ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ …
Read More »Daily Archives: October 9, 2024
ਖ਼ਾਲਸਾ ਕਾਲਜ ਵਿਖੇ ‘ਨਿੱਜੀ ਪ੍ਰਭਾਵ ਅਤੇ ਸ਼ਿੰਗਾਰ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਅਤੇ ਰੈਡ ਰਿਬਨ ਕਲੱਬ ਵੱਲੋਂ ਪ੍ਰੋਕਟਰ ਐਂਡ ਗੈਂਬਲ ਦੇ ਸਹਿਯੋਗ ਨਾਲ ‘ਨਿੱਜੀ ਪ੍ਰਭਾਵ ਅਤੇ ਸ਼ਿੰਗਾਰ’ (ਪਰਸਨਲ ਇਫੈਕਟਿਵਨੇਸ ਐਂਡ ਗਰੂਮਿੰਗ) ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ’ਚ ਲਗਭਗ 502 ਵਿਦਿਆਰਥਣਾਂ ਨੇ ਭਾਗ ਲਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਆਤਮਵਿਸ਼ਵਾਸੀ ਔਰਤਾਂ …
Read More »ਵਿਦਿਆਰਥੀਆਂ ਨੂੰ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪੀ.ਐਮ.ਆਈ.ਡੀ.ਸੀ ਦੀਆਂ ਹਦਾਇਤਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਗਰੂਰ ਸ਼੍ਰੀਮਤੀ ਤਰਵਿੰਦਰ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਗਰੂਰ ਸ਼੍ਰੀਮਤੀ ਮਨਜੀਤ ਕੌਰ ਤੇ ਸਕੂਲ ਪ੍ਰਿੰਸੀਪਲ ਬਿਪਿਨ ਕੁਮਾਰ ਦੀ ਰਹਿਨੁਮਾਈ ਹੇਠ ਅਤੇ ਜਿਲ੍ਹਾ ਨੋਡਲ ਅਫਸਰ ਸ਼੍ਰੀਮਤੀ ਸ਼ੀਨੂੰ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਂਨੈਸ ਲੌਂਗੋਵਾਲ ਵਿਖੇ ਸੀ.ਐਫ ਮੈਡਮ ਰੀਤੂ …
Read More »ਏਅਰ ਮਾਰਸ਼ਲ ਭੰਗੂ ਨੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਅੱਜ ਏਅਰ ਮਾਰਸ਼ਲ ਪਰਮਜੀਤ ਸਿੰਘ ਭੰਗੂ ਪਹੁੰਚੇ ਅਤੇ ਉਹਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਉਹ ਆਪਣੇ ਜੀਵਨ ਵਿੱਚ ਕਿਸ ਤਰ੍ਹਾਂ ਅਤੇ ਕਿਸ ਦਾਇਰੇ ਦੇ ਵਿੱਚ ਰਹਿ ਕੇ ਆਪਣੀ ਮੰਜ਼ਿਲ ਤੱਕ ਪਹੁੰਚ ਸਕਦੇ ਹਨ।ਜਾਗਰੂਕ ਕੀਤਾ।ਉਨ੍ਹਾਂ ਨੇ ਕਿਹਾ ਕਿ ਅਕਾਲ ਅਕੈਡਮੀ ਬੜੂ ਸਾਹਿਬ ਦੀ ਸ਼ਾਖਾ …
Read More »ਬ੍ਰਿਟਿਸ਼ ਹਾਈ ਕਮਿਸ਼ਨਰ ਦੇ ਵਫਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੇ ਕੈਮੀਰੋਨ ਦੀ ਅਗਵਾਈ ਹੇਠ ਆਏ ਵਫਦ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਚੇਚੇ ਤੌਰ ਤੇ ਦੌਰਾ ਕੀਤਾ ਗਿਆ ਅਤੇ ਇਸ ਗੱਲ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਗਈਆਂ ਕੇ ਦੋਵਾਂ ਦੇਸ਼ਾ ਦੇ ਵਿਚ ਉਚੇਰੀ ਸਿੱਖਿਆ ਨੂੰ ਲੈ ਕੇ ਹੋਰ ਰਿਸ਼ਤੇ ਕਿਵੇਂ ਮਜ਼ਬੂਤ ਕੀਤੇ ਜਾ ਸਕਦੇ ਹਨ।ਇਸ ਤੋਂ ਪਹਿਲਾਂ ਗੁਰੂ ਨਾਨਕ …
Read More »ਲੋਕ ਸੰਪਰਕ ਵਿਭਾਗ ਦੇ ਕਲਰਕ ਬਲਦੇਵ ਸਿੰਘ ਦਾ ਅਚਾਨਕ ਦੇਹਾਂਤ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਵਿੱਚ ਬਤੌਰ ਕਲਰਕ ਸੇਵਾਵਾਂ ਨਿਭਾਅ ਰਹੇ ਬਲਦੇਵ ਸਿੰਘ ਅੱਜ ਆਪਣੇ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ।ਦੱਸਣਯੋਗ ਹੈ ਕਿ ਉਹ ਪਿਛਲੇ 30 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁ. ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਦੇ …
Read More »ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਭਾਸ਼ਾ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 9 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ “ਅਜੋਕੀ ਸਿਖਿਆ ਨੀਤੀ ਅਤੇ ਮਾਤ ਭਾਸ਼ਾ” ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਇਹ ਸਮਾਗਮ ਸ਼ਾਇਰ ਦੇਵ ਦਰਦ ਅਤੇ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸੀ, ਜਿਸ ਵਿੱਚ ਵਿਦਵਾਨਾਂ ਦੀ ਸਾਂਝੀ ਰਾਏ ਸੀ ਕਿ ਖਿੱਤੇ ਦੀ ਨੌਜਵਾਨ ਪੀੜ੍ਹੀ ਨੂੰ …
Read More »