Monday, November 18, 2024

Daily Archives: October 26, 2024

ਸ.ਹ.ਸ ਕਿਲਾ ਭਰੀਆਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਪੇਂਟਿੰਗ ਮੁਕਾਬਲੇ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵਲੋਂ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਡਾਕਟਰ ਹਰਬੰਸ ਸਿੰਘ ਚਹਿਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸੱਤਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ ਤੇ ਡਾ. ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ …

Read More »

ਅਕਾਲ ਅਕੈਡਮੀ ਮਨਾਲ ਵਿਖੇ ਸਲਾਨਾ ਐਥਲੈਟਿਕਸ ਮੀਟ ਦਾ ਆਯੋਜਨ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਲ ਵਿਖੇ ਸਲਾਨਾ ਐਥਲੈਟਿਕਸ ਮੀਟ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਇਮਾਨਦਾਰੀ ਨਾਲ ਭਾਗ ਲਿਆ ਗਿਆ।ਇਸ ਅਥਲੈਟਿਕਸ ਮੀਟ ਵਿੱਚ ਸੈਕ ਰੇਸ, 100 ਮੀਟਰ, 200 ਮੀਟਰ, 400 ਮੀਟਰ ਦੌੜ, ਲੌਂਗ ਜੰਪ ਅਤੇ ਸ਼ਾਟਪੁੱਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਨਰਸਰੀ ਤੋਂ ਲੈ ਕੇ ਵੱਡੀਆਂ ਕਲਾਸਾਂ ਤੱਕ …

Read More »

ਪੰਘੂੜੇ ਵਿੱਚ ਆਈ ਇੱਕ ਹੋਰ ਨੰਨ੍ਹੀ ਪਰੀ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 193 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।20 ਅਕਤੂੂਬਰ ਨੂੰ ਨਵਜ਼ੰਮੀ ਬੱਚੀ ਨੂੰ ਪੰਘੂੜੇ ਵਿੱਚ ਕੋਈ ਰੱਖ ਗਿਆ ਸੀ।ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ …

Read More »

ਵਿਦਿਆਰਥੀਆਂ ਦਾ ਰਾਹ ਦਸੇਰਾ ਬਣੇਗਾ ਜਿਲ੍ਹਾ ਪ੍ਰਸ਼ਾਸ਼ਨ

ਡਿਪਟੀ ਕਮਿਸ਼ਨਰ ਵੱਲੋਂ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਜਿਲ੍ਹੇ ਭਰ ਦੇ ਬੱਚਿਆਂ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੇ ਨਾਮ ਹੇਠ ਨਵਾਂ ਉਪਰਾਲਾ ਸ਼ੁਰੂ ਕੀਤਾ ਹੈ।ਜਿਸ ਤਹਿਤ ਬੱਚਿਆਂ ਨੂੰ ਉਹਨਾਂ ਦੀ ਇੱਛਾ ਅਨੁਸਾਰ ਭਵਿੱਖ ਲਈ ਅਗਵਾਈ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸਾਹਨੀ ਨੇ ਪ੍ਰੋਗਰਾਮ ਦੀ …

Read More »

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 26 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ ਹਿਸਟਰੀ ਭਾਗ ਪਹਿਲਤ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੁਖਦੀਪ ਕੌਰ ਨੇ ਸੀ.ਜੀ.ਪੀ.ਏ 9.25 ਨਾਲ ਪਹਿਲਾ, ਸ਼ਰਨਦੀਪ ਕੌਰ ਨੇ 8.50 ਨਾਲ ਦੂਜਾ ਅਤੇ ਕੁਲਦੀਪ ਕੌਰ 8.25 ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ …

Read More »