Monday, October 14, 2024

Daily Archives: October 11, 2024

ਸ.ਸ.ਸ.ਸ ਸਾਂਗਣਾ ਵਿਖੇ ‘ਗਿਆਨ ਗੁਲਦਸਤਾ’ ਪੁਸਤਕ ਲੋਕ ਅਰਪਣ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਗਣਾ ਵਿਖੇ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ ਬੀਤੇ ਦਿਨੀਂ ਪੁਸਤਕ ‘ਗਿਆਨ ਗੁਲਦਸਤਾ’ ਲੋਕ ਅਰਪਣ ਕੀਤੀ ਗਈ। ਸਕੂਲ ਪ੍ਰਿੰਸੀਪਲ ਕਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਪੁਸਤਕ ਦੇ ਲੇਖਕ ਦਲਬੀਰ ਸਿੰਘ ਲੌਹੁਕਾ ਇਸ ਸਕੂਲ ਤੋਂ ਲੈਕਚਰਾਰ ਪੰਜਾਬੀ ਵਜੋਂ ਅਪ੍ਰੈਲ 2021 ‘ਚ ਸੇਵਾ ਮੁਕਤ ਹੋਏ ਸਨ।ਉਹਨਾਂ ਕਿਹਾ ਕਿ ਦਲਬੀਰ ਸਿੰਘ ਲੌਹੁਕਾ …

Read More »

ਐਮ.ਐਸ.ਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ.ਐਸ.ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਵਿਸ਼ਵ ਕਾਰਡੀੳਲੋਜੀ ਦਿਵਸ ਮਨਾਇਆ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵਿਨਿਉ ਵਿਖੇ ਡਾਇਰੈਕਟਰ ਅਤੇ ਪ੍ਰਿੰਸੀਪਲ ਡਾ. ਮੰਜ਼ੂ ਬਾਲਾ ਦੀ ਅਗਵਾਈ ਅਤੇ ਡਿਪਾਰਟਮੈਂਟ ਦੇ ਮੁਖੀ ਮੁਤੀਬ ਸ਼ੌਕਤ, ਸਹਾਇਕ ਪ੍ਰੋਫੈਸਰ ਮਿਸ. ਕਿਰਨਦੀਪ ਕੌਰ, ਬਰਨਾਡਾ ਡੇਵਿਡ ਅਤੇ ਰਵਿੰਦਰ ਸਿੰਘ ਦੀ ਦੇਖ-ਰੇਖ ਵਿੱਚ ਵਿਸ਼ਵ ਕਾਰਡੀੳਲੋਜੀ ਦਿਵਸ ਮਨਾਇਆ ਗਿਆ।ਵਿਸ਼ੇਸ਼ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਉਤਰ ਭਾਰਤ ਦੇ ਪ੍ਰਸਿੱਧ ਦਿਲ ਦੀਆਂ ਬਿਮਾਰੀਆਂ ਦੇ …

Read More »

ਲਿਟਲ ਸਟਾਰ ਬਚਪਨ ਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਦੁਰਗਾ ਅਸ਼ਟਮੀ ਅਤੇ ਦੁਸਹਿਰਾ ਮਨਾਇਆ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਵਿੱਚ ਦੁਰਗਾ ਅਸ਼ਟਮੀ ਅਤੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਕਰਵਾਏੇ ਗਏ ਸਮਾਗਮ ਵਿੱਚ ਛੋਟੇ-ਛੋਟੇ ਬੱਚੇ ਰਮਾਇਣ ਦੇ ਵੱਖਰੇ ਵੱਖਰੇ ਪਾਤਰ ਜਿਵੇਂ ਕਿ ਸ਼੍ਰੀ ਰਾਮ, ਸ਼੍ਰੀ ਲਛਮਨ, ਮਾਤਾ ਸੀਤਾ ਜੀ, ਸ਼੍ਰੀ ਹਨੂਮਾਨ ਜੀ, ਲਵ ਕੁਸ਼ ਬਣ ਕੇ …

Read More »

ਅਕਾਲ ਅਕੈਡਮੀ ਦੀ ਵਿਦਿਆਰਥਣ ਮਨਜੋਤ ਕੌਰ ਦਾ ਰਾਜ ਪੱਧਰੀ ਫੁੱਟਬਾਲ ਮੁਕਾਬਲੇ ‘ਚ ਤੀਸਰਾ ਸਥਾਨ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਤਹਿਤ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਸਤਪਾਲ ਸਿੰਘ ਨੇ ਸੰਗਰੂਰ ਜ਼ਿਲ੍ਹੇ ਵੱਲੋਂ ਖੇਡਦਿਆਂ ਉਮਰ ਵਰਗ 14 ਸਾਲ ਫੁੱਟਬਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਹੁਸ਼ਿਆਰਪੁਰ ਵਿਖੇ 6 ਤੋਂ 10 ਅਕਤੂਬਰ ਤੱਕ ਹੋਈਆਂ 68ਵੀਆਂ ਰਾਜ-ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਅਕਾਲ ਅਕੈਡਮੀ ਦੀ ਇਹ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ।ਤੀਸਰੀ ਕਲਾਸ ਦੇ ਛੋਟੇ-ਛੋਟੇ ਬੱਚਿਆਂ ਨੇ ਰਾਮਲੀਲਾ ਦੀਆਂ ਬਣਾਈਆਂ ਝਾਕੀਆਂ ‘ਚ ਰਾਵਣ, ਭਗਵਾਨ ਸ਼੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਮਾਤਾ, ਹੰਨੁਮਾਨ ਆਦਿ ਦੇ ਰੋਲ ਅਦਾ ਕੀਤੇ।ਬੱਚਿਆਂ ਵਲੋਂ ਰਾਵਣ ਦਾ ਬੁੱਤ ਵੀ ਤਿਆਰ ਕੀਤਾ ਗਿਆ ਅਤੇ …

Read More »

14 ਤੋਂ 18 ਅਕਤੂਬਰ ਤੱਕ ਮਨਾਇਆ ਜਾਵੇਗਾ ਦਾਨ ਉਤਸਵ-ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ 14 ਤੋਂ 18 ਅਕਤੂਬਰ ਤੱਕ ਇੱਕ ਹਫਤਾ ਚੱਲਣ ਵਾਲਾ ਸਿਟੀ ਨੀਡਜ਼ ਦਾਨ ਉਤਸਵ ਕਮਿਊਨਟੀ ਸੈਂਟਰ ਈ ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਸਵੇਰੇ 11 ਵਜੇ ਤੋਂ ਬਾ:ਦੁ: 3 ਵਜੇ ਤੱਕ ਮਨਾਇਆ ਜਾਵੇਗਾ। ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨਜੀਤ ਕੌਰ ਨੇ ਜਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਵੱਖ-ਵੱਖ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ …

Read More »

ਡਿਊਟੀ ‘ਚ ਕੁਤਾਹੀ ਕਰਨ ‘ਤੇ ਦੋ ਨੰਬਰਦਾਰ ਮੁਅੱਤਲ- ਜ਼ਿਲ੍ਹਾ ਕੁਲੈਕਟਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਕਟਾਈ 2024 ਦੇ ਸੀਜ਼ਨ ਦੋਰਾਨ ਝੋਨੇ ਦੀ ਕਟਾਈ ਉਪਰੰਤ ੳਸਦੀ ਰਹਿੰਦ ਖੁੰਹਦ/ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਥਾਮ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਮੂਹ ਨੰਬਰਦਾਰਾਂ ਨੂੰ ਬਤੋਰ ਸਪੈਸ਼ਲ ਟਾਸਕ ਫੋਰਸ ਨਿਯੁੱਕਤ ਕਰਦੇ ਹੋਏ ਹਦਾਇਤ ਕੀਤੀ ਗਈ ਸੀ ਕਿ ਪਿੰਡ ਵਿੱਚ ਕਿਸਾਨਾਂ ਵਲੋ ਝੋਨੇ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ …

Read More »

19 ਅਕਤੂਬਰ ਤੋਂ 21 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜਿਲ੍ਹਿਆਂ ‘ਚ ਹੋਣਗੀਆਂ ਰਾਜ ਪੱਧਰੀ ਖੇਡਾਂ-ਸੁਖਚੈਨ ਸਿੰਘ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਜਿਲ੍ਹਿਆਂ ਵਿੱਚ 19 ਅਕਤੂਬਰ ਤੋਂ 21 ਨਵੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਜਿਲ੍ਹਾ ਅੰਮ੍ਰਿਤਸਰ ਤੋਂ ਖਿਡਾਰੀ ਵੱਖ-ਵੱਖ ਜਿਲ੍ਹਿਆਂ ਵਿੱਚ ਜਾ ਰਹੇ ਹਨ।ਇਹਨਾਂ ਖੇਡਾਂ ਵਿੱਚ ਜਿਨ੍ਹਾਂ ਗੇਮਾਂ ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਨਹੀ ਕਰਵਾਏ …

Read More »