Saturday, December 21, 2024

Monthly Archives: September 2024

ਨਗਰ ਨਿਗਮ ਅੰਮ੍ਰਿਤਸਰ ਸੜ੍ਹਕਾਂ ‘ਤੇ ਲਗਾਏਗਾ ਡਸਟਬਿਨ – ਡਾ. ਕਿਰਨ ਕੁਮਾਰ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸਿਹਤ ਅਫਸਰ ਨਗਰ ਨਿਗਮ ਅੰਮ੍ਰਿਤਸਰ ਡਾ. ਕਿਰਨ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਹੱਦ ਅੰਦਰ ਆਉਣ ਵਾਲੇ ਦਿਨਾਂ ਵਿੱਚ ਕੂੜੇ ਨੂੰ ਸਹੀ ਤਰੀਕੇ ਨਾਲ ਇਕੱਠਾ ਕਰਨ ਲਈ ਡਸਟਬਿਨ ਲਗਾਏ ਜਾ ਰਹੇ ਹਨ ਅਤੇ ਸ਼ਹਿਰਵਾਸੀ ਕੂੜੇ ਨੂੰ ਸੜਕਾਂ ਉਪਰ ਸੁੱਟਣ ਦੀ ਬਜ਼ਾਏ ਜੇਕਰ ਇਨਾਂ ਦੀ ਵਰਤੋਂ ਕਰਨਗੇ ਤਾਂ ਸ਼ਹਿਰ ਸਾਫ਼ ਸੁਥਰਾ ਰਹੇਗਾ।ਉਨਾਂ ਕਿਹਾ …

Read More »

ਸੈਂਕੜੇ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਜਿਥੇ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਵਿੱਚ ਆਪਣਾ ਸਮਾਂ ਅਤੇ ਪੈਸੇ ਲਗਾ ਰਿਹਾ ਹੈ, ਉਥੇ ਅਜਨਾਲਾ ਬਲਾਕ ਦੇ ਪਿੰਡ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ ਪਿਛਲੇ ਪੰਜ ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜ਼ਾਈ ਕਰਕੇ ਇਲਾਕੇ ਵਿੱਚ ਕਈ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਹੋਇਆ ਹੈ।ਗੁਰਦੇਵ ਸਿੰਘ ਨੇ …

Read More »

68ਵੀਆਂ ਪੰਜਾਬ ਪੱਧਰੀ ਖੇਡਾਂ ਵਿੱਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਲੁਧਿਆਣਾ ਵਿਖੇ ਹੋਈਆਂ 68ਵੀਆਂ ਪੰਜਾਬ ਸਕੂਲ ਖੇਡਾਂ ਅੰਡਰ-17 ਕੁੜੀਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਸੰਗਰੂਰ ਵਲੋਂ ਖੇਡਦੇ ਹੋਏ ਹਰਮਨਜੋਤ ਕੌਰ ਅਤੇ ਹਰਮਨਦੀਪ ਕੌਰ ਨੇ ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਮੇਜ਼ਬਾਨ ਲੁਧਿਆਣਾ ਨੂੰ 15-11, 9-15, 11-9 ਨਾਲ ਹਰਾ ਕੇ ਫਾਈਨਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਚੋਣ ਨੈਸ਼ਨਲ ਪੱਧਰੀ ਖੇਡਾਂ ਲਈ …

Read More »

‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਪੌਦੇ ਲਗਾਏ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ “ਸਵੱਛਤਾ ਹੀ ਸੇਵਾ ਹੈ” ਮੁਹਿੰਮ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਲਕਾ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਨਿਧਾ ਅਲਤਾਫ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ, ਸਕੂਲ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਹੇਠ ਸਵੱਛ ਮੁਹਿੰਮ ਨੋਡਲ ਅਫਸਰ ਅਵਨੀਸ਼ ਕੁਮਾਰ, ਰਿਸ਼ੀ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਸੋਹਾ ਪ੍ਰਦਰਸ਼ਨੀ ਲਗਾਈ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਨਿਰਦੇਸ਼ਾਂ ’ਤੇ ਕਰਵਾਏ ਸਮਾਗਮ ’ਚ ਭਾਰਤ ਸੋਕਾ ਗੱਕਾਈ ਦੇ ਸਹਿਯੋਗ ਨਾਲ ‘ਸਸਟੇਨੇਬਿਲਟੀ: ਸੀਡਜ਼ ਆਫ਼ ਹੋਪ ਐਂਡ ਐਕਸ਼ਨ’ (ਸੋਹਾ) ਪ੍ਰਦਰਸ਼ਨੀ ਲਗਾਈ ਗਈ।ਪ੍ਰਦਰਸ਼ਨੀ ਦਾ ਮੰਤਵ ਸਥਿਰਤਾ ਅਤੇ ਸਮੂਹਿਕ ਜ਼ਿੰਮੇਵਾਰੀ ਹੈ ਤਾਂ ਜੋ ਅਸੀਂ ਸਾਰੇ ਇੱਕ ਸਿਹਤਮੰਦ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਮਾਨਸਿਕ ਤੰਦਰੁਸਤੀ’ ਵਧਾਉਣ ਸਬੰਧੀ ਸੈਮੀਨਾਰ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁੂਮੈਨ ਵਿਖੇ ‘ਜੀਵਨ-ਮੁਹਾਰਤ ਸਿੱਖਿਆ ਅਤੇ ਮਾਨਸਿਕ ਤੰਦਰੁਸਤੀ’ ਵਿਸ਼ੇ ’ਤੇ ਅਹਿਮ ਸੈਮੀਨਾਰ ਕਰਵਾਇਆ ਗਿਆ।ਇੰਡੀਅਨ ਕੌਂਸਲ ਫ਼ਾਰ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐਸ.ਐਸ.ਆਰ) ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ਮੌਕੇ ਬਨਾਰਸ ਹਿੰਦੂ ਯੂਨੀਵਰਸਿਟੀ ਮਨੋਵਿਗਿਆਨ ਵਿਭਾਗ ਪ੍ਰੋ: ਡਾ. ਸੰਦੀਪ ਕੁਮਾਰ ਜਾਮਾ ਮਿਲੀਆ ਇਸਲਾਮੀਆ ਨਵੀਂ ਦਿੱਲੀ, ਮਨੋਵਿਗਿਆਨ ਵਿਭਾਗ ਪ੍ਰੋਫੈਸਰ ਡਾ. ਅਕਬਰ ਹੁਸੈਨ ਨੇ ਮੁੱਖ ਮਹਿਮਾਨ ਅਤੇ …

Read More »

ਵਾਈਟ ਮੈਡੀਕਲ ਕਾਲਜ ਪਠਾਨਕੋਟ ਵਿਖੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਆਕਸੀਜਨ ਪਲਾਂਟ ਦਾ ਉਦਘਾਟਨ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਾਈਟ ਮੈਡੀਕਲ ਕਾਲਜ ਪਠਾਨਕੋਟ ਵਿਖੇ ਇੱਕ ਸਮਾਰੋਹ ਦੋਰਾਨ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਨਵੇਂ ਬਣਾਏ ਗਏ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ।ਵਾਈਟ ਮੈਡੀਕਲ ਕਾਲਜ ਦੇ ਚੇਅਰਮੈਨ ਸਵਰਨ ਸਿੰਘ ਸਲਾਰੀਆਂ ਵੀ ਮੋਕੇ ‘ਤੇ ਮੌਜ਼ੂਦ ਸਨ। ਚੇਅਰਮੈਨ ਸਲਾਰੀਆਂ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਮੁੱਖ ਮਹਿਮਾਨ ਕਟਾਰੂਚੱਕ ਦਾ ਸਵਾਗਤ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੈਨਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਸਮਾਰੋਹ ‘ਚ ਕੀਤੀ ਸ਼ਿਰਕਤ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਮਸ਼ੇਰ ਬਾਗ ਪਠਾਨਕੋਟ ਵਿਖੇ ਟੀ.ਈ.ਡੀ.ਐਕਸ ਵਲੋਂ ਕੈਨਡੋਨੀਅਨ ਇੰਟਰਨੇਸਨਲ ਸਕੂਲ ਪਠਾਨਕੋਟ ਦਾ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਦੇਸ਼ ਵਿਦੇਸ਼ ਦੀਆਂ ਮਹਾਨ ਸਖਸੀਅਤਾਂ ਡਾ. ਸੁਬਰਾਮਨੀਅਮ ਸਵਾਮੀ ਸਾਬਕਾ ਐਮ.ਪੀ, ਜਰਨਲ ਵੀ.ਕੇ ਸਿੰਘ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਚੀਫ ਇੰਡੀਅਨ ਆਰਮੀ, ਡਾ. ਜੀਨ ਜਵਾਰੀ ਟਰਾਂਸਪੋਰਟ ਮੰਤਰੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਗੁਰਬਾਣੀ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ ਸਕੂਲੀ ਖੇਡਾਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਜੁਡੋ ਅੰਡਰ 14 (ਲੜਕੀਆਂ) ਵਿੱਚ ਮਨਜੋਤ ਕੌਰ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਅਤੇ ਆਪਣੀ ਚੋਣ ਨੈਸ਼ਨਲ ਖੇਡਾਂ ਵਿੱਚ ਕਰਵਾਈ।ਕੁਸ਼ਤੀ ਵਿੱਚ ਬਾਰਵੀਂ ਦੀ ਵਿਦਿਅਰਥਣ ਸ਼ਰਨ ਕੌਰ ਨੇ ਤੀਜਾ ਸਥਾਨ ਹਾਸਲ …

Read More »