ਭੀਖੀ, 28 ਨਵੰਬਰ (ਕਮਲ ਜ਼ਿੰਦਲ) – ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ 19 ਤੋਂ 22 ਨਵੰਬਰ 2024 ਤੱਕ ਉੜੀਸਾ ਵਿੱਚ ਆਯੋਜਿਤ ਕੀਤੇ ਗਏ ਰਾਸ਼ਟਰ ਪੱਧਰੀ ਗਣਿਤ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪ੍ਰਦਰਸ਼ਨ ਬਹੁਤ ਹੀ ਸ਼ਲਾਘਾਯੋਗ ਰਿਹਾ।ਸਕੂਲ ਪ੍ਰਿੰਸੀਪਲ ਡਾ਼. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਾਸ਼ਟਰ ਪੱਧਰੀ ਗਣਿਤ ਮੇਲੇ ਵਿੱਚ ਪ੍ਰਸ਼ਨਮੰਚ ਮੁਕਾਬਲਿਆਂ …
Read More »Daily Archives: November 28, 2024
ਰੈਡ ਕਰਾਸ ਸੁਸਾਇਟੀ ਵਲੋਂ ਖੂਨਦਾਨ ਕੈਂਪ 1 ਦਸੰਬਰ ਨੂੰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਖੂਨਦਾਨ ਕਰਨਾ ਇਕ ਉਤਮ ਦਾਨ ਹੈ ਅਤੇ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਨਾਲੇਜ ਵਿੱਲਾ ਇੰਟੀਗ੍ਰੇਟਿਡ ਐਜੂਕੇਸ਼ਨ ਅਤੇ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 1 ਦਸੰਬਰ 2024 ਨੂੰ ਅੰਮ੍ਰਿਤਸਰ ਸਿਫ਼ਤੀ ਇੰਟਰਨੈਸ਼ਨਲ ਕਚਹਿਰੀ ਰੋਡ ਅੰਮ੍ਰਿਤਸਰ ਵਿਖੇ ਇਕ …
Read More »ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਹਲਕੇ ‘ਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ
ਜੰਡਿਆਲਾ ਗੁਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ ਬੁੱਜਿਆਂਵਾਲੀ ਤੱਕ ਸੜਕ ਦੀ ਚੌੜਾਈ 10 ਤੋਂ 12 ਫੁੱਟ ਕਰਨ ਅਤੇ 49.91 ਲੱਖ ਰੁਪਏ ਦੀ …
Read More »ਵਿਧਾਇਕ ਡਾ. ਅਜੇ ਗੁਪਤਾ ਨੇ ਨਵਾਂ ਟਿਊਬਵੈਲ ਲਗਾਉਣ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਤੋਂ ਕੇਂਦਰੀ ਵਿਧਾਇਕ ਡਾ: ਅਜੇ ਗੁਪਤਾ ਵਲੋਂ ਪੁਰਾਣੇ ਵਾਰਡ ਨੰਬਰ 48 ਦੀ ਗਲੀ ਰਈਆ ਵਾਲੀ ਇਲਾਕੇ `ਚ ਨਵਾਂ ਟਿਊਬਵੈਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਵਿਧਾਇਕ ਡਾ: ਗੁਪਤਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ।ਲੋਕਾਂ ਦੀ ਇਸ ਮੁਸ਼ਕਲ ਨੂੰ ਸਮਝਦਿਆਂ ਇਸ …
Read More »ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਬਰਾੜ ਨੇ ਸੂੂਬਾ ਪ੍ਰਧਾਨ ਬਣੇ ਅਮਨ ਅਰੋੜਾ ਮੂੰਹ ਮਿੱਠਾ ਕਰਵਾਇਆ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਲੌਂਗੋਵਾਲ ਵਿਖੇ ਪੁੱਜਣ ‘ਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਉਹਨਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।ਇਸ ਮੌਕੇ ਆਪ ਦੇ ਸੀਨੀਅਰ ਆਗੂ ਕਮਲ ਬਰਾੜ, ਸਿਸ਼ਨਪਾਲ ਗਰਗ, ਰਾਜ ਸਿੰਘ ਰਾਜੂ ਆਦਿ ਵੀ ਮੌਜ਼ੂਦ ਸਨ।
Read More »ਅਕਾਲ ਅਕੈਡਮੀ ਦੇ ਵਿਦਿਆਰਥੀ ਰਾਜ ਪੱਧਰੀ ਗਤਕਾ ਮੁਕਾਬਲੇ ‘ਚ ਅਵਲ
ਸੰਗਰੂਰ, 28 ਨਵੰਬਰ (ਜਗਸੀਰ ਸਿੰਘ) – ਬੜੂ ਸਾਹਿਬ ਦੇ ਅਦਾਰੇ ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆਂ ਨੇ ਰਾਜ-ਪੱਧਰੀ ਗਤਕਾ ਮੁਕਾਬਲੇ ਵਿੱਚ ਮੱਲ੍ਹਾਂ ਮਾਰੀਆਂ ਹਨ।ਪ੍ਰਿੰਸੀਪਲ ਗੁਰਜੀਤ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਗਤਕਾ ਕੋਚ ਕਰਮਪਾਲ ਸਿੰਘ ਦੁਆਰਾ ਬੱਚਿਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਇਹ ਮੁਕਾਬਲੇ 68ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਗਤਕਾ ਅੰਡਰ 17-19 ਲੜਕੇ/ਲੜਕੀਆਂ 21 ਨਵੰਬਰ 2024 ਤੋਂ …
Read More »ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ ’ਤੇ ਵਿਸ਼ੇਸ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਆਈ.ਆਈ.ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾਊਸਿਲ) ਦੇ ਸਹਿਯੋਗ ਨਾਲ ਨਵੀਨ ਸਿੱਖਿਆ ਨੀਤੀ (ਐਨ.ਈ.ਪੀ) ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਬੀਤੇ ਦਿਨੀਂ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਮੁੱਖ ਮਹਿਮਾਨ ਅਤੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕਾਊਸਿਲ ਪ੍ਰਧਾਨ ਡਾ. ਗੁਰਸ਼ਰਨ ਕੌਰ …
Read More »ਪ੍ਰੀਤ ਸਾਹਿਤ ਸਦਨ ਲੁਧਿਆਣਾ ਦੀ ਮਹੀਨਾਵਾਰ ਮੀਟਿੰਗ `ਚ ਕਵੀਆਂ ਨੇ ਬੰਨ੍ਹਿਆ ਰੰਗ
ਮੁੱਖ ਮਹਿਮਾਨ ਵਜੋਂ ਪਹੁੰਚੇ ਗ਼ਜ਼ਲਗੋ ਹਰਦੀਪ ਸਿੰਘ ਬਿਰਦੀ ਲੁਧਿਆਣਾ, 28 ਨਵੰਬਰ (ਬਿਰਦੀ) – ਬੀਤੇ ਐਤਵਾਰ ਨੂੰ ਪ੍ਰੀਤ ਸਾਹਿਤ ਸਦਨ ਲੁਧਿਆਣਾ ਵਿਖੇ ਮਹੀਨਾਵਾਰ ਸਾਹਿਤਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸਾਹਿਤਕਾਰ ਦਰਸ਼ਨ ਬੋਪਾਰਾਏ ਨੇ ਕੀਤੀ।ਮੁੱਖ ਮਹਿਮਾਨ ਵਜੋਂ ਲੁਧਿਆਣਾ ਦੇ ਉੱਘੇ ਗ਼ਜ਼ਲਗੋ ਸਰਦਾਰ ਹਰਦੀਪ ਸਿੰਘ ਬਿਰਦੀ ਪਹੁੰਚੇ।ਸਮਾਗਮ ਦੇ ਸ਼ੁਰੂ ਵਿੱਚ, ਦੋ ਕਿਤਾਬਾਂ ਲੋਕ ਅਰਪਣ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਪਹਿਲੀ ਕਿਤਾਬ ਬਲਵਿੰਦਰ ਸਿੰਘ ਧਾਲੀਵਾਲ …
Read More »ਸਮਾਜਸੇਵੀ ਨੀਰਜ ਸਿਹਾਲਾ ਦੇ ਜਨਮ ਦਿਨ ‘ਤੇ ਖੂਨਦਾਨ ਕੈਂਪ ‘ਚ ਪੁੱਜੇ ਵਿਧਾਇਕ ਦਿਆਲਪੁਰਾ
ਸਮਰਾਲਾ, 28 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਸਮਾਜਸੇਵੀ ਨੀਰਜ ਸਿਹਾਲਾ ਨੇ ਆਪਣਾ ਜਨਮ ਦਿਨ ਖੂਨਦਾਨ ਕੈਂਪ ਦਾ ਆਯੋਜਨ ਕਰਕੇ ਮਨਾਇਆ।ਰੈਨਬੋ ਗਾਰਮੈਂਟ ਸਮਰਾਲਾ ਵਿਖੇ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਰੂਪਮ ਗੰਭੀਰ ਦੁਆਰਾ ਆਪਣੇ ਕਰ ਕਮਲਾਂ ਨਾਲ ਕੀਤਾ।ਖੂਨਦਾਨ ਕਰਨ ਲਈ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਦੇ ਫਲਸਰੂਪ 52 ਯੂਨਿਟ ਖੂਨ ਇਕੱਤਰ ਹੋਇਆ।ਕਰਨ ਹਸਪਤਾਲ ਸਮਰਾਲਾ ਤੋਂ ਡਾਕਟਰਾਂ …
Read More »ਐਡਵੋਕੇਟ ਧਾਮੀ ਵਲੋਂ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਕੁਲਦੀਪ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਕੁਲਦੀਪ ਸਿੰਘ ਦੇ ਅਕਾਲ ਚਲਾਣੇ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਸ. ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, ਜਿਨ੍ਹਾਂ ਵੱਲੋਂ ਸੁਪਰੀਮ ਕੋਰਟ ਦੇ ਬਤੌਰ ਜੱਜ …
Read More »