Monday, December 9, 2024

Daily Archives: November 8, 2024

ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਸਰਕਾਰੀ ਪਹਿਲ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਊ ਈ-ਬਲਾਕ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਸਹਿਯੋਗ ਨਾਲ ਮਨਾਇਆ ਗਿਆ।ਆਗਣਵਾੜੀ ਵਰਕਰਾਂ ਅਤੇ 138 ਬੱਚਿਆਂ ਨੇ ਇਸ ਵਿੱਚ ਭਾਗ ਲਿਆ, ਜਿੰਨਾਂ ਦੁਆਰਾ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤਸਰ ਸ੍ਰੀਮਤੀ ਮੀਨਾ ਦੇਵੀ ਨੇ ਬੱਚਿਆਂ ਨੂੰ ਇਨਾਮ ਦੇ …

Read More »

ਮੈਡੀਕਲ ਕਾਲਜ ਵਿਖੇ ਮੈਡੀਕਲ ਸਿੱਖਿਆ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਯੂਨਿਟ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਲੋਂ ਨੈਸਨਲ ਮੈਡੀਕਲ ਕਮਿਸ਼ਨ ਨੋਡਲ ਸੈਂਟਰ ਸੀ.ਐਮ.ਸੀ ਲੁਧਿਆਣਾ ਦੀ ਅਗਵਾਈ ਹੇਠ 5-7 ਨਵੰਬਰ 2024 ਤੱਕ ਮੈਡੀਕਲ ਅਧਿਆਪਕਾਂ ਨੂੰ ਆਧੁਨਿਕ ਮੈਡੀਕਲ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ 3 ਦਿਨਾਂ ਬੀ.ਸੀ.ਐਮ.ਈ ਫੈਕਲਟੀ ਵਿਕਾਸ ਪ੍ਰੋਗਰਾਮ (ਬੇਸਿਕ ਕੋਰਸ ਇੰਨ ਮੈਡੀਕਲ ਐਜੂਕੇਸ਼ਨ) ਕਰਵਾਇਆ ਗਿਆ।ਵਰਕਸ਼ਾਪ ਦਾ ਉਦਘਾਟਨ ਡਾ: ਰਾਜੀਵ ਦੇਵਗਨ ਡਾਇਰੈਕਟਰ ਪ੍ਰਿੰਸੀਪਲ ਅਤੇ ਡਾ. …

Read More »

ਨਵੀਂ ਚੁਣੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸ਼ੁਕਰਾਨੇ ਵਜੋਂ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਅੰਮ੍ਰਿਤਸਰ. 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਾਲਾਈਜ਼ ਐਸੋਸੀਏਸ਼ਨ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਤਰੱਕੀ ਅਤੇ ਸਹਿਤਯਾਬੀ ਲਈ ਪ੍ਰਬੰਧਕੀ ਬਲਾਕ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਉਪਰੰਤ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਮੀਡੀਆ ਨੂੰ ਜਾਰੀ ਬਿਆਨ ‘ਚ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰੀਲੇਸ਼ਨ ਕੁਲਜਿੰਦਰ ਸਿੰਘ ਨੇ ਦੱਸਿਆ …

Read More »

ਖਾਲਸਾ ਕਾਲਜ ਲਾਅ ਵਿਖੇ ਕਰਵਾਇਆ ਡੀਬੇਟ ਮੁਕਾਬਲਾ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਓਰੇਟਰੀ ਕਲੱਬ ਵੱਲੋਂ ‘ਔਰਤ ਕੇਂਦਰਿਤ ਕਾਨੂੰਨਾਂ ਦੇ ਵਿਸ਼ੇਸ਼ ਸੰਦਰਭ ਨਾਲ ਭਾਰਤ ’ਚ ਔਰਤਾਂ ਦੀ ਸੁਰੱਖਿਆ ਸਬੰਧੀ ਚਿੰਤਾਵਾਂ’ ਵਿਸ਼ੇ ’ਤੇ ਡੀਬੇਟ ਮੁਕਾਬਲਾ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ: ਰਸ਼ਿਮਾ ਪ੍ਰਭਾਕਰ ਅਤੇ ਡਾ: ਅਨੀਤਾ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਮੁਕਾਬਲੇ ’ਚ 16 ਟੀਮਾਂ ਨੇ ਭਾਗ ਲਿਆ। …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਬੀ. ਐਸ. ਸੀ., ਪੋਸਟ ਬੇਸਿਕ ਬੀ.ਐਸ.ਸੀ, ਐਮ.ਐਸ.ਸ ਅਤੇ ਜੀ.ਐਨ.ਐਮ ਦੇ ਆਊਟਗੋਇੰਗ ਬੈਚਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ …

Read More »

ਖਾਲਸਾ ਕਾਲਜ ਫਾਰਮੇਸੀ ਵਿਖੇ ਔਰਤਾਂ ਦੀ ਸਵੈ-ਰੱਖਿਆ ਸਬੰਧੀ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਫਾਰਮੇਸੀ ਵਿਖੇ ਔਰਤਾਂ ਦੀ ਸਵੈ-ਰੱਖਿਆ ਸਬੰਧੀ ਵਰਕਸ਼ਾਪ ਕਰਵਾਈ ਗਈ। ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ਮੌਕੇ ਵਿਵੇਕ ਕਰਾਟੇ ਸਕੂਲ ਤੋਂ ਜਿਤੇਸ਼ ਸ਼ਰਮਾ ਅਤੇ ਮਯੰਕ ਸ਼ਰਮਾ ਨੇ ਮਾਹਿਰਾਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਅਚਾਨਕ ਹਮਲੇ, ਖਤਰੇ ਵਰਗੇ ਹਾਲਾਤਾਂ ’ਚ ਸਵੈ-ਰੱਖਿਆ ਆਦਿ ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਵੱਖ-ਵੱਖ …

Read More »

ਹਿੰਦ ਪਾਕਿ ਸਰਹੱਦ ਦਾ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕੀਤਾ ਨਿਰੀਖਣ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦ ਪਾਕਿ ਸਰਹੱਦ ਦੇ ਨਾਲ ਲੱਗਦੇ ਖੇਤਰ ਬਮਿਆਲ ਵਿਖੇ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਆਦਰਸ਼ ਵਿਦਿਆਲਿਆ ਮਨਵਾਲ ਮੰਗਵਾਲ ਵਿਖੇ ਵੀ.ਡੀ.ਸੀਜ਼ (ਵਿਲੇਜ ਡਿਫੈਂਸ ਕਮੇਟੀਆਂ) ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਿਵਾ ਪ੍ਰਸਾਦ ਵਧੀਕ ਮੁੱਖ ਸਕੱਤਰ ਪੰਜਾਬ, ਵੀ.ਕੇ ਮੀਨਾ ਪ੍ਰਿੰਸੀਪਲ ਸਕੱਤਰ ਪੰਜਾਬ, ਨੀਲ ਕੰਠ ਅਵਧ ਇੰਚਾਰਜ਼ …

Read More »