Friday, November 15, 2024

Daily Archives: November 13, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਜਮਾਤ ਦੂਸਰੀ ਤੇ ਤੀਸਰੀ ਦਾ ਸਲਾਨਾ ਸਮਾਗਮ `ਐਂਬ੍ਰੈਸਿੰਗ ਰਿਦਮਿਕ ਡਾਇਵਰਸਿਟੀ` ਆਯੋਜਿਤ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਪਦਮ ਸ਼੍ਰੀ ਅਵਾਰਡੀ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ, ਸਕੂਲ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਦੂਸਰੀ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ 12 ਨਵੰਬਰ 2024 ਨੂੰ ਊਰਵੀ …

Read More »

ਸ਼੍ਰੋਮਣੀ ਗੁਰਦੁਆਰਾ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਮਿਤੀ 15 ਦਸੰਬਰ ਤੱਕ ਵਧਾਈ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ।ਕਮਿਸ਼ਨ ਵਲੋਂ ਵੋਟਾਂ ਬਣਵਾਉਣ ਦੀ ਤਾਰੀਖ 15 ਦਸੰਬਰ 2024 ਤੱਕ ਵਧਾ ਦਿੱਤੀ ਗਈ ਹੈ।ਅੰਤਿਮ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ …

Read More »

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਮੈਗਜ਼ੀਨ ‘ਉਡਾਰੀਆਂ’ ਰਲੀਜ਼

ਸੰਗਰੂਰ੍ਹ, 13 ਨਵੰਬਰ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਵਿੱਚ ਸਾਹਿਤਕ ਚੇਤਨਾ ਪੈਦਾ ਕਰਨ ਅਤੇ ਸਮਾਜਿਕ ਸੇਧ ਦੇਣ ਦੇ ਮਕਸਦ ਨਾਲ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਰਾਏ ਦੀ ਅਗਵਾਈ ‘ਚ ਰਾਜ ਕੁਮਾਰ ਪੰਜਾਬੀ ਲੈਕਚਰਾਰ ਦੀ ਸੰਪਾਦਨਾ ਤਹਿਤ ਛਪਿਆ ਨੰਨੇ-ਮੁੰਨੇ ਵਿਦਿਆਰਥੀਆਂ ਦੀਆਂ ਪੁੰਗਰਦੀਆਂ ਕਲਮਾਂ ਰਾਹੀਂ ਰਚੀਆਂ ਰਚਨਾਵਾਂ ਨਾਲ ਭਰਪੂਰ ਮੈਗਜ਼ੀਨ ‘ਉਡਾਰੀਆਂ’ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਭਵਾਨੀਗੜ੍ਹ ਵਿਖੇ ਵਿਧਾਇਕਾ ਮੈਡਮ ਸ਼੍ਰੀਮਤੀ ਨਰਿੰਦਰ ਕੌਰ ਭਰਾਜ …

Read More »

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼

5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਅਤੇ ਖੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ‘9ਵਾਂ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਇਸ ਵਾਰ 19 ਤੋਂ 23 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ।5 ਰੋਜ਼ਾ ਮੇਲੇ ਦੀ ਪ੍ਰਧਾਨਗੀ ਖ਼ਾਲਸਾ ਯੂਨੀਵਰਸਿਟੀ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਰਨਗੇ, ਜਦੋਂਕਿ ’ਵਰਸਿਟੀ …

Read More »

ਜਸਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਜਿਲ੍ਹਾ ਪ੍ਰਧਾਨ ਅਤੇ ਅਜੈ ਚੌਹਾਨ ਨੂੰ ਸਕੱਤਰ ਚੁਣਿਆ

19 ਨਵੰਬਰ ਨੂੰ ਡੀ.ਪੀ.ਆਈ ਦਫ਼ਤਰ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ – ਸਕੱਤਰ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਏਡਿਡ ਸਕੂਲ ਯੂਨੀਅਨ ਅੰਮ੍ਰਿਤਸਰ ਦੀ ਚੋਣ ਅੱਜ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਅਤੇ ਸਕੱਤਰ ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਡੀ.ਏ.ਵੀ ਸੀਨੀ: ਸੈਕੰ: ਸਕੂਲ ਅੰਮ੍ਰਿਤਸਰ ਵਿਖੇ ਹੋਈ।ਇਸ ਦੌਰਾਨ ਸਰਬਸੰਮਤੀ ਨਾਲ ਜਸਵਿੰਦਰ ਸਿੰਘ ਨੂੰ ਨਵਾਂ ਜਿਲ੍ਹਾ ਪ੍ਰਧਾਨ ਅਤੇ ਅਜੈ ਚੌਹਾਨ ਨੂੰ ਸਕੱਤਰ …

Read More »

ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਮਾਲ ਰੋਡ ਵਿਖੇ ਲੱਗਾ ਸਿਹਤ ਜਾਗਰੂਕਤਾ ਕੈਂਪ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਮਾਲ ਰੋਡ ਵਿਖੇ ਡਾ: ਸਵਾਏਮਾਨ ਸਿੰਘ (ਯੂ.ਐਸ.ਏ) ਦੁਆਰਾ ਚਲਾਈ “ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ” ਦੇ ਸਹਿਯੋਗ ਨਾਲ ਸਿਹਤ ਜਾਗਰੁਕਤਾ ਕੈਂਪ ਲਗਾਇਆ ਗਿਆ।ਡਾ: ਅਮੋਲਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਵੱਖ-ਵੱਖ ਡਾਕਟਰਾਂ ਦੀ ਟੀਮ ਦੁਆਰਾ ਸਕੂਲ ਦੀਆਂ 2000 ਵਿਦਿਆਰਥਣਾਂ ਅਤੇ ਸਕੂਲ ਦੇ ਸਟਾਫ ਨੂੰ ਮਾਨਸਿਕ ਸਿਹਤ, ਸੋਸ਼ਲ ਮੀਡੀਆ ਦੇ ਪ੍ਰਭਾਵ, …

Read More »

ਹਲਕਾ ਉਤਰੀ ਦੇ ਇਲਾਕਿਆਂ ‘ਚ ਝਾੜੂ ਲਗਾ ਕੇ ਕੀਤੀ ਸਫਾਈ- ਚੀਫ ਸੈਨੇਟਰੀ ਇੰਸਪੈਕਟਰ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ)- ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਔਲਖ ਦੇ ਆਦੇਸ਼ਾਂ ਤਹਿਤ ਸ਼ਹਿਰ ਨੂੰ ਸਾਫ ਅਤੇ ਗੰਦਗੀ ਰਹਿਤ ਰੱਖਣ ਦੇ ਉਦੇਸ਼ ਨਾਲ ਜਾਰੀ ਮੁਹਿੰਮ ਤਹਿਤ ਹਲਕਾ ਉਤਰੀ ਦੇ ਇਲਾਕਿਆਂ ਵਿੱਚ ਦਰਜ਼ਨਾਂ ਕਰਮਚਾਰੀਆਂ ਨੇ ਝਾੜੂ ਲਗਾ ਕੇ ਸਫਾਈ ਕੀਤੀ ਅਤੇ ਕੂੜਾ ਚੁੱਕਿਆ।ਸਿਹਤ ਅਧਿਕਾਰੀ ਡਾਕਟਰ ਯੋਗੇਸ਼ ਅਰੋੜਾ ਦੇ ਨਿਰਦੇਸ਼ਾਂ ਅਤੇ ਹਲਕਾ ਨਾਰਥ ਜੋਨ ਤੋਂ ਚੀਫ ਸੈਕਟਰੀ ਇੰਸਪੈਕਟਰ ਮਲਕੀਤ ਸਿੰਘ ਦੀ …

Read More »

ਚੰਡੀਗੜ੍ਹ ‘ਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ’ਤੇ ਨਿਰਾਦਰ ਹੈ।ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ …

Read More »