Saturday, December 7, 2024

Daily Archives: November 21, 2024

ਦੂਜੇ ਦਿਨ 47 ਦੀ ਵੰਡ ਦੇ ਜ਼ਖ਼ਮ ਹਰੇ ਕਰ ਗਿਆ ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਤੇ ਪੁਸਤਕ ਮੇਲਾ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 9ਵੇਂ ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲਾ ਦੇ ਦੂਜੇ ਦਿਨ ਦਾ ਆਗ਼ਾਜ਼ ਇੰਡੀਅਨ ਕੌਸਲ ਆਫ਼ ਸੋਸ਼ਲ ਸਾਇੰਸਜ਼ ਦੁਆਰਾ ਸਪੌਂਸਰਡ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਦੇ ਉਦਘਾਟਨ ਸਮਾਰੋਹ ਨਾਲ ਹੋਇਆ।ਸਮਾਗਮ ਦੇ ਆਰੰਭ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਸੈਮੀਨਾਰ ਦੇ ਵਿਸ਼ੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦਾ ਇਹ ਸੈਮੀਨਾਰ …

Read More »

ਯੂਨੀਵਰਸਿਟੀ ਦਾ ਵਾਇੀਸ ਚਾਂਸਲਰ ਤੋਂ ਬਗੈਰ ਰਹਿਣਾ ਚਿੰਤਾ ਦਾ ਵਿਸ਼ਾ – ਰਜਨੀਸ਼ ਭਾਰਦਵਾਜ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਜੋ ਕਿ ਦੇਸ਼ ਦੀਆਂ ਨਾਮਵਰ ਯੂਨੀਵਰਸਿਟੀਆਂ ਦੇ ਵਿੱਚ ਆਪਣਾ ਮੁਕਾਮ ਰੱਖਦੀ ਹੈ, ਉਸ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਤੋਂ ਬਗੈਰ ਰਹਿਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਅਤੇ ਭਵਿੱਖ ‘ਚ ਸਰਕਾਰ ਦੀ ਸਿੱਖਿਆ ਨੀਤੀ ਵੀ ਸਵਾਲਾਂ ਦੇ ਘੇਰੇ ‘ਚ ਆਉਂਦੀ ਹੈ।ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਭਾਰਦਵਾਜ ਨੇ …

Read More »

ਲੋੜਵੰਦਾਂ ਲਈ ਰੈਡ ਕਰਾਸ ਨੇ ਹਮੇਸ਼ਾਂ ਮੋਹਰੀ ਭੂਮਿਕਾ ਨਿਭਾਈ – ਵਿਧਾਇਕਾ ਜੀਵਨਜੋਤ ਕੌਰ

ਰੈਡ ਕਰਾਸ ਵਲੋਂ ਲੋੜਵੰਦ ਔਰਤ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕਰਾਸ ਵਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕਰਾਸ ਨੇ ਹਰ ਲੋੜ ਵੇਲੇ ਲੋੜਵੰਦਾਂ ਦੀ ਮਦਦ ਕੀਤੀ ਹੈ।ਉਨ੍ਹਾਂ ਕਿਹਾ ਕਿ ਕਰੋਨਾ ਕਾਲ …

Read More »

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ।ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ ਵਾਲੀ ਸੜਕ 24 ਨਵੰਬਰ ਨੂੰ ਸਵੇਰ 6.00 ਵਜੇ ਤੋਂ ਬਾ:ਦੁ: 12.00 ਵਜੇ ਤੱਕ ਬੰਦ ਰਹੇਗੀ ਅਤੇ …

Read More »

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਨਗੇ ਤਹਿਸੀਲਦਾਰ- ਡੀ.ਸੀ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚੋਂ ਚਾਈਨਾ ਡੋਰ ਦੀ ਵਿਕਰੀ ਬੰਦ ਕਰਨ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੁਲਿਸ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਿਲ੍ਹੇ ਦੇ ਸਮੂਹ ਉਪ ਮੰਡਲ ਮਜਿਸਟਰੇਟ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ …

Read More »

68ਵੀਆਂ ਨੈਸ਼ਨਲ ਖੇਡਾਂ ‘ਚੋਂ ਕੋਮਲਪ੍ਰੀਤ ਨੇ ਜਿੱਤਿਆ ਕਾਂਸੇ ਦਾ ਤਮਗਾ

ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੜ੍ਹਦੀ ਨੌਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸਦੇ ਨਾਲ ਹੀ ਅਖਿਲ ਭਾਰਤੀ ਸਿੱਖਿਆ ਸੰਸਥਾ ਵਲੋਂ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਬਾਸਕਿਟ ਬਾਲ ਮੁਕਾਬਲਿਆਂ ‘ਚ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਸਰਾ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ

ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਲਾਇਆ ਸਾਇੰਸ ਸਿਟੀ ਦਾ ਵਿਦਿਅਕ ਟੂੂਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਆਈ.ਕੇ.ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਬੀ.ਏ ਸਮੈਸਟਰ ਤੀਸਰਾ ਦੇ ਵਿਦਿਆਰਥੀਆਂ ਨੇ ਟੀਚਰ ਇੰਚਾਰਜ਼ ਡਾ. ਬਲਜੀਤ ਕੌਰ ਅਤੇ ਡਾ. ਹਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਗਿਆਨ-ਵਿਗਿਆਨ ਦੀਆਂ ਵੱਖ-ਵੱਖ ਲੱਭਤਾਂ ਨਾਲ ਸੰਵਾਦ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 1 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁੜ-ਮੁਲਤਵੀ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯਨੀਵਰਸਿਟੀ ਵਲੋਂ ਪਹਿਲਾਂ ਆਨਲਾਈਨ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿੱਚੋਂ 20 ਨਵੰਬਰ 2024 ਬੁੱਧਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਕੇ 1 ਦਸੰਬਰ (ਐਤਵਾਰ) ਨੂੰ ਰੱਖੀਆਂ ਗਈਆਂ ਸਨ।ਪਰ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆਵਾਂ ਹੁਣ 1 ਦਸੰਬਰ ਦੀ ਬਜ਼ਾਇ 28 ਦਸੰਬਰ (ਸ਼ਨੀਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ …

Read More »