਮ.ਜੇ.ਐਫ ਲਾਇਨ ਰਵਿੰਦਰ ਸੱਗੜ ਜਿਲ੍ਹਾ ਗਵਰਨਰ ਅਤੇ ਲਾਇਨ ਮੁਕੇਸ਼ ਮਦਾਨ ਲਾਇਨ ਜਿਲ੍ਹਾ ਚੇਅਰਮੈਨ ਲਾਇਨਜ਼ ਕੁਐਸਟ ਦੀ ਦਿਸ਼ਾ ਨਿਰਦੇਸ਼ ਅਨੁਸਾਰ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ‘ਚ ਸ਼ੁਰੂ ਹੋਈ।ਟ੍ਰੇਨਿੰਗ ਦਾ ਉਦੇਸ਼ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ‘ਚ ਮੱਲਾਂ ਮਾਰੀਆਂ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ (ਸੀ.ਬੀ.ਐਸ.ਈ) ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਵਿੱਚ ਮੱਲਾਂ ਮਾਰੀਆਂ ਹਨ।ਪ੍ਰਿੰਸੀਪਲ ਸ਼੍ਰੀਮਤੀ ਕਮਲ ਗੋਇਲ ਨੇ ਦੱਸਿਆ ਕਿ ਬੀਤੇ ਦਿਨੀ ਚੀਮਾ ਮੰਡੀ ਵਿਖੇ ਹੋਈਆਂ ਕਰਾਟੇ ਖੇਡਾਂ ਦੇ ਵਿੱਚ ਸਕੂਲ ਵਲੋਂ ਖੇਡਦੇ ਹੋਏ ਸੁਖਪ੍ਰੀਤ, ਮਨਜੋਤ, ਨੇਹਾ, ਮਨਪ੍ਰੀਤ, ਨੇਹਾ, ਕੁਸਮ ਸ਼ਰਮਾ, ਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ …
Read More »ਸੰਜੀਵ ਕੁਮਾਰ ਨੇ ਸਰਕਾਰੀ ਸਕੂਲ ਸ਼ੇਰੋ ਦੇ ਇੰਚਾਰਜ਼ ਵਜੋਂ ਅਹੁੱਦਾ ਸੰਭਾਲਿਆ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸੰਜੀਵ ਕੁਮਾਰ ਇੰਗਲਿਸ਼ ਲੈਕਚਰਾਰ ਜੋ ਕਿ ਸਰਕਾਰੀ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋ ਵਿਖੇ ਸਕੂਲ ਇੰਚਾਰਜ਼ ਵਜੋਂ ਅਹੁੱਦਾ ਸੰਭਾਲ ਲਿਆ ਹੈ।ਜਰਨੈਲ ਸਿੰਘ, ਸੁਖਚੈਨ ਸਿੰਘ, ਨਰੇਸ਼ ਕੁਮਾਰ, ਪ੍ਰਿਤਪਾਲ ਸਿੰਘ ਨੇ ਉਨਾਂ ਨੂੰ ਅਹੁੱਦਾ ਸੰਭਾਲਣ ‘ਤੇ ਵਧਾਈ ਦਿੱਤੀ।ਐਨ.ਸੀ.ਸੀ ਦੇ ਸੀ.ਟੀ.ਓ, ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਐਸ.ਪੀ.ਸੀ ਦੇ ਇੰਚਾਰਜ਼ ਤੇ ਸਕਾਊਟ ਦੇ ਜਿਲ੍ਹਾ ਇੰਚਾਰਜ਼ ਯਾਦਵਿੰਦਰ ਸਿੰਘ ਨੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ 3 ਰੋਜ਼ਾ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ 3 ਰੋਜ਼ਾ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਮੌਕੇ ਬੀ.ਏ ਬੀ.ਐਡ ਅਤੇ ਬੀ.ਐਸ.ਸੀ ਬੀ.ਐਡ (4 ਸਾਲਾਂ ਇੰਟੈਗ੍ਰੇਟਿਡ) ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ’ਚ ‘ਜੀ ਆਇਆ’ ਕਹਿੰਦਿਆਂ ਇਥੇ ਦਿੱਤੀ ਜਾਣ ਵਾਲੀ ਮਿਆਰੀ ਸਿੱਖਿਆ ਅਤੇ ਵਿਸ਼ੇਸ਼ ਕੋਰਸ ਦੇ ਹਰੇਕ …
Read More »ਕੈਬਨਿਟ ਮੰਤਰੀ ਕਟਾਰੂਚੱਕ ਨੇ ਅਪਣੇ ਨਿਵਾਸ ਸਥਾਨ ‘ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਵਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ‘ਚ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ਼ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰ੍ਰਧਾਨ ਅਤੇ ਹੋਰ ਪਾਰਟੀ ਵਰਕਰ ਇਥੇ ਹਾਜ਼ਰ ਸਨ। ਕੈਬਨਿਟ ਮੰਤਰੀ ਕਟਾਰੂਚੱਕ …
Read More »ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਉਤਰ ਭਾਰਤ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ
ਭੀਖੀ, 1 ਸਤੰਬਰ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਭੀਖੀ ਦੇ ਖਿਡਾਰੀਆਂ ਨੇ ਉਤਰ ਖੇਤਰ ਖੇਡ ਮੁਕਾਬਲਿਆ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ।ਇਹ ਖੇਡਾਂ ਚੁੰਨੀ ਲਾਲ ਸਰਸਵਤੀ ਬਾਲ ਵਿਦਿਆ ਮੰਦਰ ਹਰੀ ਨਗਰ ਨਵੀ ਦਿੱਲੀ ਵਿਖੇ ਹੋਈਆਂ।ਇਨ੍ਹਾਂ ਖੇਡਾਂ ਵਿੱਚ ਸਕੇਟਿੰਗ ‘ਚ ਅੰਡਰ-14 ਵਿੱਚ ਜਪਨੂਰ ਸਿੰਘ ਨੇ 500 ਮੀਟਰ ‘ਚ ਦੂਸਰਾ, 1000 ਮੀਟਰ ‘ਚ ਦੂਸਰਾ ਅਤੇ ਇੱਕ ਲੈਪ …
Read More »ਚੀਫ਼ ਖ਼ਾਲਸਾ ਦੀਵਾਨ ਕਾਰਜਸਾਧਕ ਕਮੇਟੀ ਮੀਟਿੰਗ ‘ਚ ਜੰਮੂ ਕਸ਼ਮੀਰ ਤੇ ਜਲੰਧਰ ‘ਚ ਨਵੇਂ ਸਕੂਲ ਖੋਲਣ ਦਾ ਫੈਸਲਾ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਹੋਈ।ਆਨਰੇਰੀ ਕਾਰਜਕਾਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਮੀਟਿੰਗ ਦੇ ਏਜੰਡੇ ਪੜ੍ਹੇ ਗਏ।ਅਕਾਲ ਚਲਾਣਾ ਕਰ ਚੁੱਕੇ ਪਰਮਜੀਤ ਸਿੰਘ ਖਾਲਸਾ ਪ੍ਰਧਾਨ …
Read More »