ਅੰਮ੍ਰਿਤਸਰ, ਨਵੰਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਸਾਬਕਾ ਫੋਜੀਆਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਪੈਨਸ਼ਨ ਸਪਰਸ਼ ਪੋਰਟਲ ‘ਤੇ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ 11 ਤੋਂ 22 ਨਵੰਬਰ 2024 ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ …
Read More »Daily Archives: November 9, 2024
ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ.ਟੀ.ਓ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਕੇ ਵਿਦਿਆਰਥੀ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲ੍ਹੀਆਂ ਦਾ …
Read More »ਟੈਗੋਰ ਵਿਦਿਆਲਿਆ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਲੌਂਗੋਵਾਲ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪੰਜਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਅੰਡਰ-11 ਫੁੱਟਬਾਲ ਸਟੇਟ ਪੱਧਰ ਨੌਵੀਂ ਕਲਾਸ ਦੀ ਵਿਦਿਆਰਥਣ ਨਰਿੰਦਰ ਜੋਤ ਕੌਰ ਅੰਡਰ-14 ਫੁੱਟਬਾਲ ਸਟੇਟ ਪੱਧਰ ਦਸਵੀਂ ਜਮਾਤ ਦੀ ਵਿਦਿਆਰਥਣ ਸਾਵਣ ਜੋਤ ਕੌਰ ਅੰਡਰ-17 ਕਬੱਡੀ ਅਤੇ ਕ੍ਰਿਕਟ ਸਟੇਟ ਪੱਧਰੀ ਅਤੇ ਗੁਰਸੇਵਕ ਸਿੰਘ ਅੰਡਰ-17 ਹੈਮਰ ਥਰੋ ਸਟੇਟ ਪੱਧਰ ਵਜੋਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਵੱਲੋਂ ਅਧਿਆਪਕਾ ਰਾਜਬੀਰ ਕੌਰ ਗਰੇਵਾਲ ਦੀ ਪਲੇਠੀ ਕਾਵਿ-ਪੁਸਤਕ ‘ਲਿਖ ਨੀ ਕਲਮੇ ਮੇਰੀਏ’ ਲੋਕ ਅਰਪਿਤ ਕੀਤੀ ਗਈ। ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਸ੍ਰੀਮਤੀ ਗਰੇਵਾਲ ਨੂੰ ਪੁਸਤਕ ਪ੍ਰਕਾਸ਼ਿਤ ਕਰਨ ‘ਤੇ ਵਧਾਈ ਦਿੱਤੀ।ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਕਾਵਿ ਸਾਹਿਤ ’ਚ ਵੀ …
Read More »ਖ਼ਾਲਸਾ ਕਾਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ‘68ਵੀਂ ਪੰਜਾਬ ਰਾਜ ਸਕੂਲ ਖੇਡਾਂ’ ਦੇ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਸਵਰੂਪ, …
Read More »ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵਿਚੋਂ ਵੱਡੀ ਗਿਣਤੀ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ …
Read More »ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਭਾਈ ਬਲਵੰਤ ਸਿੰਘ …
Read More »