Tuesday, December 3, 2024

Daily Archives: October 14, 2024

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੇਲਵੇ ਫਾਟਕ ਵੱਲਾ ‘ਤੇ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਤਹਿਤ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ‘ਚ ਵੱਲਾ ਰੇਲਵੇ ਫਾਟਕ ‘ਤੇ 12.00 ਵਜੇ ਤੋਂ 3.00 ਵਜੇ ਤੱਕ ਤਿੰਨ ਘੰਟੇ ਰੇਲਾਂ ਦਾ ਚੱਕਾ ਜ਼ਾਮ ਕੀਤਾ ਗਿਆ।ਇਸ ਦੋਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ …

Read More »

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ।ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨਹਾ ਨੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ …

Read More »