ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਤਹਿਤ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ‘ਚ ਵੱਲਾ ਰੇਲਵੇ ਫਾਟਕ ‘ਤੇ 12.00 ਵਜੇ ਤੋਂ 3.00 ਵਜੇ ਤੱਕ ਤਿੰਨ ਘੰਟੇ ਰੇਲਾਂ ਦਾ ਚੱਕਾ ਜ਼ਾਮ ਕੀਤਾ ਗਿਆ।ਇਸ ਦੋਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ …
Read More »Monthly Archives: October 2024
ਮੁੱਖ ਸਕੱਤਰ ਕੇ.ਏ.ਪੀ ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ।ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨਹਾ ਨੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ …
Read More »ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – 19 ਅਕਤੂਬਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ …
Read More »ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਮੇਲੇ ਦਾ ਸ਼ਾਨੋ ਸ਼ੌਕਤ ਨਾਲ ਆਗਾਜ਼
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਮੇਲੇ ਦਾ ਆਗਾਜ਼ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਹੋਇਆ।ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਮੇਲੇ ਦੇ ਪਹਿਲੇ ਦਿਨ ਸਟੇਜ਼ ਨੰਬਰ 1 ਤੋਂ ਸ਼ਮਾ ਰੌਸ਼ਨ ਕੀਤੀ ਗਈ।ਉਪਰੰਤ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵਲੋਂ ਵੱਖ-ਵੱਖ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਸਟੇਸ਼ਨਰੀ ਡਿਸਟਰੀਬਿਊਸ਼ਨ ਪ੍ਰੋਜੈਕਟ ਸਰਕਾਰੀ ਪ੍ਰਾਇਮਰੀ ਸਕੂਲ ਸੁੰਦਰ ਬਸਤੀ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਦੌਰਾਨ ਉਥੇ ਪੜ੍ਹ ਰਹੇ ਲਗਭਗ 175 ਬੱਚਿਆਂ ਨੂੰ ਕਾਪੀਆਂ, ਪੈਨਸਲਾਂ ਤੇ ਪੈਨ ਆਦਿ ਸਟੇਸ਼ਨਰੀ ਵੰਡੀ ਗਈ।ਇਸ ਪ੍ਰੋਜੈਕਟ ਲਈ ਸਾਰੀ ਡੋਨੇਸ਼ਨ ਲਾਇਨ ਸੰਤੋਸ਼ ਗਰਗ, ਲਾਇਨ ਲੇਡੀ …
Read More »ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਗਾਇਆ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਕਲਾਸ ਛੇਵੀਂ, ਸੱਤਵੀਂ ਅਤੇ ਅੱਠਵੀਂ ਨੇ ਕੁਰੂਕਸ਼ੇਤਰ ਦਾ ਇੱਕ ਦਿਨਾਂ ਵਿੱਦਿਅਕ ਟੂਰ ਲਗਾਇਆ। ਵਿਦਿਆਰਥੀਆਂ ਨੇ ਕੁਰੂਕਸ਼ੇਤਰ ਪੈਨੋਰਾਮਾ ਅਤੇ ਸਾਇੰਸ ਸੈਂਟਰ, ਸ਼੍ਰੀ ਕ੍ਰਿਸ਼ਨ ਮਿਊਜ਼ੀਅਮ, ਧਰੋਹਰ ਹਰਿਆਣਾ ਕਲਚਰਲ, ਕਲਪਨਾ ਚਾਵਲਾ ਪਲੈਨੀਟਾਇਰਮ, ਜੋਤੀਸਰ ਮੰਦਰ, ਸ੍ਰੀ ਸਰਵੇਸ਼ਵਰ ਮਹਾਦੇਵ ਮੰਦਰ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਦਰਸ਼ਨ ਕੀਤੇ।ਵਿਦਿਆਰਥੀਆਂ ਦੇ …
Read More »ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਮਾਰਗਰੀਟਾ ਦਾ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ
ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ ਨਿੱਜੀ ਦੌਰੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ।ਜਿਥੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾਕਟਰ ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਡੀਨ ਵਿਦਿਅਕ ਮਾਮਲੇ ਪ੍ਰੋ. ਪਲਵਿੰਦਰ ਸਿੰਘ ਅਤੇ ਫੈਕਲਟੀ ਨੇ ਨਿੱਘਾ ਸਵਾਗਤ ਕੀਤਾ।ਦੇਰ ਸ਼ਾਮ ਨੂੰ ਉਨ੍ਹਾਂ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ …
Read More »ਸਰਕਾਰ ਅਤੇ ਵਪਾਰੀਆਂ ਦਰਮਿਆਨ ਦੁਵੱਲੇ ਪਾੜੇ ਨੂੰ ਕੀਤਾ ਜਾਵੇਗਾ ਦੂਰ-ਜੁਨੇਜ਼ਾ
ਸਰਕਾਰ ਵਪਾਰੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ-ਬੰਦੇਸ਼ਾ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਮੈਂਬਰ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਸ਼ੀਤਲ ਜੁਨੇਜਾ ਅਤੇ ਜਸਕਰਨ ਬੰਦੇਸ਼ਾਂ ਵਲੋਂ ਅੰਮ੍ਰਿਤਸਰ ਦੇ ਵਪਾਰੀਆਂ ਅਤੇ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਸਾਂਝੀ ਮੀਟਿੰਗ ਕੀਤੀ ਗਈ।ਸ਼ੀਤਲ ਜੁਨੇਜਾ ਨੇ ਕਿਹਾ ਕਿ ਸਰਕਾਰ ਅਤੇ ਵਪਾਰੀਆਂ ਦਰਮਿਆਨ ਪਏ ਦੁਵੱਲੇ ਪਾੜੇ ਨੂੰ ਦੂਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਿਸੇ ਵੀ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਦੁਸਹਿਰਾ ਤੇ ਵਿਸ਼ਵ ਕੰਨਿਆ ਦਿਵਸ ਮਨਾਇਆ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਦੁਸਹਿਰੇ `ਤੇ ਖ਼ਾਸ ਪ੍ਰਾਰਥਨਾ ਸਭਾ ਆਯੋਜਿਤ ਕੀਤੀ।ਉਨ੍ਹਾਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਬੁਰਾਈ ਤੇ ਚੰਗਿਆਈ ਦੀ ਜਿੱਤ ਨੂੰ ਪ੍ਰਦਰਸ਼ਿਤ ਕੀਤਾ ਅਤੇ ਵਿਸ਼ਵ ਕੰਨਿਆ ਦਿਵਸ ਦੀ ਮਹੱਤਤਾ `ਤੇ ਰੌਸ਼ਨੀ ਪਾਈ।ਵਿਦਿਆਰਥੀਆਂ ਵਲੋਂ ਭਾਸ਼ਣ ਰਾਹੀਂ ਦੁਸਹਿਰੇ ਦੀ ਅਜੋਕੇ ਸਮੇਂ ਵਿੱਚ ਮਹੱਤਤਾ ਨੂੰ ਦਰਸਾਇਆ।ਮਨਮੋਹਕ ਰਾਮ ਲੀਲਾ ਦੁਆਰਾ ਰਾਵਣ …
Read More »ਡੀ.ਏ.ਵੀ ਰਾਸ਼ਟਰੀ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜਿੱਤੇ ਸੋਨ ਤਗਮੇ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸਨਲ ਸਕੂਲ, ਦੀਆਂ 14 ਟੀਮਾਂ ਅਤੇ 33 ਸੋਨੇ ਦੇ ਅਤੇ 37 ਚਾਂਦੀ ਦੇ ਤਗਮੇ ਵਿਜੇਤਾ ਡੀ.ਏ.ਵੀ ਖੇਡਾਂ ਦੀ ਰਾਸ਼ਟਰੀ ਪੱਧਰ ਦੀ ਪ੍ਰਤਿਯੋਗਤਾ ਲਈ ਚੁਣੇ ਗਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ‘ਆਰੀਆ ਰਤਨ’ ਡਾ. ਪੂਨਮ ਸੂਰੀ ਪਦਮ ਸ਼੍ਰੀ ਅਲੰਕ੍ਰਿਤ, ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਡਾ. ਵੀ.ਸਿੰਘ …
Read More »