Wednesday, November 20, 2024

Daily Archives: November 5, 2024

ਵਿਧਾਇਕਾ ਜੀਵਨਜੋਤ ਕੌਰ ਤੇ ਡਿਪਟੀ ਕਮਿਸ਼ਨਰ ਨੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਲ੍ਹਾ ਮੰਡੀ ਦਾ ਦੌਰਾ ਕੀਤਾ ਗਿਆ।ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ …

Read More »

ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ 2024 ਮਿਤੀ 24 ਨਵੰਬਰ ਨੂੰ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ।ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸ਼ਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ‘ਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ …

Read More »

ਅਕਾਲ ਅਕੈਡਮੀ ਚੀਮਾ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ) ਵਲੋਂ `ਬੀਬਾ ਬੱਚਾ ਗੁਰਮਤਿ ਪ੍ਰਤੀਯੋਗਤਾ` ਦੂਜੇ ਗੇੜ ਦੇ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਜਨਮ ਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਹੋਏ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ, ਡਰਾਇੰਗ ਤੇ ਚਿੱਤਰਕਾਰੀ, ਕਵਿਤਾ ਉਚਾਰਨ, ਗੁਰਮਤਿ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਮੁਕਾਬਲੇ ਸ਼ਾਮਲ ਸਨ।ਜਖੇਪਲ, ਢੈਪਈ, ਅਮਰੂ …

Read More »

ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ‘ਤੇੇ ਦੋ ਰੋਜ਼ਾ ਗੁਰਮਤਿ ਸਮਾਗਮ ਗੁਰਪ੍ਰੀਤ ਸਿੰਘ ਰਾਮਪੁਰਾ ਕਾਰਜ਼ਕਾਰੀ ਪ੍ਰਧਾਨ, ਕੁਲਵੰਤ ਸਿੰਘ ਬੁਰਜ਼, ਕੇਵਲ ਸਿੰਘ ਹਰੀਪੁਰਾ, ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ ਗੁਰਦੁਆਰਾ ਸਾਹਿਬ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ …

Read More »

ਅਕਾਲ ਅਕੈਡਮੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਸਹਿਜ਼ ਪਾਠ ਸੇਵਾ ਸੰਸਥਾ ਵਲੋਂ ਅਕਾਲ ਅਕੈਡਮੀ ਭੂੰਦੜ ਭੈਣੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ ਗਿਆ।ਸੰਸਥਾ ਵਲੋਂ ਪ੍ਰਚਾਰਕ ਸਤਨਾਮ ਸਿੰਘ ਸਲ੍ਹੋਪੁਰੀ ਨੂੰ ਭੇਜਿਆ ਗਿਆ, ਜਿੰਨਾ ਨੇ ਬੱਚਿਆਂ ਨੂੰ ਗੁਰਬਾਣੀ ਪੜ੍ਹਨ-ਸੁਣਨ ਅਤੇ ਮੰਨਣ ਦੀ ਪ੍ਰੇਰਨਾ ਦਿੱਤੀ।ਉਨਾਂ ਸਮਾਜ `ਚ ਆ ਰਹੀਆਂ ਗਿਰਾਵਟਾਂ `ਤੇ ਵੀ ਚਾਨਣਾ ਪਾਇਆ।ਇਸ ਤੋਂ ਇਲਾਵਾ ਸਲ੍ਹੋਪੁਰੀ ਨੇ ਬੱਚਿਆਂ ਨੂੰ ਬਜ਼਼ੁਰਗਾਂ ਦਾ ਸਤਿਕਾਰ, ਪੜ੍ਹਾਈ …

Read More »

ਜੇਤੂ ਵਿਦਿਆਰਥੀ ਦਾ ਕੀਤਾ ਗਿਆ ਸਨਮਾਨ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਪ੍ਰੇਮ ਸਭਾ ਹਾਈ ਸਕੂਲ ਸੰਗਰੂਰ ਦੀ ਮੈਨੇਜਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੇ ਸਟੇਟ ਗੇਮਾਂ ਵਿੱਚੋਂ ਜੇਤੂ ਵਿਦਿਆਰਥੀਆਂ ਆਸ਼ੀਸ਼ ਕੁਮਾਰ, ਚਿੰਟੂ ਮੁਖੀਆ, ਸੁਮੀਤ ਜਿਹਨਾਂ ਨੇ ਨੈਸ਼ਨਲ ਅਤੇ ਸਟੇਟ ਪੱਧਰ ਤੇ ਗੋਲਡ ਅਤੇ ਸਿਲਵਰ ਮੈਡਲ ਜਿੱਤੇ ਖਿਡਾਰਅਿਾਂ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਸਨਮਾਨ ਸਮਾਰੋਹ ਵਿੱਚ ਮੁੱਖ ਤੌਰ ‘ਤੇ ਕਮੇਟੀ ਦੇ ਪ੍ਰਧਾਨ ਗਰੀਸ਼ ਗਰਗ, ਐਜੂਕੇਸ਼ਨਿਸਟ ਰਾਮ …

Read More »

ਖਾਲਸਾ ਕਾਲਜ ਵਿਖੇ ਉਦਮਤਾ ਅਤੇ ਨਵੀਨਤਾ ’ਤੇ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜੀ ਵਿਭਾਗ ਵੱਲੋਂ ਆਈ. ਆਈ. ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾਊਂਸਿਲ) ਦੇ ਸਹਿਯੋਗ ਨਾਲ ‘ਐਂਟਰਪਰਨਿਉਰਸ਼ਿਪ ਅਤੇ ਇਨੋਵੇਸ਼ਨ’ (ਉਦਮਤਾ ਅਤੇ ਨਵੀਨਤਾ) ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਜਿਸ ’ਚ ਕਾਲਜ ਦੇ ਕਾਰਜਕਾਰੀ ਪਿੰ੍ਰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਇੰਸਟੀਚਿਊਸ਼ਨ ਇਨੋਵੇਸ਼ਨ ਕਾਊਸ਼ਿਲ ਪ੍ਰਧਾਨ ਡਾ. …

Read More »

ਏ.ਓ.ਐਸ.ਸੀ ਟੈਕਨਾਲੋਜ਼ੀਜ ਵੱਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੈਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਦੌਰਾਨ ਕਾਮਰਸ ਅਤੇ ਮੈਡੀਕਲ ਕਲਾਸਾਂ ਦੇ 15 ਕਾਬਲ ਵਿਦਿਆਰਥੀ ਏ.ਓ.ਐਸ.ਸੀ ਟੈਕਨਾਲੋਜਿਜ਼ ’ਚ ਚੁਣੇ ਗਏ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ ਦੇ ਸਹਿਯੋਗ ਨਾਲ ਕਰਵਾਈ ਗਈ ਪਲੇਸਮੈਂਟ ਡਰਾਇਵ ਦੀ ਸ਼ੁਰੂਆਤ ਏ.ਓ.ਐਸ.ਸੀ ਟੀਮ ਵੱਲੋਂ ਇਕ ਪ੍ਰੀ-ਪਲੇਸਮੈਂਟ ਗੱਲਬਾਤ ਨਾਲ ਹੋਈ ਜਿਸ ’ਚ ਉਨ੍ਹਾਂ ਨੇ ਵਿਦਿਆਰਥੀਆਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ …

Read More »