ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਤਮਾ ਆਨੰਦ ਸਵਾਮੀ ਜੀ ਦੇ ਜਨਮ ਉਤਸਵ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਮੇਤ ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਮੁੱਖ ਜਜਮਾਨ ਸਨ। ਪ੍ਰਿੰਸੀਪਲ ਡਾ. ਵਾਲੀਆ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਸਭ ਤੋਂ ਪਹਿਲਾਂ ਮਹਾਤਮਾ ਆਨੰਦ ਜੀ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਪੁਰਖ …
Read More »Daily Archives: November 11, 2024
ਬੀਬੀ ਕੌਲਾਂ ਜੀ ਸਕੂਲ ਵਿਖੇ ਛੋਟੇ ਬੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਇਨਾਮ ਬੱਚਿਆਂ ‘ਚ ਉਤਸ਼ਾਹ ਪੈਦਾ ਕਰਦਾ ਹੈ- ਭਾਈ ਗੁਰਿੲਕਬਾਲ ਸਿੰਘ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ (ਬਰਾਂਚ-1) ਵਿਖੇ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇੇ ਬੱੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਭਾਈ ਗੁਰਿੲਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।ਨਰਸਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ ਜ਼ੋਨਲ ਫਾਈਨਲ ਯੁਵਕ ਮੇਲਾ ਸੰਪਨ
ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਬਣਿਆ ਓਵਰਆਲ ਚੈਂਪੀਅਨ ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਦਾ ਤਿੰਨ ਦਿਨਾਂ ਅੰਤਰ ਜ਼ੋਨਲ ਫਾਈਨਲ ਯੁਵਕ ਮੇਲਾ, ਜੋ ਲੋਕ ਨਾਚ ਭੰਗੜੇ ਨਾਲ ਸ਼ੁਰੂ ਹੋਇਆ ਸੀ ਅੱਜ ਦੇਰ ਸ਼ਾਮ ਨੂੰ ਫਸਵੇਂ ਮੁਕਾਬਲਿਆਂ ਨਾਲ ਜਿੱਤਾਂ ਹਾਰਾਂ ‘ਚ ਸਮਾਪਤ ਹੋ ਗਿਆ।ਇਸ ਫਾਈਨਲ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਏ.ਪੀ.ਜੀ.ਕਾਲਜ ਆਫ …
Read More »ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਅਧੀਨ ਚੱਲ ਰਹੀ ਸੰਸਥਾ ਅਕਾਲ ਅਕੈਡਮੀ ਸੰਘਾ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੱਚਿਆਂ, ਸਮੂਹ ਸਟਾਫ ਅਤੇ ਇਲਾਕੇ ਦੇ ਗ੍ਰੰਥੀ ਸਿੰਘਾਂ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਅਤੇ ਸ੍ਰੀ ਅਖੰਡ ਪਾਠ …
Read More »ਖਾਲਸਾ ਕਾਲਜ ਵਿਖੇ ‘ਮੈਥੇਮੈਟਿਕਸ ਕਾਰਨੀਵਾਲ-2024’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥੇਮੈਟਿਕਸ ਕਾਰਨੀਵਾਲ-2024’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਰੰਗੋਲੀ, ਭਾਸ਼ਣ ਪ੍ਰਤੀਯੋਗਤਾ, ਪੀ.ਪੀ.ਟੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਭਾਗ ਮੁੱਖੀ ਡਾ. ਰਾਜਿੰਦਰਪਾਲ ਕੌਰ ਨੇ ਡਾ. ਕਾਹਲੋਂ ਦੇ ਮੁੱਖ ਮਹਿਮਾਨ ਵਜੋਂ ਪੁੱਜਣ ’ਤੇ ਫੁੱਲਾਂ ਦਾ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅਲੂਮਨੀ ਮੀਟ ਕਰਵਾਈ ਗਈ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਮੀਟ ਮੌਕੇ ਪੜ੍ਹ ਕੇ ਜਾ ਚੁੱਕੇ ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਭਾਗ ਲਿਆ। ਇਸ ਪੋ੍ਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਨੈੱਕ ਏ++ …
Read More »ਪਿੰਗਲਵਾੜਾ ਪੰਡੋਰੀ ਵੜੈਚ ਬ੍ਰਾਂਚ ਵਿਖੇ ਨਵੇਂ ਲੱਗੇ ਸੋਲਰ ਪੈਨਲ ਦਾ ਉਦਘਾਟਨ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਪਿੰਗਲਵਾੜਾ ਪੰਡੋਰੀ ਬ੍ਰਾਂਚ ਵਿਖੇ 35 ਕਿਲੋਵਾਟ ਸੋਲਰ ਪੈਨਲ ਦਾ ਉਦਘਾਟਨ ਅਰਦਾਸ ਕਰਨ ਉਪਰੰਤ ਪਿੰਗਲਵਾੜਾ ਸੁਸਾਇਟੀ ਦੇ ਮੁੱਖ ਸੇਵਾਦਾਰ ਬੀਬੀ (ਡਾ.) ਇੰਦਰਜੀਤ ਕੌਰ ਵੱਲੋਂ ਕੀਤਾ ਗਿਆ।ਇਸ ਦੇ ਨਾਲ ਹੀ ਪੰਡੋਰੀ ਬ੍ਰਾਂਚ ਵਾਸਤੇ ਨਵਾਂ ਲੱਗਾ ਟਰਾਸਫ਼ਾਰਮਰ ਵੀ ਚਾਲੂ ਕੀਤਾ ਗਿਆ।ਡਾ. ਇੰਦਰਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਮਾਨਾਂਵਾਲਾ ਬ੍ਰਾਂਚ ਵਿਖੇ …
Read More »ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ 19 ਤੇ 20 ਨਵੰਬਰ ਨੂੰ – ਕਾਹਲਵਾਂ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸ ਵਾਰ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜ਼ਾ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਰੈਡ ਰਿਬਨ ਕਲੱਬ ਅੰਮ੍ਰਿਤਸਰ ਅਤੇ ਹਿਊਮਨਿਟੀ ਬਲੱਡ ਸੈਂਟਰ ਦੇ ਸਹਿਯੋਗ ਨਾਲ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਖੂਨਦਾਨ ਕੈਂਪ ਮੌਕੇ ਨਰਾਇਣਗੜ੍ਹ ਤੋਂ ਐਸ.ਐਮ.ਓ, ਸੀ.ਐਚ.ਸੀ ਡਾ. ਹਰਪ੍ਰੀਤ ਕੌਰ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਮੂਲ਼ੀਅਤ ਕੀਤੀ।ਜਦੋਂਕਿ ਉਕਤ ਖੂਨਦਾਨ ਕੈਂਪ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਛਾਤੀ ਦੇ ਕੈਂਸਰ ਸਬੰਧੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਛਾਤੀ ਦਾ ਕੈਂਸਰ ਇਕ ਗੁੰਝਲਦਾਰ ਬਿਮਾਰੀ ਹੈ, ਪਰ ਜੇਕਰ ਸਮਾਂ ਰਹਿੰਦਿਆਂ ਇਸ ਸਬੰਧੀ ਪਤਾ ਲੱਗ ਜਾਵੇ ਅਤੇ ਇਲਾਜ਼ ਕੀਤਾ ਜਾ ਸਕਦਾ ਹੈ।ਇਸ ਸਬੰਧੀ ਜਾਗਰੂਕਤਾ ਦੀ ਕਮੀ ਹੋਣ ਕਾਰਨ ਅਤੇ ਸਮੇਂ ’ਤੇ ਇਸ ਦੀ ਪਛਾਣ ਨਾ ਹੋਣ ਕਾਰਨ ਮੌਤਾਂ ਦੀ ਤਦਾਦ ਜਿਆਦਾ ਹੁੰਦੀ ਹੈ।ਔਰਤਾਂ ’ਚ ਹੋਣ ਵਾਲੇ ਵੱਖ-ਵੱਖ ਕੈਂਸਰਾਂ ਦੀ ਤੁਲਨਾ ’ਚ ਛਾਤੀ ਦੇ …
Read More »