Wednesday, December 4, 2024

Monthly Archives: November 2024

ਜੇਤੂ ਵਿਦਿਆਰਥੀ ਦਾ ਕੀਤਾ ਗਿਆ ਸਨਮਾਨ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਪ੍ਰੇਮ ਸਭਾ ਹਾਈ ਸਕੂਲ ਸੰਗਰੂਰ ਦੀ ਮੈਨੇਜਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੇ ਸਟੇਟ ਗੇਮਾਂ ਵਿੱਚੋਂ ਜੇਤੂ ਵਿਦਿਆਰਥੀਆਂ ਆਸ਼ੀਸ਼ ਕੁਮਾਰ, ਚਿੰਟੂ ਮੁਖੀਆ, ਸੁਮੀਤ ਜਿਹਨਾਂ ਨੇ ਨੈਸ਼ਨਲ ਅਤੇ ਸਟੇਟ ਪੱਧਰ ਤੇ ਗੋਲਡ ਅਤੇ ਸਿਲਵਰ ਮੈਡਲ ਜਿੱਤੇ ਖਿਡਾਰਅਿਾਂ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਸਨਮਾਨ ਸਮਾਰੋਹ ਵਿੱਚ ਮੁੱਖ ਤੌਰ ‘ਤੇ ਕਮੇਟੀ ਦੇ ਪ੍ਰਧਾਨ ਗਰੀਸ਼ ਗਰਗ, ਐਜੂਕੇਸ਼ਨਿਸਟ ਰਾਮ …

Read More »

ਖਾਲਸਾ ਕਾਲਜ ਵਿਖੇ ਉਦਮਤਾ ਅਤੇ ਨਵੀਨਤਾ ’ਤੇ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜੀ ਵਿਭਾਗ ਵੱਲੋਂ ਆਈ. ਆਈ. ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾਊਂਸਿਲ) ਦੇ ਸਹਿਯੋਗ ਨਾਲ ‘ਐਂਟਰਪਰਨਿਉਰਸ਼ਿਪ ਅਤੇ ਇਨੋਵੇਸ਼ਨ’ (ਉਦਮਤਾ ਅਤੇ ਨਵੀਨਤਾ) ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਜਿਸ ’ਚ ਕਾਲਜ ਦੇ ਕਾਰਜਕਾਰੀ ਪਿੰ੍ਰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਇੰਸਟੀਚਿਊਸ਼ਨ ਇਨੋਵੇਸ਼ਨ ਕਾਊਸ਼ਿਲ ਪ੍ਰਧਾਨ ਡਾ. …

Read More »

ਏ.ਓ.ਐਸ.ਸੀ ਟੈਕਨਾਲੋਜ਼ੀਜ ਵੱਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੈਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਦੌਰਾਨ ਕਾਮਰਸ ਅਤੇ ਮੈਡੀਕਲ ਕਲਾਸਾਂ ਦੇ 15 ਕਾਬਲ ਵਿਦਿਆਰਥੀ ਏ.ਓ.ਐਸ.ਸੀ ਟੈਕਨਾਲੋਜਿਜ਼ ’ਚ ਚੁਣੇ ਗਏ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ ਦੇ ਸਹਿਯੋਗ ਨਾਲ ਕਰਵਾਈ ਗਈ ਪਲੇਸਮੈਂਟ ਡਰਾਇਵ ਦੀ ਸ਼ੁਰੂਆਤ ਏ.ਓ.ਐਸ.ਸੀ ਟੀਮ ਵੱਲੋਂ ਇਕ ਪ੍ਰੀ-ਪਲੇਸਮੈਂਟ ਗੱਲਬਾਤ ਨਾਲ ਹੋਈ ਜਿਸ ’ਚ ਉਨ੍ਹਾਂ ਨੇ ਵਿਦਿਆਰਥੀਆਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ …

Read More »

ਲੋਕ ਸਾਹਿਤ ਸੰਗਮ ਦੇ ਪ੍ਰੋਗਰਾਮ ਵਿਚ ਸਾਹਿਤਕਾਰਾਂ ਨੇ ਚੰਗਾ ਰੰਗ ਬੰਨਿਆ

ਗੰਧਲਾ ਕਰਕੇ ਰੱਖ ਦਿੱਤਾ ਤਿਉਹਾਰ ਦੀਵਾਲੀ ਦਾ, ਕਿੱਧਰੇ ਚੱਲਣ ਪਟਾਕੇ, ਕਿੱਧਰੇ ਧੂਆਂ ਪਰਾਲੀ ਦਾ…… ਰਾਜਪੁਰਾ, 4 ਨਵੰਬਰ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ.) ਦੀ ਸਾਹਿਤਕ ਬੈਠਕ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨਗੀ ਮੰਡਲ ਵਿੱਚ ਸੁਰਿੰਦਰ ਸਿੰਘ ਸੋਹਣਾ ਤੇ ਸੁਰਿੰਦਰ ਕੌਰ ਬਾੜਾ ਨੇ ਸ਼ਿਰਕਤ ਕੀਤੀ। ਸਭਾ ਦਾ ਆਗਾਜ਼ ਹਰ ਸ਼ੁਬੇਗ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ `ਜੀ ਕਰਦਾ ਏ …

Read More »

2 ਰੋਜ਼ਾ ‘9ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2024’ ਅਭੁੱਲ ਯਾਦਾਂ ਛੱਡਦਾ ਸੰਪਨ

ਖ਼ਾਲਸਾ ਕਾਲਜ ਅਤੇ ਖਾਲਸਾ ਕਾਲਜ ਵੁਮੈਨ ਓਵਰ ਆਲ ਟਰਾਫ਼ੀ ’ਤੇ ਕਾਬਜ਼ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਮੇਜ਼ਬਾਨ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 3 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘9ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ-2024’ ਮੌਕੇ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਨ ਵਾਲੀਆਂ ਸੰਸਥਾਵਾਂ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਖ਼ਾਲਸਾ ਕਾਲਜ …

Read More »

ਕੌਮੀ ਏਕਤਾ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦੇ ਨਿਰਦਸ਼ਾਂ ਹੇਠ ਅਤੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ‘ਚ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੱਡੇ ਫੈਸਲੇ ਲੈਣ ਲਈ ਪ੍ਰੇਰਿਤ ਕਰਨਾ ਅਤੇ ਮਹਾਨ ਵਿਅਕਤੀਆਂ ਦੇ ਦੇਸ਼ …

Read More »

ਟਰੈਫਿਕ ਇੰਚਾਰਜ਼ ਇੰਸਪੈਕਟਰ ਜੋਗਿੰਦਰ ਸਿੰਘ ਤੇ ਗਾਇਕ ਗੁਰਦਿਆਲ ਨਿਰਮਾਣ ਧੂਰੀ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸੇਰੋਂ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਾਬਾ ਵਿਸ਼ਵਕਰਮਾ ਜੀ ਦੇ ਪਵਿੱਤਰ ਦਿਹਾੜੇ ‘ਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਮੇਲੇ ਦੇ ਮੁੱਖ ਪ੍ਰਬੰਧਕ ਗਾਇਕ ਗੁਰਜੀਤ ਕਾਕਾ ਸੰਗਰੂਰ ਵਾਲੇ ਅਤੇ ਮੰਚ ਸੰਚਾਲਕ ਜ਼ਿੰਮੀ ਗਿੱਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੱਭਿਆਚਾਰਕ ਮੇਲੇ ਵਿੱਚ ਪੰਜਾਬੀ ਗਾਇਕੀ ਦੇ ਥੰਮ੍ਹ ਸ਼੍ਰੋਮਣੀ ਗਾਇਕ ਬਾਪੂ ਗੁਰਦਿਆਲ ਨਿਰਮਾਣ ਧੂਰੀ ਅਤੇ …

Read More »

ਪਿੰਗਲਵਾੜਾ ਸੰਗਰੂਰ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਦਾ 102 ਸਾਲਾ ਜਨਮ ਦਿਨ ਮਨਾਇਆ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਪਿੰਗਲਵਾੜਾ ਸ਼ਾਖਾ ਸੰਗਰੂਰ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਦਾ ਜਨਮ ਦਿਨ ਪਿੰਗਲਵਾੜਾ ਪਰਿਵਾਰ ਅਤੇ ਹਿਤੈਸ਼ੀਆਂ ਵਲੋਂ ਖੁਸ਼ੀਆਂ ਭਰੇ ਮਾਹੌਲ ਵਿੱਚ ਹਰਜੀਤ ਸਿੰਘ ਅਰੋੜਾ ਵਧੀਕ ਪ੍ਬੰਧਕ, ਹੈਡ ਮਾਸਟਰ ਮੁਖਤਿਆਰ ਸਿੰਘ, ਮਾਸਟਰ ਸਤਪਾਲ ਸ਼ਰਮਾ, ਰਵਨੀਤ ਕੌਰ ਪਿੰਕੀ, ਹਰਮਨਜੀਤ ਸਿੰਘ ਚੀਮਾ ਦੀ ਦੇਖ-ਰੇਖ ਹੇਠ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ …

Read More »

ਫਾਰਮੇਸੀ ਅਫਸਰ ਧਰਮਿੰਦਰ ਪਾਲ ਦੀ ਸੇਵਾਮੁਕਤੀ ‘ਤੇ ਰਿਟਾਇਰਮੈਂਟ ਪਾਰਟੀ ਦਾ ਆਯੋਜਨ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਕਮਿਊਨਿਟੀ ਹੈਲਥ ਸੈਂਟਰ ਲੌਂਗੋਵਾਲ ਦੇ ਐਸ.ਐਮ.ਓ ਡਾਕਟਰ ਮਨੀਤਾ ਬਾਂਸਲ ਦੀ ਅਗਵਾਈ ਹੇਠ ਸਮੂਹ ਸਟਾਫ ਵਲੋਂ ਫਾਰਮੇਸੀ ਅਫਸਰ ਧਰਮਿੰਦਰ ਪਾਲ ਦੀ ਸੇਵਾਮੁਕਤੀ ਮੌਕੇ ਰਿਟਾਇਰਮੈਂਟ ਪਾਰਟੀ ਦਾ ਆਯੋਜਨ ਕੀਤਾ ਗਿਆ।ਫਾਰਮੇਸੀ ਅਫਸਰ 34 ਸਾਲ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਕੇ ਰਿਟਾਇਰ ਹੋਏ ਹਨ।ਇਸ ਸਮੇਂ ਡਾ. ਅਮਨਦੀਪ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਰਜਨੀਸ਼, ਅੱਖਾਂ ਦੇ ਡਾਕਟਰ ਰਾਕੇਸ਼ ਕੁਮਾਰ, …

Read More »