Thursday, November 21, 2024

Monthly Archives: September 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਅਧੀਨ ਰਜਿਸਟਰਡ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ ਅੰਮ੍ਰਿਤਸਰ ਨੇ ਕੀਤੀ।ਕਾਲਜ ਦੇ ਕਾਮਰਸ ਬਲਾਕ ਨਾਲ ਲੱਗਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਨੇ ਫਰੈਸ਼ਰਜ਼ ਫੀਅਸਟਾ 2024 ਦਾ ਆਯੋਜਨ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਉਰਵੀ ਆਡੀਟੋਰੀਅਮ ਵਿਖੇ ਫਰੈਸ਼ਰਜ਼ ਫੀਅਸਟਾ ਦਾ ਆਯੋਜਨ ਕਰਕੇ ਵਿਦਿਆਰਥਣਾਂ ਦੇ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਕਾਲਜ ਦੇ ਸੀਨੀਅਰ ਵਿਦਿਆਰਥੀਆਂ ਨੇ ਸੂਫੀ ਸੰਗੀਤ, ਗੀਤ ਅਤੇ ਡਾਂਸ ਸਮੇਤ ਕਈ ਮਨਮੋਹਕ ਪ੍ਰਦਰਸ਼ਨਾਂ ਦੀ ਲੜੀ ਨਾਲ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਈਵੈਂਟ ਦੀ ਮੁੱਖ ਗੱਲ …

Read More »

ਵਿਕਾਸ ਪੱਖੋਂ ਸਰਹੱਦੀ ਪਿੰਡਾਂ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿੰਦ-ਪਾਕਿ ਸਰਹੱਦੀ ਖੇਤਰ ਵਿੱਚ ਵੱਸਦੇ ਪਿੰਡਾਂ ਨੂੰ ਵਿਕਾਸ ਦੀਆਂ ਸਹੂਲਤਾਂ ਦੇਣ ਦਾ ਜੋ ਬੀੜਾ ਚੁੱਕਿਆ ਹੈ।ਉਸ ਤਹਿਤ ਅੱਜ ਉਹਨਾਂ ਨੇ ਇਹਨਾਂ ਅੱਠ ਪਿੰਡਾਂ ਵਿੱਚ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਦੇ ਉਦਘਾਟਨ ਕੀਤੇ।ਇਹਨਾਂ ਪਿੰਡਾਂ ਵਿੱਚ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ …

Read More »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਸਹੁੰ ਚੁੱਕੀ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ ਰਜੇਸ਼ ਕੁਮਾਰ ਦੂਬੇ ਨਿਗਰਾਨ ਇੰਜੀਨੀਅਰ ਹਲਕਾ ਅੰਮ੍ਰਿਤਸਰ ਵਲੋਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੱਛਤਾ ਸਬੰਧੀ ਸਹੁੰ ਚੁੱਕਾਈ ਗਈ।ਉਨ੍ਹਾਂ ਨੇ ਸਮੂਹ ਸਟਾਫ ਨੂੰ ਆਪਣੇ ਦਫਤਰਾਂ ਅਤੇ ਆਲੇ-ਦਆਲੇ ਨੂੰ ਸਾਫ-ਸਥਾਰਾ ਰੱਖਣ ਲਈ ਪ੍ਰੇਰਿਤ ਕੀਤਾ।ਜਦੋਂਕਿ ਵਿਭਾਗ ਦੇ ਸਟਾਫ ਵਲੋਂ ਹਰ ਹਫਤੇ 2 ਘੰਟੇ ਸਵੈ ਇੱਛਾ ਨਾਲ ਸਾਫ ਸਫਾਈ …

Read More »

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਮੈਡਮ ਸੁਜਾਤਾ ਠਾਕੁਰ ਦੀ ਅਗਵਾਈ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਸ਼੍ਰੀ ਗਣੇਸ਼਼ ਵੰਦਨਾ ਕਰਕੇ ਕੀਤੀ ਗਈ।ਬੱਚਿਆਂ ਦੁਆਰਾ ਸ਼੍ਰੀ ਗਣੇਸ਼ ਜੀ ਦੇ ਭਜਨ ਗਾਏ ਗਾਏ।ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਚੇਅਰਮੈਨ ਸਿੰਗਲਾ ਤੇ ਪ੍ਰਿੰਸੀਪਲ ਠਾਕੁਰ ਨੇ …

Read More »

ਡਾਇਰੈਕਟਰ ਸਲਾਈਟ ਪ੍ਰੋ. ਮਨੀਕਾਂਤ ਪਾਸਵਾਨ ਨੇ ‘ਇੱਕ ਰੁੱਖ ਮਾਂ ਦੇ ਨਾਮ’ ਤਹਿਤ ਲਾਏ ਬੂਟੇ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਮਨੀਕਾਂਤ ਪਾਸਵਾਨ ਨੇ ਭਾਰਤ ਸਰਕਾਰ ਦੀ ‘ਇਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਕਸਬਾ ਲੌਂਗੋਵਾਲ ਦੇ ਡਾ. ਭੀਮ ਰਾਓ ਅੰਬੇਦਕਰ ਭਵਨ ਵਿਖੇ ਬੂਟੇ ਲਗਾਏ।ਡਾਇਰੈਕਟਰ ਪ੍ਰੋ. ਪਾਸਵਾਨ ਨੇ ਦੱਸਿਆ ਕਿ ਅੱਜ ਅਸੀਂ ਇਸ ਮੁਹਿੰਮ ਤਹਿਤ ਅੰਬੇਦਕਰ ਭਵਨ ਵਿਖੇ 60 ਬੂਟੇ ਲਗਾਏ ਹਨ ਤੇ …

Read More »

ਅਕਾਲ ਅਕੈਡਮੀ ਚੀਮਾ ਜ਼ੋਨ-ਪੱਧਰੀ ਅਥਲੈਟਿਕਸ ਮੁਕਾਬਲੇ ‘ਚ ਮੋਹਰੀ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀਆਂ ਨੇ ਜ਼ੋਨ-ਪੱਧਰੀ ਅਥਲੈਟਿਕਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸੁਖਜਿੰਦਰ ਸਿੰਘ ਨੇ ਹੈਮਰ ਥਰੋ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ।ਗੁਰਕਰਨ ਸਿੰਘ ਨੇ ਹੈਮਰ ਥਰੋ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਗੁਰਪ੍ਰੀਤ ਕੌਰ ਨੇ ਡਿਸਕਸ ਥ੍ਰੋ ਵਿੱਚ ਕਾਂਸੀ ਦਾ ਤਗਮਾ ਜਿੱਤਿਆ।ਅਕੈਡਮੀ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ …

Read More »

ਖਾਲਸਾ ਕਾਲਜ ਵਿਖੇ ‘ਲੋਗੋ ਮੇਕਿੰਗ ਤੇ ਕਰੈਕਟਰ ਡਿਜ਼ਾਈਨਿੰਗ’ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਦੂਰਦਰਸ਼ਨ ਦਿਵਸ ਦੀ 65ਵੀਂ ਵਰ੍ਹੇਗੰਢ ‘ਤੇ ‘ਲੋਗੋ ਮੇਕਿੰਗ ਅਤੇ ਕਰੈਕਟਰ ਡਿਜ਼ਾਈਨਿੰਗ’ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੂਰਦਰਸ਼ਨ ਦੀ ਸ਼ੁਰੂਆਤ ਤੋਂ ਲੈ ਕੇ ਇਸ ਦੀ ਸਫਲਤਾ ਤੱਕ ਦੀ ਕਹਾਣੀ ਅਤੇ ਕਿਰਦਾਰਾਂ ਬਾਰੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਅੱਵਲ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਮਿਸ ਨਗਮਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ- ਸਮੈਸਟਰ ਚੌਥਾ) ਨੇ 91.4% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਿਸ ਰਕਸ਼ਿਤਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ-ਸਮੈਸਟਰ ਚੌਥਾ) ਨੇ 87.8% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਵਿਰਜਾਨੰਦ ਦੀ ਬਰਸੀ ‘ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਪ੍ਰਧਾਨ ਅਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਐਵਾਰਡੀ ਦੇ ਆਸ਼ੀਰਵਾਦ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਵਿਰਜਾਨੰਦ ਦੀ ਬਰਸੀ ‘ਤੇ ਵਿਸ਼ੇਸ਼ ਹਵਨ ਕਾ ਆਯੋਜਨ ਕੀਤਾ ਗਿਆ।ਹਵਨ ਦੀ ਪਵਿੱਤਰ ਅਗਨੀ ‘ਚ ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ …

Read More »