ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ `ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਕੱਲ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ …
Read More »Monthly Archives: October 2024
ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ `ਫੁਲਕਾਰੀ` ਨਾਲ ਸਮਝੌਤਾ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁੱਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇੱਕ ਵਿਸ਼ੇਸ਼ ਸਮਝੌਤਾ ਕੀਤਾ ਹੈ।ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਫੁੱਲਕਾਰੀ ਮੈਂਬਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਪੈਦਾ …
Read More »ਗੁਰਪੁਰਬ ਮੌਕੇ ਕੱਲ ਜਿਲੇ ਦੇ ਸਰਕਾਰੀ ਦਫਤਰ, ਸਕੂਲ ਅਤੇ ਸੇਵਾ ਕੇਂਦਰ ਰਹਿਣਗੇ ਬੰਦ- ਡਿਪਟੀ ਕਮਿਸ਼ਨਰ
ਪੁਲਿਸ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਸਮੇਤ ਨਗਰ ਕੀਰਤਨ ‘ਚ ਹੋਏ ਸ਼ਾਮਲ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕੱਲ 19 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਗੁਰਪੁਰਬ ਮੌਕੇ ਕੱਲ …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਦੌਰਾਨ ਕਬੱਡੀ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਬਾਬਾ ਵਾਲਮੀਕਿ ਧਰਮਸ਼ਾਲਾਵਾਂ ਪ੍ਰਬੰਧਕ ਕਮੇਟੀ ਚੀਮਾ ਮੰਡੀ ਵਲੋਂ ਵਾਲਮੀਕਿ ਮੰਦਿਰ ਵਿਖੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਭਗਵਾਨ ਵਾਲਮੀਕਿ ਜੀ ਦੀ ਪੂਜਾ ਕੀਤੀ ਗਈ ਅਤੇ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਨੇ ਪ੍ਰਗਟ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੌਰਾਨ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਭਗਵਾਨ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਮਨਾਇਆ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਮੌਕੇ ਸਵੇਰ ਦੀ ਸਭਾ ਦੌਰਾਨ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸਕੂਲ਼ ਦੇ ਧਾਰਮਿਕ ਸਿੱਖਿਆ ਅਧਿਆਪਕਾ ਮੈਡਮ ਕੁਲਵਿੰਦਰ ਕੌਰ ਨੇ ਭਗਵਾਨ ਵਾਲਮੀਕ ਜੀ ਦੇ ਉੱਚੇ ਤੇ ਸੁੱਚੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਸਕੂਲ ਪ੍ਰਿੰਸੀਪਲ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਵਲੋਂ ਚੋਣ ਕੀਤੀ ਗਈ।ਕਾਲਜ ਦੇ ਸੀ.ਐਸ.ਈ, ਐਮ.ਈ ਅਤੇ ਬੀ.ਸੀ.ਏ ਵਿਭਾਗ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਨੋਇਡਾ, ਵੇਸਪਾਇਰ ਐਡ-ਟੈਕ ਪ੍ਰਾਈਵੇਟ ਲਿਮ. ਹਰਿਆਣਾ ਵਰਗੀਆਂ ਅਤੇ ਸਹਿਯਾਦਰੀ ਇੰਡਸਟਰੀਜ਼ ਪੁਣੇ ਆਦਿ ਪ੍ਰੋਕਮਾਰਟ ਵਰਗੀਆਂ ਕੰਪਨੀਆਂ ਵੱਲੋਂ ਸਾਲਾਨਾ ਪੈਕੇਜ਼ ’ਤੇ ਚੋਣ ਕੀਤੀ ਗਈ ਹੈ। ਕਾਲਜ ਡਾਇਰੈਕਟਰ ਡਾ. …
Read More »ਖ਼ਾਲਸਾ ਕਾਲਜ ਵਿਖੇ ‘ਪੱਤਰਕਾਰੀ ਦੇ ਆਧੁਨਿਕ ਮਾਧਿਅਮ’ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਆਈ.ਆਈ.ਸੀ ਦੇ ਸਹਿਯੋਗ ਨਾਲ ‘ਪੱਤਰਕਾਰੀ ਦੇ ਆਧੁਨਿਕ ਮਾਧਿਅਮ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਗੁਰਜੋਤ ਬਵੇਜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਦੌਰ ’ਚ ਪੱਤਰਕਾਰੀ ਵਿੱਚ ਆਧੁਨਿਕਤਾ ਵਧੀ …
Read More »ਰਜਿੰਦਰ ਮੋਹਨ ਸਿੰਘ ਛੀਨਾ ਸਰਵਸੰਮਤੀ ਨਾਲ ਮੁੜ ਕਾਲਜ਼ਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ ਦੇ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਟਿੰਗ ਹਾਲ ਵਿਖੇ ਹੋਈ ਆਮ ਜਨਰਲ ਇਜਲਾਸ ਮੀਟਿੰਗ ਦੌਰਾਨ ਆਨਰੇਰੀ ਸਕੱਤਰ ਅਤੇ ਵਿੱਦਿਅਕ ਮੈਨੇਜ਼ਮੈਂਟ ਮਾਹਿਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਮੁੜ ਸਰਵਸੰਮਤੀ ਨਾਲ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣਿਆ ਗਿਆ।ਰਮੇਸ਼ ਕੌੜਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਐਸ.ਐਮ ਸ਼ਰਮਾ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ …
Read More »