ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਜਨਰਲ ਇਜਲਾਸ ਦੌਰਾਨ ਜਲੰਧਰ ਨਾਲ ਸਬੰਧਤ ਕੁਲਵੰਤ ਸਿੰਘ ਮੰਨਣ ਨੂੰ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁੱਕਤ ਕੀਤਾ ਗਿਆ।ਉਹ 2004 ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।1960 ਵਿੱਚ ਮਹਿੰਦਰ ਸਿੰਘ ਅਤੇ ਮਾਤਾ ਮਹਿੰਦਰ ਕੌਰ ਦੇ ਗ੍ਰਹਿ ਵਿਖੇ ਜਨਮੇ ਕੁਲਵੰਤ ਸਿੰਘ ਮੰਨਣ ਧਰਮ ਪ੍ਰਚਾਰ ਲਈ …
Read More »Monthly Archives: October 2024
2021 ‘ਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ।ਉਹ ਪਿੱਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ।1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀ.ਏ ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਕਰ ਰਹੇ ਹਨ।ਉਹ 1996 ਵਿੱਚ ਪਹਿਲੀ ਵਾਰ ਸ਼੍ਰੋਮਣੀ …
Read More »ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ
ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ ਮਾਰੀਆਂ ਮੱਲ੍ਹਾਂ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਦਫਤਰ ਜਿਲ੍ਹਾ ਸਿੱਖਿਆ ਅਫਸਰ ਸੰਗੂਰਰ ਵਲੋਂ ਸਕੂਲਾਂ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ 68ਵੀਂ ਜਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਮੀਟ (2024-25) ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ (ਸੀ.ਬੀ.ਐਸ.ਸੀ) ਦੇ ਹੁਸਨਪ੍ਰੀਤ ਸਿੰਘ ਨੇ ਹੈਮਰ ਥਰੋ ਵਿੱਚੋਂ ਸਿਲਵਰ ਮੈਡਲ ਹਾਸਿਲ ਕੀਤਾ।ਹੁਸਨਪ੍ਰੀਤ ਸਿੰਘ ਨੂੰ ਸਟੇਟ ਪੱਧਰੀ ਖੇਡਾਂ ਲਈ ਵੀ ਚੁਣਿਆ ਗਿਆ।ਉਸ …
Read More »ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਸ੍ਰੀ ਗੁਰੂ ਨਾਨਕ ਖੇਡ ਸਟੇਡੀਅਮ ਵਿਖੇ 44ਵੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ ਹੋ ਗਈਆਂ।ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਕੰਵਲਜੀਤ ਸਿੰਘ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਸਿੱਖਿਆ ਅਫਸਰ ਕੰਵਲਜੀਤ ਸਿੰਘ ਨੇ ਖੇਡ ਪ੍ਰਬੰਧਕਾਂ ਨੂੰ ਸ਼ਾਨਦਾਰ ਪ੍ਰਬੰਧਾਂ ਲਈ ਮੁਬਾਰਕਬਾਦ ਦਿੱਤੀ। ਅੱਜ ਹੋਏ ਫਾਈਨਲ ਖੇਡ ਮੁਕਾਬਲਿਆਂ `ਚ ਕਬੱਡੀ ਨੈਸ਼ਨਲ ਸਟਾਈਲ ਲੜਕੇ …
Read More »ਵਿਧਾਇਕ ਡਾ. ਨਿੱਝਰ ਨੇ ਨਵੇਂ ਬਿਜਲੀ ਟਰਾਂਸਫਾਰਮਰ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਗਿਲਵਾਲੀ ਗੇਟ ਗੁੱਜ਼ਰਪੁਰਾ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਬਣੇ 200 ਕੇ.ਵੀ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ।ਡਾ. ਨਿੱਝਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਜ਼ੋਰਦਾਰ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਇਹ ਨਵਾਂ ਟਰਾਂਸਫਾਰਮਰ ਲਗਾਇਆ ਗਿਆ ਹੈ।ਉਨਾਂ ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਿਵਾਇਆ ਕਿ …
Read More »ਸੋਸ਼ਲ ਵੈਲਫੇਅਰ ਐਸੋਸੀਏਸ਼ਨ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਦੀ ਭਲਾਈ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪ੍ਰਦੂਸ਼ਣ ਰਹਿਤ ਗਰੀਨ ਦੀਪਾਵਾਲੀ ਮਨਾਉਣ ਸਬੰਧੀ ਇੱਕ ਵਿਸ਼ੇਸ਼ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ …
Read More »ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀ ਜ਼ਿਲ੍ਹਾ-ਪੱਧਰ `ਤੇ ਛਾਏ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਜਿਲ੍ਹਾ-ਪੱਧਰੀ ਸਾਇੰਸ ਮੇਲੇ ਵਿੱਚ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ।ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਏ.ਡੀ.ਸੀ ਡਾ. ਨਿਰਮਲ ਓਸਪੇਚਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਮਾਨਸਾ ਵੱਲੋਂ ਜਿਲ੍ਹੇ ਦੇ ਪੰਜ ਬਲਾਕਾਂ ਦੇ ਵੱਖ-ਵੱਖ ਸਕੂਲਾਂ ਦੇ ਬਲਾਕ `ਚੋ ਅੱਵਲ ਰਹੇ ਵਿਦਿਆਰਥੀਆਂ ਦੇ `ਮਾਰਸ ਰੈਜ਼ੋਨੇਟਿੰਗ` …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਐਮ.ਡੀ ਗੋਰਾ ਲਾਲ ਮਿੱਤਲ ਤੇ ਕਿਰਨਾਂ ਮਿੱਤਲ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਮੋਹਿਤ ਰਾਈਸ ਮਿੱਲ ਬਹਾਦਰਪੁਰ ਸੰਗਰੂਰ ਦੇ ਐਮ.ਡੀ ਗੋਰਾ ਲਾਲ ਮਿੱਤਲ ਤੇ ਕਿਰਨਾਂ ਮਿੱਤਲ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »