Monday, December 9, 2024

Daily Archives: November 15, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ …

Read More »

ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾਣ ਵਾਲੀ ਬੱਸ ਦੀ ਸੇਵਾ ਕਰਵਾਈ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲੈ ਕੇ ਜਾਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈ ਬੱਸ ਦੀ ਸੇਵਾ ਕੀਤੀ ਗਈ।ਇਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ …

Read More »

ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ …

Read More »

ਨੈਕਸਸ ਅੰਮ੍ਰਿਤਸਰ ਨੇ ਗੁਰਪੁਰਬ `ਤੇ 1000 ਦੀਵੇ ਜਗਾ ਕੇ ਬਣਾਇਆ ਨਵਾਂ ਰਿਕਾਰਡ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੇ ਮਾਲ ਨੈਕਸਸ ਅੰਮ੍ਰਿਤਸਰ ਨੇ ਆਪਣੇ ਇਨਡੋਰ ਸੈਂਟਰਲ ਐਟ੍ਰੀਅਮ ਵਿੱਚ ਇੱਕੋ ਸਮੇਂ 1000 ਮਿੱਟੀ ਦੇ ਦੀਵੇ ਜਗਾ ਕੇ ਗੁਰਪੁਰਬ ਮਨਾਇਆ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਵੀ ਜਗ੍ਹਾ ਬਣਾਈ।ਸਮਾਗਮ ‘ਚ ਮਾਲ ਦੇ ਸਹਿਯੋਗੀਆਂ ਨੂੰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਮਾਲ ਪ੍ਰਬੰਧਕਾਂ ਵਲੋਂ ਲੰਗਰ ਲਗਾਇਆ ਗਿਆ।ਸਮਾਗਮ ਨੇ ਨਾ ਸਿਰਫ਼ ਸੱਭਿਆਚਾਰਕ ਵਿਰਸੇ ਨੂੰ ਉਜ਼ਾਗਰ ਕੀਤਾ, …

Read More »

ਪੀ.ਪੀ.ਐਸ.ਚੀਮਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਤੇ 6 ਪਾਉੜੀਆਂ ਆਨੰਦ ਸਾਹਿਬ ਦੇ ਪਾਠ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ। ਸਮਾਰੋਹ ਦੌਰਾਨ ਸੰਸਥਾ …

Read More »

ਧਾਲੀਵਾਲ ਵਲੋਂ ਅਜਨਾਲਾ ‘ਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

ਚੰਡੀਗੜ੍ਹ ਵਿੱਚ ਹਰਿਆਣਾ ਨੂੰ ਇੱਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਵੇਗੀ- ਧਾਲੀਵਾਲ ਅਜਨਾਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ ਕੋਚ ਵਰਿੰਦਰ ਸਿੰਘ ਵਲੋਂ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਨ ‘ਤੇ ਉਹਨਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ …

Read More »

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ‘ਜੀ ਆਇਆਂ’ ਆਖਿਆ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ …

Read More »

ਦੀਪ ਦੇਵਿੰਦਰ ਸਿੰਘ “ਗੱਲਾਂ ਤੇ ਗੀਤ” ਪ੍ਰੋਗਰਾਮ ‘ਚ ਕਰਨਗੇ ਸ਼ਿਰਕਤ

ਅੰਮ੍ਰਿਤਸਰ, 15 ਨਵੰਬਰ (ਦੀਪ ਦਵਿੰਦਰ ਸਿੰਘ) – ਅਜ਼ੋਕੀ ਪੰਜਾਬੀ ਕਹਾਣੀ ਵਿੱਚ ਵਿਸ਼ੇਸ਼ ਮੁਕਾਮ ਹਾਸਿਲ ਕਰਨ ਵਾਲੇ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਡੀ.ਡੀ ਪੰਜਾਬੀ ਦੇ ਬੇੱਹਦ ਮਕਬੂਲ ਪ੍ਰੋਗਰਾਮ “ਗੱਲਾਂ ਤੇ ਗੀਤ” ਵਿੱਚ ਸ਼ਿਰਕਤ ਕਰਨਗੇ। ਸ਼ੈਲਿੰਦਰਜੀਤ ਰਾਜਨ, ਮਨਮੋਹਨ ਸਿੰਘ ਢਿੱਲੋਂ, ਵਜ਼ੀਰ ਸਿੰਘ ਰੰਧਾਵਾ, ਪ੍ਰਤੀਕ ਸਹਿਦੇਵ ਅਤੇ ਹਰਜੀਤ ਸਿੰਘ ਸੰਧੂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 18 ਨਵੰਬਰ ਸੋਮਵਾਰ ਸਵੇਰੇ …

Read More »

ਬੁੱਢਾ ਦਲ ਵੱਲੋਂ ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਸਾਲਾ ਪ੍ਰਕਾਸ਼ ਪੁਰਬ ਦਿੱਲੀ ਅਤੇ ਅੰਮ੍ਰਿਤਸਰ ਦੀਆਂ ਦਰਜਨ ਤੋਂ ਵੱਧ ਸੁਖਮਨੀ ਸੇਵਾ ਸੋਸਾਇਟੀਆਂ ਦੀਆਂ ਬੀਬੀਆਂ ਅਤੇ ਛਾੳਣੀ ਬੁੱਢਾ ਦਲ ਵੱਲੋਂ ਸਾਂਝੇ ਤੌਰ ‘ਤੇ ਸ਼ਰਧਾ ਭਾਵਨਾ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ …

Read More »

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ।ਆਪ ਜੀ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ।ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਉਸ ਸਮੇਂ ਹੋਇਆ ਜਦੋਂ ਭਾਰਤ ਅੰਦਰ ਸਮਾਜਿਕ, ਸੱਭਿਆਚਾਰਕ, ਆਰਥਿਕ ਤੇ ਰਾਜਨੀਤਕ ਢਾਂਚੇ ਵਿਚ ਉਥਲ-ਪੁੱਥਲ ਮੱਚੀ ਹੋਈ ਸੀ।ਹਾਕਮ ਲੋਕਾਂ ’ਤੇ ਜੁਲਮ ਕਰ ਰਹੇ ਸਨ, ਧਾਰਮਿਕ …

Read More »