Saturday, December 21, 2024

Monthly Archives: October 2024

ਅਕਾਲ ਅਕੈਡਮੀ ਕਮਾਲਪੁਰ ਨੇ ਜਿਲ੍ਹਾ-ਪੱਧਰੀ ਗੱਤਕਾ ਮੁਕਾਬਲਿਆਂ `ਚ ਮਾਰੀਆਂ ਮੱਲਾਂ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਸੰਸਥਾ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਵਲੋਂ `ਖੇਡਾਂ ਵਤਨ ਪੰਜਾਬ ਦੀਆਂ` ਜਿਲ੍ਹਾ-ਪੱਧਰੀ ਗੱਤਕਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਖੇਡ ਮੁਕਾਲਿਆਂ ਵਿੱਚ ਬੱਚਿਆਂ ਨੇ ਆਪਣੇ ਕੋਚ ਸ਼ੈਰੀ ਸਿੰਘ ਦੀ ਅਗਵਾਈ ਹੇਠ ਹਰ ਉਮਰ ਵਰਗ ਦੇ ਹਰੇਕ ਮੁਕਾਬਲਿਆਂ ਵਿੱਚ ਸੋਨ ਤਗਮੇ ਜਿੱਤੇ। ਉਮਰ ਵਰਗ-14 ਸਿੰਗਲ ਸੋਟੀ ਟੀਮ ਈਵੈਂਟ ‘ਚ ਗੁਰਨੂਰ …

Read More »

ਖ਼ਾਲਸਾ ਕਾਲਜ ਵਿਖੇ ਆਈ.ਟੀ ਟੈਲੰਟ ਹੰਟ-2024 ਕਰਵਾਇਆ ਗਿਆ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ 5 ਰੋਜ਼ਾ ਆਈ.ਟੀ ਟੇਲੈਂਟ ਹੰਟ-2024 ਸਮਾਗਮ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ‘ਚ ਪ੍ਰੋਗਰਾਮ ਦੌਰਾਨ ਕੋਡ, ਡੀਬੈਗਿੰਗ, ਕੋਜ਼ੋਟਿਕਾ, ਆਨਲਾਈਨ ਗੇਮਾਂ, ਲੋਗੋ ਮੇਕਿੰਗ, ਡਿਬੇਟ, ਵੈਬ ਨੈਕਸਸ ਅਤੇ ਐਡ ਮੈਡ ਸ਼ੋ ਆਦਿ ਵੱਖ-ਵੱਖ ਸਮਾਰੋਹ ਸ਼ਾਮਲ ਕੀਤੇ ਗਏ। ਐਪਲੀਕੇਸ਼ਨਜ਼ ਮੁੱਖੀ ਡਾ. ਹਰਭਜਨ ਸਿੰਘ ਰੰਧਾਵਾ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਨੂੰ ਨੈਕ ਨੇ ‘ਏ ਪਲਸ ਪਲਸ ਗ੍ਰੇਡ’ ਨਾਲ ਨਿਵਾਜ਼ਿਆ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਨੂੰ ਨੈਸ਼ਨਲ ਅਸੈਸਮੈਂਟ ਅਤੇ ਅਕਰੈਂਡੀਟੇਸ਼ਨ ਕੌਸਲ ਵਲੋਂ ‘ਏ ++ ਗਰੇਡ’ ਨਾਲ ਨਿਵਾਜ਼ਿਆ ਗਿਆ।ਕੌਂਸਲ ਅਧੀਨ ਸੰਨ 1954 ’ਚ ਸਥਾਪਿਤ ਕੀਤਾ ਗਿਆ ਕਾਲਜ ‘ਏ++ ਗਰੇਡ’ ਹਾਸਲ ਕਰਨ ਵਾਲਾ ਉਤਰੀ ਭਾਰਤ ਦਾ ਪਹਿਲਾ ਐਜ਼ੂਕੇਸ਼ਨ ਕਾਲਜ ਬਣ ਗਿਆ ਹੈ।ਨੈਕ ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਹਰੇਕ ਪਹਿਲੂ ਨੂੰ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਦਿਆਰਥਣਾਂ ਦਾ ਧਾਰਮਿਕ ਮੁਕਾਬਲਿਆਂ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸ਼ਬਦ ਗਾਇਨ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ …

Read More »