ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ 132ਵਾਂ ਸਥਾਪਨਾ ਦਿਵਸ ਮਨਾਇਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਮਨਾਏ ਗਏ ਸਮਾਗਮ ਮੌਕੇ ਵਿਦਿਆਰਥੀਆਂ ਵਲੋਂ ਸਵੇਰੇ ਪ੍ਰਾਰਥਨਾ ਸਭਾ ਸਮੇਂ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਧੁਰ ਕੀ ਬਾਣੀ ਦਾ ਕੀਰਤਨ ਕੀਤਾ ਗਿਆ।ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ …
Read More »Daily Archives: October 23, 2024
ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਾਲਜ ਮੂਟ ਕੋਰਟ ਸੋਸਾਇਟੀ ਵਲੋਂ ਕਰਵਾਈ ਗਈ ਪ੍ਰਤੀਯੋਗਤਾ ’ਚ ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਮਨਦੀਪ ਸਿੰਘ ਅਰੋੜਾ, ਰਾਜਨ ਕਟਾਰੀਆ ਅਤੇ ਗੁਰਪ੍ਰੀਤ ਸਿੰਘ ਪਾਹਵਾ ਨੇ ਮੂਟ ਕੋਰਟ ਮੁਕਾਬਲੇ-2024 ਦੇ ਪ੍ਰੀਜ਼ਾਈਡਿੰਗ ਜੱਜ ਸਾਹਿਬਾਨ ਵਜੋਂ ਭੂਮਿਕਾ ਨਿਭਾਈ। ਡਾ. ਜਸਪਾਲ …
Read More »ਖਾਲਸਾ ਕਾਲਜ ਦੇ ਪੱਤਰਕਾਰੀ ਦੀ ਪ੍ਰੋ: ਸੁਰਭੀ ਸ਼ਮਾ ਨੇ ਯੂ.ਜੀ.ਸੀ ਨੈੱਟ ਪ੍ਰੀਖਿਆ ਪਾਸ ਕੀਤੀ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫੈਕਲਟੀ ਮੈਂਬਰ ਅਤੇ ਬੈਚਲਰ ਐਂਡ ਮਾਸਟਰਜ਼ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ-2021 ਬੈਚ ਦੀ ਪਾਸ ਆਊਟ ਵਿਦਿਆਰਥਣ ਪ੍ਰੋ: ਸੁਰਭੀ ਸ਼ਰਮਾ ਨੇ ਪੱਤਰਕਾਰੀ ਅਤੇ ਜਨ ਸੰਚਾਰ ’ਚ ਆਪਣੀ ਯੂ.ਜੀ.ਸੀ ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਡਾ: ਮਹਿਲ ਸਿੰਘ ਨੇ ਸੁਰਭੀ ਸ਼ਰਮਾ ਨੂੰ …
Read More »ਸਕੂਲ ਆਫ ਐਮੀਨੈਂਸ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ
ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿਖੇ ਅੱਜ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਸਮਾਗਮ ਵਿੱਚ ਸਕੂਲ ਇੰਚਾਰਜ਼ ਸ੍ਰੀਮਤੀ ਰਵਜੀਤ ਕੌਰ ਨੇ ਮਾਪਿਆਂ ਨੂੰ ਸਰਕਾਰੀ ਪ੍ਰੋਜੈਕਟਾਂ ਜਿਵੇਂ ਕਿ ਮਿਸ਼ਨ ਐਕਸੀਲੈਂਸ, ਮਿਸ਼ਨ ਸਮਰੱਥ, ਲਰਨਿੰਗ ਹੱਬ, ਕੰਪੀਟੈਂਸੀ ਇਨਹਾਂਸਮੈਂਟ ਪ੍ਰੋਗਰਾਮ ਅਤੇ ਬਿਜ਼ਨਸ ਬਲਾਸਟਰ ਬਾਰੇ ਜਾਣਕਾਰੀ ਦਿੱਤੀ।ਮਾਪਿਆਂ ਨੂੰ ਵਿਦਿਆਰਥੀਆਂ ਦੇ ਨਤੀਜੇ ਬਾਰੇ ਸੂਚਿਤ ਕੀਤਾ ਗਿਆ, ਜੋ ਆਪਣੇ …
Read More »ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਵਿਖੇ ਫੌਜ਼ ਵਿੱਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਦੇ ਦੋ ਵਿਦਿਆਰਥੀ ਫੌਜ਼ ਵਿੱਚ ਭਰਤੀ ਹੋਏ ਹਨ, ਜਿਨੵਾਂ ਦੇ ਨਾਮ ਕੁਲਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਤੋਗਾਵਾਲ ਪਰਭਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਪਿੰਡ ਝਾੜੋਂ ਉਹਨਾਂ ਨੂੰ ਸਕੂਲ ਵਿੱਚ ਬੁਲਾ ਕੇ ਪ੍ਰਿੰਸੀਪਲ ਜਗਸੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਬੱਚਿਆਂ ਨੂੰ ਉਹਨਾਂ ਦੀ ਕਾਬਲੀਅਤ ਬਾਰੇ ਦੱਸਿਆ।ਉਹਨਾਂ ਕਿਹਾ ਕਿ …
Read More »ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਟੈਗੋਰ ਵਿਦਿਆਲਿਆ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 18 ਤੇ 19 ਅਕਤੂਬਰ ਨੂੰ ਹੋਈਆਂ 68ਵੀਆਂ ਅਥਲੈਟਿਕ ਜਿਲ੍ਹਾ ਪੱਧਰੀ ਖੇਡਾਂ ਵਿੱਚ ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਅਥਲੀਟਾਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ।ਇਸ ਵਿੱਚ ਵੱਖ-ਵੱਖ ਈਵੈਂਟਾਂ ਵਿੱਚ ਅਥਲੀਟਾਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ। ਗੁਰਸੇਵਕ ਸਿੰਘ ਨੇ ਅੰਡਰ-17 ਹੈਮਰ ਥਰੋ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਤੇ ਸਟੇਟ ਲੈਵਲ ਲਈ ਸਿਲੈਕਸ਼ਨ ਕਰਵਾਈ …
Read More »ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਨਿੰਦਾ ਕਰਨ ਵਾਲੇ ਅੰਗਰੇਜ਼ ਇਤਿਹਾਸਕਾਰ ਨੂੰ ਭਾਰਤ ਤੋਂ ਕੱਢਿਆ ਸੀ ਬਾਹਰ – ਡਾ. ਸੋਹਲ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਗਦਰ ਚੇਅਰ ਦੇ ਸਾਬਕਾ ਚੇਅਰਪਰਸਨ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਦੀ ਕਤਲੋਗਾਰਤ ਨੂੰ ਉਸ ਸਮੇਂ ਦੇ ਉਦਾਰਵਾਦੀ ਬ੍ਰਿਟਿਸ਼ ਸਮਕਾਲੀ ਇਤਿਹਾਸਕਾਰਾਂ ਨੇ ਘੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਸੀ।ਉਹ ਅੱਜ ਯੂਨੀਵਰਸਿਟੀ ਦੀ ਜਲ੍ਹਿਆਂਵਾਲਾ ਬਾਗ ਚੇਅਰ ਵੱਲੋਂ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ‘ਪਰਖ ਰਾਸ਼ਟਰੀ ਸਰਵੇਖਣ-2024’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਪਰਖ ਰਾਸ਼ਟਰੀ ਸਰਵੇਖਣ -2024 ਵਿਸ਼ੇ ‘ਤੇ ਇੱਕ ਰੋਜ਼ਾ ਸੈਮੀਨਾਰ ਕਾ ਆਯੋਜਨ ਕੀਤਾ ਗਿਆ।ਜਿਲ੍ਹਾ ਸੰਸਾਧਨ ਕੋਆਰਡੀਨੇਟਰ ਡਾ. ਰਾਜਨ ਅਤੇ ਬਲਾਕ ਸੰਸਾਧਨ ਕੋਆਰਡੀਨੇਟਰ ਨਵਦੀਪ ਜੋਸ਼ੀ ਮੁੱਖ ਬੁਲਾਰੇ ਸਨ।ਉਨ੍ਹਾਂ ਦੇ ਨਾਲ ਬਲਾਕ ਸੰਸਾਧਨ ਕੋਆਰਡੀਨੇਟਰ ਸ਼੍ਰੀਮਤੀ ਸ਼ਿਖਾ ਅਤੇ ਸ਼੍ਰੀਮਤੀ ਅਮਨਦੀਪ ਮੌਜ਼ੂਦ ਸੀ।ਪ੍ਰੋਗਰਾਮ ਦਾ ਸ਼ੂਭਆਰੰਭ ਜਯੌਤੀ ਜਗਾ ਕੇ …
Read More »