ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡੰਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅਧਿਆਪਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਦੀਵਾਨ ਸਕੂਲਾਂ ਅਤੇ ਕਾਲਜਾਂ ਦੇ ਵੱਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਸੇਵਾ ਮੁਕਤ ਅਤੇ ਸੀਨੀਅਰ ਪ੍ਰਿੰਸੀਪਲ ਸਾਹਿਬਾਨ ਸਮੇਤ ਦੀਵਾਨ ਮੁੱਖ ਦਫ਼ਤਰ ਅਤੇ ਡਾਇਰੈਕਟੋਰੇਟ ਦਫ਼ਤਰ ਦੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ …
Read More »Monthly Archives: September 2024
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਮੈਡੀਕਲ ਕੈਂਪ ਦਾ ਆਯੋਜਨ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਲੋਂ ਜਨਰਲ ਅਤੇ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।ਦੀਵਾਨ ਦੇ ਐਡੀਸ਼ਨਲ ਸਕੱਤਰ ਅਤੇ ਸਕੂਲ …
Read More »ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਿਖੇ ਅਭਿਰੂਪ ਮਾਨ ਨਾਲ ਰੂ-ਬ-ਰੂ ਸਮਾਗਮ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਲੋਂ ਅੰਗਰੇਜ਼ੀ ਦੀਆਂ ਕਹਾਣੀਆਂ ਵਾਲੀ ਕਿਤਾਬ ਦੀ ਲੇਖਿਕਾ ਅਭਿਰੂਪ ਕੌਰ ਮਾਨ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਅਭਿਰੂਪ ਕੌਰ ਮਾਨ ਉਹਨਾਂ ਦੇ ਕਾਲਜ ਦੀ ਵਿਦਿਆਰਥਣ ਰਹੀ ਹੈ।ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਕਾਲਜ ਦੀ ਵਿਦਿਆਰਥਣ ਵਲੋਂ ਪਹਿਲੀ ਪੁਲਾਂਗ ਪੁੱਟਦਿਆਂ ਅੰਗਰੇਜ਼ੀ …
Read More »ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਮੈਡਮ ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਕੱਲ ਆਪਣਾ ਅਹੁੱਦਾ ਸੰਭਾਲ ਲਿਆ ਹੈ।2014 ਬੈਂਚ ਅਧਿਕਾਰੀ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ‘ਤੇ ‘ਜੀ ਆਇਆਂ’ …
Read More »ਸਰਕਾਰੀ ਆਈ.ਟੀ.ਆਈ ਵਿਖੇ ਰੁਜ਼ਗਾਰ ਮੇਲਾ 17 ਸਤੰਬਰ ਨੂੰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 17 ਸਤੰਬਰ 2024 ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਡੀ ਬਲਾਕ ਵਿਖੇ ਰੁਜ਼ਗਾਰ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਅਪਰੈਂਟਿਸਸ਼ਿਪ ਅਤੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਇੰਜੀ. ਸੰਜੀਵ ਸ਼ਰਮਾ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਨੇ ਦੱਸਿਆ ਕਿ ਇਸ ਮੇਲੇ …
Read More »ਖਿਡਾਰੀਆਂ ਨੂੰ ਵੰਡੀਆਂ ਜਰਸੀਆਂ
ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਜਥੇਦਾਰ ਗੁਰਮੁੱਖ ਸਿੰਘ ਸੰਧੂ ਵਾਸੀ ਪਿੰਡ ਬਡਬਰ ਦੇ ਪਰਿਵਾਰਿਕ ਮੈਂਬਰ ਹਰਪ੍ਰੀਤ ਸਿੰਘ ਕਨੇਡਾ ਤੇ ਬੌਬੀ ਚੀਮਾ ਇਟਲੀ ਵਲੋਂ ਖੇਡਾਂ ਨੂੰ ਪ੍ਰਮੋਟ ਕਰਨ ਦੇ ਉਦੇਸ਼ ਨਾਲ ਪਿੰਡ ਬਡਬਰ ਨਾਲ ਸਬੰਧਿਤ ਕਲੱਬ ਦੇ 35 ਖਿਡਾਰੀਆਂ ਨੂੰ ਜਰਸੀਆਂ ਦਿੱਤੀਆਂ ਗਈਆਂ।ਦੱਸਣਯੋਗ ਹੈ ਕਿ ਜਥੇਦਾਰ ਗੁਰਮੁੱਖ ਸਿੰਘ ਸਮਾਜ ਸੇਵੀ ਕੰਮਾਂ ਲਈ ਸਦਾ ਅੱਗੇ ਰਹਿੰਦੇ ਹਨ।ਇਸ ਮੌਕੇ ਸਰਪੰਚ …
Read More »ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁੱਦਾ ਸੰਭਾਲਿਆ
ਅਧਿਕਾਰੀਆਂ ਨੂੰ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੀ ਹਦਾਇਤ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ …
Read More »ਖ਼ਾਲਸਾ ਕਾਲਜ ਵਿਖੇ ਜਲਵਾਯੂ ਚੁਣੌਤੀਆਂ ਵਿਸ਼ੇ ’ਤੇ ਸੈਮੀਨਾਰ ਤੇ ਗੋਸ਼ਟੀ ਕਰਵਾਈ ਗਈ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਉਚ ਪੱਧਰੀ ਮਾਹਿਰਾਂ ਦੀ ਟੀਮ ਨੇ ‘ਜਲਵਾਯੂ ਚੁਣੌਤੀਆਂ : ਪ੍ਰਭਾਵ ਅਤੇ ਰੋਕਥਾਮ’ ਵਿਸ਼ੇ ’ਤੇ ਸੈਮੀਨਾਰ ਅਤੇ ਵਿਚਾਰ ਗੋਸ਼ਟੀ ’ਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਦਿਨ-ਬ-ਦਿਨ ਵਿਗੜ ਰਹੇੇ ਵਾਤਾਵਰਣ ਨੂੰ ਸੰਭਾਲਣ ਸਬੰਧੀ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ‘ਜਲਵਾਯੂ ਕਾਰਜ਼ ਯੋਜਨਾ’ …
Read More »ਰੈਡ ਕਰਾਸ ਵਿਖੇ ਮੁਫ਼ਤ ਓ.ਪੀ.ਡੀ ਕਲੀਨਿਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਰੈਡ ਕਰਾਸ ਦੀ ਸਹਾਇਤਾ ਨਾਲ ਹਰ ਮਹੀਨੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ, ਸਿਲਾੲ ਮਸ਼ੀਨਾਂ ਅਤੇ ਟ੍ਰਾਈ ਸਾਈਕਲ ਵੀ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਂਦੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਰੈਡ ਕਰਾਸ ਭਵਨ ਵਿਖੇ ਈ.ਐਮ.ਸੀ ਸੁਪਰਸਪੈਸ਼ਿਲਟੀ ਹਸਪਤਾਲ ਵਲੋਂ ਚਲਾਈ ਜਾਣ ਵਾਲੀ ਓ.ਪੀ.ਡੀ ਦਾ ਉਦਘਾਟਨ ਕਰਨ ਸਮੇਂ ਕੀਤਾ।ਉਨਾਂ ਕਿਹਾ ਕਿ ਈ.ਐਮ.ਸੀ ਸੁਪਰਸਪੈਸ਼ਿਲਟੀ ਹਸਪਤਾਲ ਦੇ ਪ੍ਰਬੰਧਕੀ ਨਿਰਦੇਸ਼ਕ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿੱਚ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਬੁਲਾਰਿਆਂ …
Read More »