Saturday, December 21, 2024

Daily Archives: October 4, 2024

ਜਨਮ ਦਿਨ ਮੁਬਾਰਕ – ਕਾਸ਼ਵੀ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਅਜੈ ਕੁਮਾਰ ਪਿਤਾ ਅਤੇ ਮਾਤਾ ਕੀਰਤੀ ਰਾਣੀ ਵਾਸੀ ਹੈਲੀ ਮੰਡੀ ਪਟੌਦੀ (ਹਰਿਆਣਾ) ਨੂੰ ਹੋਣਹਾਰ ਬੇਟੀ ਕਾਸ਼ਵੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਐਮ.ਪੀ ਔਜਲਾ ਨੇ ਅਭਿਸ਼ੇਕ ਨੂੰ ਟੀ-20 ‘ਚ ਓਪਨਰ ਬੱਲੇਬਾਜ਼ ਚੁਣੇ ਜਾਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਾਸੀ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੂੰ ਟੀ-20 ਵਿੱਚ ਓਪਨਰ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਸ਼ਰਮਾ ਨੂੰ ਬੰਗਲਾ ਦੇਸ਼ ਸੀਰੀਜ਼ ਵਿੱਚ ਟੀ-20 ਟੀਮ ‘ਚ ਓਪਨਰ ਬੱਲੇਬਾਜ਼ ਵਜੋਂ ਚੁਣਿਆ ਗਿਆ ਹੈ।ਉਸ ਨੇ ਆਪਣੇ ਸ਼ਹਿਰ ਅਤੇ ਦੇਸ਼ ਦਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਸਮਾਪਤ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ‘ਸਵੱਛਤਾ ਸਵੱਛਤਾ, ਸੰਸਕਾਰ ਸਵੱਛਤਾ’ ਥੀਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਆਯੋਜਿਤ 15 ਰੋਜ਼ਾ ‘ਸਵੱਛਤਾ ਹੀ ਸੇਵਾ’ ਮੁਹਿੰਮ 2024 ਦੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ।ਮੁੱਖ ਮਹਿਮਾਨ ਡਾ. ਪੀ.ਐਸ ਗਰੋਵਰ ਡਾਇਰੈਕਟਰ ਮੈਡੀਕਏਡ ਹਸਪਤਾਲ ਅਤੇ ਮਹਿਮਾਨ ਵਜੋਂ ਯੁਨਾਈਟਿਡ ਕਿੰਗਡਮ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ. ਰਣਜੀਤ ਅਰੋੜਾ ਨੇ …

Read More »

ਸੂਬਾ ਪੱਧਰੀ ਵਿਗਿਆਨ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼

ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਤਿੰਨ ਰੋਜ਼ਾ ਸੂਬਾ ਪੱਧਰੀ ਗਣਿਤ ਅਤੇ ਵਿਗਿਆਨ ਮੇਲੇ ਦਾ ਉਦਘਾਟਨ ਸ਼ਾਨੋ ਸ਼ੌਕਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਵਿੱਦਿਆ ਭਾਰਤੀ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਵਿਗਿਆਨਕ ਰੁਚੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ, ਤਾਂ ਜੋ …

Read More »

`ਰਨ ਫਾਰ ਡੀ.ਏ.ਵੀ` ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਜਿੱਤੇ ਇਨਾਮ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਆਰਿਆ ਰਤਨ `ਡਾ. ਪੂਨਮ ਸੂਰੀ ਪਦਮ ਸ਼਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ, ਪ੍ਰੇਰਨਾ ਅਤੇ ਡੀ.ਏ.ਵੀ ਸੀ.ਐਮ.ਸੀ ਦੇ ਖੇਡ ਸੰਯੋਜਕ ਵੀ.ਸਿੰਘ ਦੇ ਮਾਰਗਦਰਸ਼ਨ ਅਧੀਨ ਕਲਸਟਰ ਹੈਡ ਪ੍ਰਿੰ. ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਅਮਨ-ਸ਼ਾਂਤੀ ਦੇ ਪ੍ਰਤੀਕ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਦੇ ਸ਼਼ੁਭ ਮੌਕੇ `ਤੇ 2 ਅਕਤੂਬਰ ਨੂੰ ਅੰਮ੍ਰਿਤਸਰ …

Read More »

ਪੈਂਥਰ ਡਵੀਜ਼ਨ ਦੀ ਡਾਇਮੰਡ ਜੁਬਲੀ ਮਨਾਈ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਪੈਂਥਰ ਡਵੀਜ਼ਨ ਦੀ ਸਥਾਪਨਾ ਦੇ 6 ਸ਼ਾਨਦਾਰ ਦਹਾਕਿਆਂ ਨੂੰ ਦਰਸਾਉਂਦੇ ਹੋਏ, 1 ਅਕਤੂਬਰ ਨੂੰ ਡਾਇਮੰਡ ਜੁਬਲੀ ਦੀ ਸ਼ੁਰੂਆਤ ਵਜੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਸੀ।ਜਲੰਧਰ ਅਤੇ ਅੰਮ੍ਰਿਤਸਰ `ਚ ਵੱਡੇ ਪੱਧਰ `ਤੇ ਖੂਨਦਾਨ ਮੁਹਿੰਮ ਚਲਾਈ ਗਈ।30 ਸਤੰਬਰ ਨੂੰ ਫੌਜੀਆਂ ਲਈ ਇੱਕ ਰਵਾਇਤੀ `ਬੜਾ ਖਾਣਾ` ਅਤੇ ਇੱਕ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। 1 ਅਕਤੂਬਰ …

Read More »

ਐਨ.ਸੀ.ਸੀ ਕੈਡਿਟਾਂ ਨੇ `ਇੱਕ ਪੌਦਾ ਮਾਂ ਦੇ ਨਾਮ` ਅਤੇ `ਸਵੱਛਤਾ ਹੀ ਸੇਵਾ` ਜਸ਼ਨ ਮਨਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਗਾਂਧੀ ਜਯੰਤੀ `ਤੇ 1-ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐਨ.ਸੀ.ਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ “ਇੱਕ ਪੌਦਾ ਮਾਂ ਦੇ ਨਾਮ”- ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਵੱਛਤਾ ਹੀ ਸੇਵਾ `ਸਵਭਾਵ ਸਵੱਛਤਾ-ਸੰਸਕਾਰ ਸਵੱਛਤਾ ਥੀਮ ਦੇ ਨਾਲ ਮਨਾਇਆ।ਆਰ.ਆਰ ਬਾਵਾ ਡੀ.ਏ.ਵੀ ਕਾਲਜ ਬਟਾਲਾ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ “ਇੱਕ ਪੌਦਾ ਮਾਂ ਕੇ ਨਾਮ” …

Read More »

ਲੋਕ ਨਾਚ ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਸਰਕਾਰੀ ਕਾਲਜਾਂ ਦਾ ਯੁਵਕ ਮੇਲਾ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਆਉਂਦੇ ਸਰਕਾਰੀ, ਕੰਸਟੀਚਿਊਟ, ਐਸੋਸੀਏਟ ਕਾਲਜ਼ਾਂ /ਸੰਸਥਾਵਾਂ ਦੇ ਯੁਵਕ ਮੇਲੇ ਦੇ ਪਹਿਲੇ ਦਿਨ ਹੀ ਵਿਦਿਆਰਥੀ ਕਲਾਕਾਰਾਂ ਦੀ ਕਲਾਂ ਸਿਰ ਚੜ੍ਹ ਕੇ ਬੋਲ ਰਹੀ ਸੀ।ਯੂਨੀਵਰਸਿਟੀ ਦੇ ਆਡੀਟੋਰੀਅਮ ਹਾਲ ਦੇ ਵਿੱਚ ਭੰਗੜਾ ਕਲਾਕਾਰਾਂ ਨੇ ਹਾਜ਼ਰ ਦਰਸ਼ਕਾਂ ਦਾ ਦਿਲ ਜਿੱਤ ਲਿਆ।ਅੱਜ ਦੇ ਮੁੱਖ ਮਹਿਮਾਨ ਆਈ.ਪੀ.ਐਸ ਚਰਨਜੀਤ ਸਿੰਘ ਸੋਹਲ ਐਸ.ਐਸ.ਪੀ ਦਿਹਾਤੀ ਨੇ …

Read More »

ਐਮ.ਐਲ.ਜੀ.ਕਾਨਵੈਂਟ ਸਕੂਲ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਦੇ ਕੈਂਪਸ ‘ਚ ਗਾਂਧੀ ਜੈਅੰਤੀ ਮਨਾਈ ਗਈ।ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆ ਨੇ ਇੱਕ ਵਿਸ਼ੇਸ਼ ਅਸੈਂਬਲੀ ‘ਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਧਰਮ ਨਿਰਪੱਖਤਾ ਦਾ ਸੰਦੇਸ਼ ਦੇਣ ਲਈ ਸਰਬ ਧਰਮ ਦੀ ਪ੍ਰਾਰਥਨਾ ਕੀਤੀ।ਵਿਦਿਆਰਥੀਆਂ ਨੇ ਦੱਸਿਆ ਕਿ ਮਹਾਤਮਾ ਗਾਂਧੀ ਜੀ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿਖੇ ਹੋਇਆ …

Read More »

ਸੁਪਰੀਮ ਕੋਰਟ ਨੇ ‘ਖਾਲਸਾ ਯੂਨੀਵਰਸਿਟੀ’ ਨੂੰ ਕੀਤਾ ਬਹਾਲ

ਖਾਲਸਾ ਯੂਨੀਵਰਸਿਟੀ ਐਕਟ-2016 ਕੀਤਾ ਲਾਗੂ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਭਾਰਤ ਦੀ ਸਰਵਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਨੇ ਅੱਜ ਖ਼ਾਲਸਾ ਯੂਨੀਵਰਸਿਟੀ ਨੂੰ ਬਹਾਲ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਐਕਟ-2016 ਨੂੰ ਲਾਗੂ ਕਰਕੇ ਖ਼ਾਲਸਾ ਯੂਨੀਵਰਸਿਟੀ (ਰੀਪੀਲ) ਐਕਟ-2017 ਨੂੰ ‘ਗੈਰ-ਸੰਵਿਧਾਨਕ’ ਐਲਾਨ ਦਿੱਤਾ ਹੈ।ਜਸਟਿਸ ਬੀ.ਆਰ ਗਵਈ ਅਤੇ ਜਸਟਿਸ ਕੇ.ਵੀ ਵਿਸ਼ਵਨਾਥਨ ਦੀ ਦੋ ਬੈਂਚਾਂ ਵਾਲੀ ਅਦਾਲਤ ਵਲੋਂ 65 ਪੰਨਿਆਂ ਦੇ ਫ਼ੈਸਲੇ ’ਚ ’ਵਰਸਿਟੀ …

Read More »