Saturday, October 24, 2026

Daily Archives: November 16, 2024

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ‘ਤੇ ਖੇਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਬਾਲ ਦਿਵਸ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ।ਪਲੇਪੈਨ ਤੋਂ ਕਲਾਸ ਦੂਸਰੀ ਤੱਕ ਕੇ ਨੰਨ੍ਹੇ ਮੁੰਨੇ ਬੱਚਿਆਂ ਲਈ ਕਰਵਾਏ ਗਏ ਖੇਡ ਮੁਕਾਬਲਿਆਂ ‘ਚ ਡਾ. ਸੰਜੀਵ ਲੱਖਨਪਾਲ ਮੁੱਖ ਮਹਿਮਾਨ ਸਨ।ਸਕੂਲ ਦੇ ਚੇਅਰਮੈਨ ਡਾ. ਵੀ.ਪੀ ਲੱਖਨਪਾਲ, ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਦਾਦਾ-ਦਾਦੀ ਵੀ ਮੌਜ਼ੂਦ ਰਹੇ।ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਨੂੰ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ, ਗੁਰਪੁਰਬ ਤੇ ਮਹਾਤਮਾ ਹੰਸ ਰਾਜ ਜੈਅੰਤੀ ਦਿਵਸ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਬਾਲ ਦਿਵਸ, ਗੁਰਪੁਰਬ ਅਤੇ ਮਹਾਤਮਾ ਹੰਸਰਾਜ ਜੈਅੰਤੀ ਮੌਕੇ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।ਸਭਾ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਗਾਇਨ ਅਤੇ ਪਵਿੱਤਰ ਸਲੋਕਾਂ ਦੇ ਉਚਾਰਨ ਨਾਲ ਹੋਈ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਵਸ, ਬਾਲ ਦਿਵਸ ਵਜੋਂ ਮਨਾਇਆ ਗਿਆ।ਨੈਤਿਕ ਕਦਰਾਂ-ਕੀਮਤਾਂ …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਮੈਨੇਜਮੈਂਟ ਮੇਲੇ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਮੈਨੇਜਮੈਂਟ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪ੍ਰਬੰਧਨ ਵਿਸ਼ੇ ਨਾਲ ਜੁੜੀਆਂ ਵੱਖ-ਵੱਖ ਪੇਸ਼ਕਾਰੀਆਂ ਤੋਂ ਇਲਾਵਾ ਪੇਸ਼ੇਵਰ ਨੈਟਵਰਕਿੰਗ ਅਤੇ ਹੋਰ ਵਿਸ਼ਿਆਂ `ਤੇ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਕੂਲ ਦੇ ਇਸ ਪੰਜ਼ਵੇ ਸਲਾਨਾ ਮੇਲੇ ਦਾ ਆਯੋਜਨ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਵਿਭਾਗ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਲੌਂਗੋਵਾਲ ਵਿਖੇ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਪੂਰੇ ਕਸਬੇ ਦੇ ਗਲੀ ਮੁਹੱਲਿਆਂ ਅਤੇ ਬਜ਼ਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ …

Read More »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਗ਼ਦਰੀ ਲਹਿਰ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 108ਵਾਂ ਸ਼ਹੀਦੀ ਦਿਵਸ ਸੀਟੂ ਪੰਜਾਬ ਦੇ ਸਕੱਤਰ ਦਲਜੀਤ ਕੁਮਾਰ ਗੋਰਾ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰਮੀ ਤੇ ਸੀਟੂ ਦੇ ਸੁਬਾ ਕਮੇਟੀ ਮੈਂਬਰ ਰਾਜ ਜਸਵੰਤ ਸਿੰਘ ਜੋਗਾ ਦੀ ਅਗਵਾਈ ‘ਚ ਮਨਾਇਆ ਗਿਆ।ਸਾਥੀ ਗੋਰਾ ਨੇ ਕਿਹਾ ਕਿ ਅਜ਼ਾਦੀ ਤੋਂ …

Read More »

ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਐਮਰਜੈਂਸੀ ਕਾਰਡੀਓਲੋਜੀ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਡੀਨ ਅਤੇ ਐਮਰਜੈਂਸੀ ਮੈਡੀਸਨ ਵਿਭਾਗ ਦੇ ਮੁਖੀ ਡਾ. ਏ.ਪੀ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਐਮਰਜੈਂਸੀ ਮੈਡੀਸਨ ਵਿਭਾਗ ਵਲੋਂ ‘ਐਮਰਜੈਂਸੀ ਕਾਰਡੀਓਲੋਜੀ’ ਵਿਸ਼ੇ ‘ਤੇ 2 ਦਿਨਾਂ ਹੈਂਡਜ਼-ਆਨ-ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਐਨ.ਆਈ.ਜੈਡ.ਏ.ਐਮ ਇੰਸਟੀਚਿਊਟ ਹੈਦਰਾਬਾਦ …

Read More »