Friday, March 28, 2025

Daily Archives: October 10, 2024

ਰਤਨ ਟਾਟਾ ਦਾ ਦੇਹਾਂਤ ਪੂਰੇ ਭਾਰਤ ਲਈ ਵੱਡਾ ਘਾਟਾ – ਐਮ.ਪੀ ਔਜਲਾ

ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਪਦਮਸ਼੍ਰੀ ਰਤਨ ਟਾਟਾ ਦਾ ਦੇਹਾਂਤ ਸਮੁੱਚੇ ਭਾਰਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਹ ਹਰ ਵਰਗ ਲਈ ਪ੍ਰੇਰਨਾ ਸਰੋਤ ਸਨ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਮਰਤਾ ਅਤੇ ਦੂਰਅੰਦੇਸ਼ੀ ਅਗਵਾਈ ਨੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ।ਉਨ੍ਹਾਂ ਦਾ ਇਸ ਫਾਨੀ ਦੁਨੀਆਂ ਤੋਂ ਚਲੇ ਜਾਣਾ ਨਾ ਸਿਰਫ਼ ਪਰਿਵਾਰ ਤੇ …

Read More »

ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ

ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ‘ਚ ਹੋਏ ਸ਼ਾਮਲ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਣੇ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਐਜੂਕੇਸ਼ਨ ਕਾਲਜਾਂ ਦਾ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਐਜੂਕੇਸ਼ਨ ਕਾਲਜਾਂ ਦਾ ਦੋ ਦਿਨਾਂ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ।ਜਿਸ ਦਾ ਖਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵਨੀਊ ਅੰਮ੍ਰਿਤਸਰ ਵਿਜੇਤਾ ਬਣਿਆ।ਪਹਿਲਾ ਰਨਅਰਜ਼ਅਪ ਖਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਅੰਮ੍ਰਿਤਸਰ ਅਤੇ ਦੂਜਾ ਰਨਅਰਜ਼ਅਪ ਗੋਰਮਿੰਟ ਕਾਲਜ ਆਫ ਐਜੂਕੇਸ਼ਨ ਜਲੰਧਰ ਐਲਾਨਿਆ ਗਿਆ। ਅੱਜ ਦੇ ਮੁੱਖ ਮਹਿਮਾਨ ਮੁਖੀ ਐਜੂਕੇਸ਼ਨ ਵਿਭਾਗ ਪੋ. …

Read More »

ਯੂਨੀਵਰਸਿਟੀ ਨਾਨ-ਟੀਚਿੰਗ ਚੋਣਾਂ ਲਈ ਡੈਮੋਕਰੇਟਿਕ ਇੰਪਲਾਈਜ਼ ਫਰੰਟ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਲਾਨਾ ਚੋਣ 24 ਅਕਤੂਬਰ ਨੂੰ ਹੋਣ ਜਾ ਰਹੀ ਹੈ।ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਟੀਮ ਵਲੋਂ ਅੱਜ ਵੱਡੀ ਗਿਣਤੀ ‘ਚ ਕਰਮਚਾਰੀਆਂ ਨੂੰ ਨਾਲ ਲੈ ਕੇ ਆਪਣੀ ਟੀਮ ਦੇ ਅਹੁੱਦੇਦਾਰਾਂ ਅਤੇ ਕਾਰਜ਼ਕਾਰਣੀ ਮੈਂਬਰਾਂ ਦੇ ਨਾਮਜਦਗੀ ਪੱਤਰ ਰਿਟਰਨਿੰਗ ਅਫਸਰ ਪ੍ਰੋ. (ਡਾ.) ਬਲਜਿੰਦਰ ਸਿੰਘ ਬੱਲ ਸਰੀਰਿਕ ਸਿੱਖਿਆ ਵਿਭਾਗ ਪਾਸ ਦਾਖਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਯੂਥ ਫ਼ੈਸਟੀਵਲ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਯੂਥ ਫ਼ੈਸਟੀਵਲ-2024 ਦੌਰਾਨ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਐਸੋਸੀਏਟ ਕਾਲਜਾਂ ਦੀ ਸ਼੍ਰੇਣੀ ’ਚ ਚੈਂਪੀਅਨ ਟਰਾਫ਼ੀ ਆਪਣੇ ਨਾਮ ਕੀਤੀ ਹੈ। ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ …

Read More »

ਸ਼ਹੀਦ ਭਾਈ ਮਤੀ ਦਾਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੀਨੀਅਰ ਸੈਕੈਂਡਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਦੇਖ-ਰੇਖ ਵਿੱਚ ਲਾਰੈਂਸ ਸਕੂਲ ਮੋਹਾਲੀ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਕਲਾ ਉਤਸਵ ਮੁਕਾਬਲੇ ਵਿੱਚ ਸੁਖਮਨਦੀਪ ਕੌਰ (ਦਸਵੀਂ ਜਮਾਤ) ਅਤੇ ਜਸਮੀਤ ਸਿੰਘ (ਨੌਵੀਂ ਜਮਾਤ) ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਟਰੈਡੀਸ਼ਨਲ ਸਟੋਰੀ ਟੈਲਿੰਗ ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਗਾਈਡ ਸ੍ਰੀਮਤੀ ਰਵਜੀਤ …

Read More »

ਐਸੋਸੀਏਟ ਐਨ.ਸੀ.ਸੀ ਅਫ਼ਸਰ ਇੰਦਰਜੀਤ ਸਿੰਘ ਦਾ ਸਨਮਾਨ

ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੋਂਗੋਵਾਲ ਵਿਖੇ ਅੱਜ ਇੰਦਰਜੀਤ ਸਿੰਘ ਮੈਥ ਮਾਸਟਰ ਨੇ ਤਿੰਨ ਮਹੀਨੇ ਦੀ ਮੁਸ਼ਕਲ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਬਤੌਰ ਐਸੋਸੀਏਟ ਐਨ.ਸੀ.ਸੀ ਅਫ਼ਸਰ ਸਕੂਲ ਵਿੱਚ ਹਾਜ਼ਰੀ ਭਰੀ।ਇਹ ਟ੍ਰੇਨਿੰਗ ਆਫਿਸਰ ਟ੍ਰੇਨਿੰਗ ਅਕੈਡਮੀ ਕੈਮਟੀ ਮਹਾਰਾਸ਼ਟਰਾ ਵਿੱਚ ਜੁਲਾਈ ਤੋਂ ਅਕਤੂਬਰ ਤੱਕ ਚੱਲੀ।ਇੰਦਰਜੀਤ ਸਿੰਘ ਨੂੰ ਇਹ ਮਾਣ ਹਾਸਿਲ ਹੋਇਆ ਕਿ ਉਹਨਾਂ ਨੇ ਟ੍ਰੇਨਿੰਗ …

Read More »