Friday, November 1, 2024

Monthly Archives: October 2024

ਖ਼ਾਲਸਾ ਕਾਲਜ ਵੁਮੈਨ ਨੇ ਜ਼ੋਨਲ ਯੁਵਕ ਮੇਲੇ ’ਚ ਹਾਸਲ ਕੀਤੀ ਓਵਰਆਲ ਸੈਕਿੰਡ ਰਨਰਜ਼ ਅੱਪ ਟਰਾਫ਼ੀ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਏ-ਜ਼ੋਨ ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਸੈਕਿੰਡ ਰਨਰਜ਼ ਅੱਪ ਟਰਾਫ਼ੀ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਇਸ ਪ੍ਰਾਪਤੀ ਲਈ ਵਿਦਿਆਰਥਣਾਂ, ਯੂਥ ਵੈਲਫੇਅਰ ਡੀਨ ਰਵਿੰਦਰ ਕੌਰ ਅਤੇ ਸਮੂਹ ਸਟਾਫ਼ ਦੇ ਅਣਥੱਕ ਯਤਨਾਂ …

Read More »

ਚਿੱਤਰਕਾਰ ਗਿੱਲ ਤੇ ਧਰਮਿੰਦਰ ਸ਼ਰਮਾ ਪੰਜਾਬ ਲਲਿਤ ਕਲਾ ਅਕਾਦਮੀ ਦੇ ਕਰਮਵਾਰ ਕੋਆਰਡੀਨੇਟਰ ਤੇ ਸਬ ਕੋਆਰਡੀਨੇਟਰ ਨਿਯੁੱਕਤ

ਅੰਮ੍ਰਿਤਸਰ, 21 ਅਕਤੂਬਰ (ਦੀਪ ਦਵਿੰਦਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀ ਨਾਮਵਰ ਚਿੱਤਰਕਾਰ ਕੁਲਵੰਤ ਸਿੰਘ ਗਿੱਲ ਤੇ ਧਰਮਿੰਦਰ ਸ਼ਰਮਾ ਨੂੰ ਕਲਾ ਦੀ ਦੁਨੀਆਂ ਵਿੱਚ ਸਮਰਪਣ ਭਾਵਨਾ ਅਤੇ ਮਹੱਤਵਪੂਰਨ ਯੋਗਦਾਨ ਨੂੰ ਮੁੱਖ ਰੱਖਦਿਆਂ ਪੰਜਾਬ ਲਲਿਤ ਕਲਾ ਅਕਾਦਮੀ ਚੰਡੀਗੜ੍ਹ ਦਾ ਕਰਮਵਾਰ ਕੋਆਰਡੀਨੇਟਰ ਤੇ ਸਭ ਕੁਆਰਡੀਨੇਟਰ ਬਣਾਇਆ ਗਿਆ ਹੈ।ਅਕਾਦਮੀ ਦੇ ਪ੍ਰਧਾਨ ਗੁਰਦੀਪ ਧੀਮਾਨ ਦੇ ਦਸਖਤਾਂ ਹੇਠ ਜਾਰੀ ਪੱਤਰ ਅਨੁਸਾਰ ਕਲਾਕਾਰਾਂ ਦਾ ਤਜ਼ਰਬਾ …

Read More »

ਖ਼ਾਲਸਾ ਕਾਲਜ ਵਿਖੇ ‘ਡਾਟਾ ਅਨੈਲਸਿਸ ਯੂਜ਼ਿੰਗ ਆਰ ਲੈਂਗੁਉਏਜ਼’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵੱਲੋਂ ‘ਡਾਟਾ ਅਨੈਲਸਿਸ ਯੂਜ਼ਿੰਗ ਆਰ ਲੈਂਗੁਉਏਜ਼’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫ਼ਾਇਨੈਂਸ਼ੀਅਲ ਸਟੱਡੀਜ਼ ਵਿਭਾਗ ਤੋਂ ਡਾ. ਬਲਵਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਅਨੈਲਸਿਸ …

Read More »

ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ ਦੀ ਖਿਡਾਰਨ ਲਿਪਸਾ ਮਿੱਤਲ ਨੇ ਪਿੱਛਲੇ ਦਿਨੀਂ ਮਲੋਰਕੋਟਲਾ ਵਿਖੇ ਹੋਈਆਂ 69ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਤਰੰਜ (17 ਸਾਲ ਲੜਕੀਆਂ ਦੇ ਵਰਗ ਵਿੱਚ) ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਖਿਡਾਰਨ ਦਾ …

Read More »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਦੀ ਬਲਾਕ ਪੱਧਰੀ ਲੋਕ ਨਾਚ ਮੁਕਾਬਲੇ ਵਿੱਚ ਪਹਿਲੀ ਪੁਜ਼ੀਸ਼ਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੀਮਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਂਡ ਐਜੂਕੇਸ਼ਨਲ ਪ੍ਰੋਜੈਕਟ ਅਧੀਨ ਲੋਕ ਨਾਚ ਅਤੇ ਰੋਲ ਪਲੇ ਦੇ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਵਿੱਚ ਬਲਾਕ ਪੱਧਰ ‘ਤੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ।ਮਨੀਸ਼ਾ ਸ਼ਰਮਾ ਅਤੇ ਮਾਲੀ ਸਿੰਘ ਨੋਡਲ ਅਫਸਰ ਨੇ ਦੱਸਿਆ ਕਿ ਇਸ ਮੁਕਾਬਲੇ …

Read More »

ਬ੍ਰਹਮਾ ਕੁਮਾਰੀਜ਼ ਸੈਂਟਰ ਸੁਨਾਮ ਨੇ ਐਸ.ਯੂ.ਐਸ ਕਾਲਜ ਨੂੰ ਭੇਟ ਕੀਤਾ ਸਕਰੀਨ ਅਤੇ ਪ੍ਰੋਜੈਕਟਰ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਬ੍ਰਹਮਾ ਕੁਮਾਰੀਜ਼ ਸੁਨਾਮ ਸੈਂਟਰ ਵਲੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਪ੍ਰੋਜੈਕਟ ਤਹਿਤ ਸੈਂਟਰ ਡਾਇਰੈਕਟਰ ਬੀ.ਕੇ ਮੀਰਾ ਦੀਦੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਬਿਹਤਰ ਪੜ੍ਹਾਈ ਲਈ ਐਸ.ਐਸ.ਯੂ.ਐਸ ਸਰਕਾਰੀ ਕਾਲਜ ਨੂੰ ਇੱਕ ਸਕਰੀਨ ਅਤੇ ਪ੍ਰੋਜੈਕਟਰ ਤੋਹਫੇ ਵਜੋਂ ਦਿੱਤਾ ਗਿਆ।ਬੀ.ਕੇ ਮੀਰਾ ਭੈਣ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੇ ਆਉਣ ਵਾਲੇ ਚੰਗੇ ਕੱਲ ਦੀ ਕਾਮਨਾ ਕੀਤੀ ਅਤੇ …

Read More »

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 23 ਅਕਤੂਬਰ ਨੂੰ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਕਿਹਾ ਹੈ ਕਿ ਅੰਮ੍ਰਿਤਸਰ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।ਤੀਰਥਪਾਲ ਸਿੰਘ ਡਿਪਟੀ ਸੀ.ਈ.ਓ, ਡੀ.ਬੀ.ਈ.ਈ ਅੰਮ੍ਰਿਤਸਰ ਨੇ ਦੱਸਿਆ ਕਿ 23/10/2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਟੈਕ ਇੰਡੀਆਵਾਈਡ ਸੋਲੂਸ਼ਨਜ਼ ਪ੍ਰਾਈਵੇਟ ਲਿਮ., ਸਤਿਆ ਮਾਈਕਰੋ ਕੈਪੀਟਲ ਅਤੇ ਸਵਿਫਟ ਸਕਿਓਰਟੀ ਵਰਗੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ।ਇਸ …

Read More »

ਜਿਲ੍ਹਾ ਭਾਸ਼ਾ ਦਫ਼ਤਰ ਵਲੋਂ ਕਰਵਾਏ ਗਏ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਸਥਾਨਕ ਡੀ.ਏ.ਵੀ ਸ.ਸ ਸਕੂਲ ਹਾਥੀ ਗੇਟ ਵਿਖੇ ਪ੍ਰਿੰਸੀਪਲ ਅਜੇ ਬੇਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ ਵਰਗ: …

Read More »

ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ 23 ਅਕਤੂਬਰ ਨੂੰ ਮਨਾਈ ਜਾਵੇਗੀ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਮੁਖੀ ਬੁੱਢਾ ਦਲ ਦੀ ਅਗਵਾਈ ਹੇਠ 23 ਅਕਤੂਬਰ ਨੂੰ ਮਨਾਈ  ਜਾਣ ਵਾਲੀ ਸੁਲਤਾਨ ਉਲ-ਏ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਬੁੱਢਾ ਦਲ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।ਗੁਰਦੁਆਰਾ ਮਲ ਅਖਾੜਾ ਪਾ: ਛੇਵੀਂ ਛਾਉਣੀ ਬੁੱਢਾ ਦਲ ਵਿਖੇ ਅੱਜ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਵਿਖੇ ਲੱਗੀਆਂ ਕਰਵਾਚੌਥ ਦੀਆਂ ਰੌਣਕਾਂ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਮੋਹਨ ਨਗਰ ਵਿਖੇ ਕਰਵਾਚੌਥ ਦੀਆਂ ਰੋਣਕਾਂ ਲੱਗੀਆਂ ਰਹੀਆਂ।ਮੰਦਿਰ ਵਿੱਚ ਮਾਤਾ ਜੀ ਦਾ ਆਸ਼ੀਰਵਾਦ ਲੈਣ ਲਈ ਆਈਆਂ ਵੱਡੀ ਗਿਣਤੀ ‘ਚ ਸੁਹਾਗਣਾਂ ਨੇ ਕਰਵਾ ਚੌਥ ਦੀ ਕਥਾ ਸੁਣੀ ਅਤੇ ਕਰਵਾ ਵਟਾਇਆ।ਮੰਦਿਰ ਦੇ ਪੁਜਾਰੀ ਲਛਮਨ ਪ੍ਰਸਾਦ ਨੇ ਦੱਸਿਆ ਕਿ ਸ਼ਾਮ 3.00 ਵਜੇ ਤੋਂ ਕਥਾ ਸੁਨਣ ਲਈ ਸੁਹਾਗਣਾਂ ਦੇ ਆਉਣ …

Read More »