Friday, March 13, 2026

Monthly Archives: September 2024

ਨਹੀਂ ਰਹੇ ਪੰਜਾਬੀ ਸ਼ਾਇਰ ਗੁਰਦੀਪ ਸਿੰਘ ਪ੍ਰਵਾਨਾ

ਅੰਮ੍ਰਿਤਸਰ, 22 ਸਤੰਬਰ (ਦੀਪ ਦਵਿੰਦਰ ਸਿੰਘ) – ਸਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਅਤੇ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਦੀ ਸਿਹਤ ਪਿਛੱਲੇ ਕੁੱਝ ਸਮੇਂ ਤੋਂ ਢਿੱਲੀ ਮੱਠੀ ਸੀ, ਬੀਤੇ ਕੱਲ ਉਹਨਾਂ ਜ਼ਿੰਦਗੀ ਨੂੰ ਅਲਵਿਦਾ ਕਹਿੰਦਿਆਂ ਆਖਰੀ ਸੁਆਸ ਲਏ। ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਅਣਵੰਡੇ ਪੰਜਾਬ …

Read More »

ਖਾਲਸਾ ਕਾਲਜ ਵਿਖੇ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 22 ਸਤੰਬਰ ( ਸੁਖਬੀਰ ਸਿਮੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਆਈ.ਬੀ.ਟੀ ਇੰਸਟੀਚਿਊਟ ਪ੍ਰਾ. ਲਿਮ. ਦੇ ਸਹਿਯੋਗ ਨਾਲ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ (ਏਸ ਯੂਅਰ ਗੌਰਮਿੰਟ ਐਗਜਾਮ: ਐਕਸਪਰਟ ਗਾਇਡੈਂਸ ਐਂਡ ਸਟਰੈਟਜੀਜ਼) ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਕੇ ਬੈਂਕਿੰਗ, ਟੈਕਸੇਸ਼ਨ ਅਤੇ ਬੀਮਾ ਆਦਿ ਸਰਕਾਰੀ ਖੇਤਰਾਂ ’ਚ ਉਪਲਬੱਧ ਨੌਕਰੀਆਂ ਦੇ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। …

Read More »

ਖ਼ਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਰੰਗੋਲੀ, ਫਲਾਇਰ ਮੇਕਿੰਗ, ਕੁਇੱਜ਼, ਸਕਿੱਟ, ਪੋਸਟਰ ਮੇਕਿੰਗ, ਮਾਡਲਿੰਗ ਆਦਿ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਡਾ. ਮਹਿਲ ਸਿੰਘ ਨੇ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਲੋਕਾਂ ਨੂੰ ਫਿਜ਼ੀਓਥੈਰੇਪੀ ਰਾਹੀਂ ਕਈ ਸਮੱਸਿਆਵਾਂ ਤੋਂ …

Read More »

ਖਾਲਸਾ ਕਾਲਜ ਲਗਾਤਾਰ ਚੌਥੀ ਵਾਰ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ’ਤੇ ਕਾਬਜ਼

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ੁਦਮੁਖ਼ਤਿਆਰ ਸੰਸਥਾ ਖ਼ਾਲਸਾ ਕਾਲਜ ਨੇ ਲਗਾਤਾਰ ਚੌਥੀ ਵਾਰ ਪੁਰਸ਼ ਖੇਡਾਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ-2023-24’ ਜਿੱਤ ਕੇ ਇਕ ਵਾਰ ਫਿਰ ਆਪਣੀ ਸਰਦਾਰੀ ਸਾਬਤ ਕੀਤੀ ਹੈ।ਜਿਸ ਸਬੰਧੀ ਕਾਲਜ ਨੂੰ ਇਸ ਪ੍ਰਾਪਤੀ ਸਬੰਧੀ ਅਧਿਕਾਰਤ ਪੱਤਰ ਮਿਲੇਗਾ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਉਪਲੱਬਧੀ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਰਜਿੰਦਰਪਾਲ ਸਿੰਘ, ਜ਼ਿਲ੍ਹਾ ਗਵਰਨਰ ਅਨਿਲ ਸਿੰਘਲ ਅਤੇ ਡਾ. ਮਨਜੀਤਪਾਲ ਕੌਰ ਪ੍ਰਧਾਨ (2023-24) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੰਨਾਂ ਨੂੰ ਪੌਦੇ ਭੇਂਟ ਕਰਕੇ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਲਾਕ ਪੱਧਰੀ ਸਾਇੰਸ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਲਾਕ ਪੱਧਰੀ ਸਾਇੰਸ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਜਿਲ੍ਹਾ ਪੱਧਰੀ ਟੂਰਨਾਮੈਂਟ ਦਾ ਪੰਜ਼ਵਾਂ ਦਿਨ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਬਾਰੇ ਜਾਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਕਾਹਲੋਂ ਨੇ ਦੱਸਿਆ ਕਿ ਫੁੱਟਬਾਲ ਦਾ ਜਿਲ੍ਹਾ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ: ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਬੰਡਾਲਾ ਕਲੱਬ ਦੀ ਟੀਮ ਨੇ ਪਹਿਲਾ ਤੇ ਖਾਲਸਾ ਕਾਲਜ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ …

Read More »