Tuesday, December 17, 2024

Daily Archives: October 31, 2024

ਰਾਸ਼ਟਰੀ ਏਕਤਾ ਦਿਵਸ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਭਾਰਤ ਸਰਕਾਰ ਦੇ ਨਿਰਦੇਸ਼ਾਂ ‘ਤੇ ਸੀ.ਬੀ.ਐਸ.ਈ ਵਲੋਂ ਆਯੋਜਿਤ ਰਾਸ਼ਟਰੀ ਏਕਤਾ ਦਿਵਸ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਵੇਰ ਸਮੇਂ ਆਯੋਜਿਤ ਪ੍ਰਾਥਨਾ ਸਭਾ ਵਿੱਚ ਵਿਦਿਆਰਥੀਆਂ ਵਲੋਂ ‘ਰਾਸ਼ਟਰ ਦੀ ਏਕਤਾ ਤਰੱਕੀ …

Read More »

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਦੀਵਾਲੀ ਟੂਰਨਾਮੈਂਟ ਸੰਪਨ

ਓਵਰ ਆਲ ਟਰਾਫ਼ੀ ’ਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਕਾਬਜ਼ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਦੋ ਰੋਜ਼ਾ ਦੀਵਾਲੀ ‘ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਸੰਪਨ ਹੋ ਗਿਆ।ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ 13 ਅਦਾਰਿਆਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੱਜ ਓਵਰ ਆਲ ਟਰਾਫ਼ੀ ’ਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਕਬਜ਼ਾ ਕਰਕੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਵਿਖੇ ਈਕੋ ਕਲੱਬ ਅਤੇ ਰੈਡ ਰਿੱਬਨ ਕਲੱਬ ਵਲੋਂ ;ਗ੍ਰੀਨ ਦੀਵਾਲੀ, ਕਲੀਨ ਦੀਵਾਲੀ; ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ‘ਚ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਡਿਸਟ੍ਰਿਕ ਲੀਗਲ ਸਰਵਿਸਜ਼ ਅਥਾਰਟੀ, ਸੀ.ਜੇ.ਐਮ-ਕਮ-ਸਕੈਟਰੀ, ਅਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਡਾ. ਕੁਮਾਰ ਨੇ ਆਏ ਹੋਏ …

Read More »

ਅਕਾਲ ਅਕੈਡਮੀ ਚੀਮਾ ਸਾਹਿਬ ਵਲੋਂ ‘ਗਰੀਨ ਦੀਵਾਲੀ’ ਰੈਲੀ ਦਾ ਆਯੋਜਨ

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਵਾਤਾਵਰਣ ਪੱਖੀ ਦੀਵਾਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਾਨਦਾਰ ਪਹਿਲਕਦਮੀ ਕਰਦਿਆਂ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਵਲੋਂ ਪਿੰਡ ਚੀਮਾ ਵਿੱਚ ‘ਗਰੀਨ ਦੀਵਾਲੀ’ ਰੈਲੀ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਉਦਘਾਟਨ ਏ.ਐਸ.ਆਈ ਹਰਮੇਸ਼ ਸਿੰਘ ਨੇ ਕੀਤਾ।ਪ੍ਰਿੰਸੀਪਲ ਸ਼੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਲਈ ਕਿਹਾ।ਰੈਲੀ ਦੌਰਾਨ ਵਿਦਿਆਰਥੀਆਂ ਨੇ ਹਰੇ-ਭਰੇ ਭਵਿੱਖ ਲਈ ਗੁਰਦੁਆਰਾ …

Read More »

ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ।ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਰੰਗੋਲੀ ਮੇਕਿੰਗ ਕੰਪੀਟੀਸ਼ਨ ਵਿੱਚ ਭਾਗ ਲਿਆ।ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਕੂਲ ਮੈਨੇਜਮੈਂਟ ਵਲੋਂ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿਵਾਲੀ ਦੀ ਵਧਾਈ ਦਿੱਤੀ।ਇਸ ਸਮੇਂ …

Read More »

ਸਵ: ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਦੀ ਪਹਿਲੀ ਬਰਸੀ ਮਨਾਈ ਗਈ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸਵ. ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਦੀ ਪਹਿਲੀ ਬਰਸੀ ਬਾਸਰਕੇ ਦੇ ਗ੍ਰਹਿ ਛੇਹਰਟਾ ਵਿਖੇ ਸਾਦਾ ਸਮਾਗਮ ਕਰਕੇ ਮਨਾਈ ਗਈ।ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਪੰਜਾਬ ਸਮਾਲ ਇੰਡਸਟਰੀ ਭਾਰਤ ਸਰਕਾਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਵ: ਮਨਮੋਹਨ ਸਿੰਘ ਬਾਸਰਕੇ ਨੂੰ ਯਾਦ ਕਰਦਿਆਂ ਕਿਹਾ ਕਿ 41 ਸਾਲ ਸੁਪਰਡੈਂਟ ਪੇਂਡੂ ਵਿਕਾਸ ਤੇ ਪੰਚਾਇਤ …

Read More »