Thursday, December 19, 2024

Daily Archives: October 25, 2024

ਡਿਪਟੀ ਕਮਿਸ਼ਨਰ ਵਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ 7 ਅਧਿਕਾਰੀ ਸਨਮਾਨਿਤ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ 7 ਅਧਿਕਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ‘ਮਹੀਨੇ ਦੇ ਬਿਹਤਰ ਕਰਮਚਾਰੀ’ ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ।ਸਨਮਾਨਿਤ ਅਧਿਕਾਰੀਆਂ ਵਿੱਚ ਤਹਿਸੀਲਦਾਰ ਜਗਸੀਰ ਸਿੰਘ, ਸਹਾਇਕ ਫੂਡ ਸੇਫਟੀ ਅਫ਼ਸਰ ਰਜਿੰਦਰਪਾਲ ਸਿੰਘ, ਸਾਲਿਡ ਵੇਸਟ ਮੈਨੇਜਮੈਂਟ ਐਕਸਪਰਟ ਸ਼ਿਵਾਨੀ ਕੁਮਾਰ, ਸੁਪਰਡੈਂਟ ਦਿਨੇਸ਼ ਸੂਰੀ, ਜਿਲ੍ਹਾ ਸੂਚਨਾ ਅਫ਼ਸਰ ਰਣਜੀਤ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੰਗੀਤ ਮੁਕਾਬਲੇ ‘ਸੁਇਟ ਆਫ ਇੰਸਟਰੂਮੈਂਟ’ ਦਾ ਆਯੋਜਨ

ਸਹੋਦਯਾ ਸਕੂਲਜ਼ ਕੰਪਲੈਕਸ ਦੇ ਸਹਿਯੋਗ ਨਾਲ ਕਰਵਾਇਆ ਗਿਆ ਪ੍ਰੋਗਰਾਮ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰੈਸ਼ਨਲ ਸਕੂਲ ਵਿਖੇ ਸਹੋਦਯਾ ਸਕੂਲਜ਼ ਕੰਪਲੈਕਸ ਦੇ ਸਹਿਯੋਗ ਨਾਲ ਅਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਭਾਰਤੀ ਅਤੇ ਪੱਛਮੀ ਸੰਗੀਤ ਸਾਜ਼ਾਂ ਨੂੰ ਮਿਸ਼ਰਤ ਰੂਪ ਵਿੱਚ ਵਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਿਜ਼ੂਅਲ ਅਤੇ ਪਰਫਾਰਮਿੰਗ ਆਰਟ ਵਿਭਾਗ …

Read More »

ਨਗਰ ਨਿਗਮ ਵਲੋਂ 7 ਨਵੰਬਰ ਚਲਾਈ ਜਾਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ -ਨਿਗਮ ਕਮਿਸ਼ਨਰ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ 7 ਨਵੰਬਰ 2024 ਤੱਕ ਚੱਲੇਗੀ।ਇਸ ਦੌਰਾਨ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚੋਂ ਕੂੜਾ ਚੁੱਕਿਆ ਜਾਵੇਗਾ।ਇਸ ਸਬੰਧੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਬੁਲਾਈ ਗਈ ਮੀਟਿੰਗ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ, ਵਿਧਾਇਕ ਪੱਛਮੀ ਡਾ: ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ …

Read More »

ਬੁੱਢਾ ਦਲ ਵਲੋਂ ਨਵਾਬ ਕਪੂਰ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਆਪਣੇ ਤੀਸਰੇ ਜਥੇਦਾਰ ਨਵਾਬ ਕਪੂਰ ਸਿੰਘ ਤੇ ਚੋਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਅਤੇ ਗੁਰੂਘਰ ਦੇ ਅਨਿਨ ਸੇਵਕ ਮਹਾਨ ਸੰਤਪੁਰਸ਼ ਬਾਬਾ ਬੁੱਢਾ ਜੀ ਦੇ ਜਨਮ ਦਿਨ ਦੇ ਗੁਰਮਤਿ ਸਮਾਗਮ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਅਤੇ ਗੁ: ਮੱਲ ਅਖਾੜਾ ਪਾ: …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ-ਜ਼ੋਨ ਯੁਵਕ ਮੇਲਾ ਆਰੰਭ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜਲੰਧਰ ਜ਼ਿਲ੍ਹੇ ਦੇ ਕਾਲਜਾਂ ਦਾ ਸੀ-ਜ਼ੋਨ ਯੁਵਕ ਮੇਲਾ ਯੂਨਵਿਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵੱਲੋਂ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਸ਼ੁਰੂ ਹੋਇਆ। ਫੈਸਟੀਵਲ ਦਾ ਉਦਘਾਟਨ ਸ਼੍ਰੀਮਤੀ ਸੋਨਮ ਐਸ.ਡੀ. ਐਮ ਅੰਮ੍ਰਿਤਸਰ ਨੇ ਸ਼ਮਾ ਰੋਸ਼ਨ ਕਰਕੇ ਕੀਤਾ।ਉਨ੍ਹਾਂ ਨਾਲ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਤਰਨਦੀਪ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਤਰਨਦੀਪ ਕੌਰ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ-ਪੱਧਰੀ 68ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਉਮਰ ਵਰਗ 17 ਵਿਚੋਂ ਉੱਚੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ …

Read More »

ਰੋਟਰੀ ਕਲੱਬ ਸੁਨਾਮ ਦੇ ਦੀਵਾਲੀ ਫੈਸਟ-24 ਵਿੱਚ ਲੈਣਗੇ ਭਾਗ ਨਿਊਜ਼ ਐਂਕਰ ਕ੍ਰਿਸ਼ਨ ਸਿੰਘ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ ਵਲੋਂ ਦੀਵਾਲੀ ਮੌਕੇ ਮਲਟੀਕਲਚਰਲ ਦੀਵਾਲੀ ਫੈਸਟ-24 ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ 27 ਅਕਤੂਬਰ ਦੀ ਸ਼ਾਮ ਨੂੰ ਜਸਵੰਤ ਰਾਇਲ ਪੈਲੇਸ ਵਿੱਚ ਕਰਵਾਇਆ ਜਾ ਰਿਹਾ ਹੈ।ਕਲੱਬ ਪ੍ਰਧਾਨ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੀਨੀਅਰ ਨਿਊਜ਼ ਐਂਕਰ ਕ੍ਰਿਸ਼ਨ ਸਿੰਘ ਅਤੇ ਫਿਲਮ ਕਲਾਕਾਰ ਗੁਰਪ੍ਰੀਤ ਭੰਗੂ ਪਹੁੰਚਣਗੇ।ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ …

Read More »

ਜਗਜੀਤ ਸਿੰਘ ਲੱਡਾ ਦੀ ਪੁਸਤਕ ਨੂੰ ਸਨਮਾਨ ਮਿਲਣ `ਤੇ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ ਕਾਰਜ਼ਕਾਰਨੀ ਦੀ ਵਿਸ਼ੇਸ਼ ਇਕੱਤਰਤਾ ਲੇਖਕ ਭਵਨ ਸੰਗਰੂਰ ਵਿਖੇ ਸਭਾ ਦੇ ਪ੍ਰਧਾਨ ਕਰਮ ਸਿੰਘ ਜਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਭਾਸ਼ਾ ਵਿਭਾਗ ਪੰਜਾਬ ਵਲੋਂ ਉੱਘੇ ਬਾਲ ਗ਼ਜ਼ਲਕਾਰ ਜਗਜੀਤ ਸਿੰਘ ਲੱਡਾ ਦੇ ਬਾਲ ਗ਼ਜ਼ਲ-ਸੰਗ੍ਰਹਿ `ਪਿਆਰਾ ਭਾਰਤ` ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਲਈ ਚੁਣੇ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। …

Read More »

ਸ੍ਰੀ ਦਰਬਾਰ ਸਾਹਿਬ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ।ਤਸਵੀਰਾਂ ਤੋਂ ਪਰਦਾ ਹਟਾਉਣ …

Read More »