ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਦੀ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਹ 17 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ …
Read More »Monthly Archives: November 2024
ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁੱਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ।ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਮੈਂਬਰ ਵਜੋਂ ਵੀ ਸੇਵਾਵਾਂ …
Read More »ਵਿਰਸਾ ਵਿਹਾਰ ਵਿਖੇ ਖੇਡਿਆ ਜਾਵੇਗਾ ਨਾਟਕ ਐਨਟਿਗਨੀ (ਧਰਤੀ ਦੀ ਧੀ) 3 ਨਵੰਬਰ ਨੂੰ
ਅੰਮ੍ਰਿਤਸਰ, 2 ਨਵੰਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਸਵਰਾਜਬੀਰ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਡਿਜ਼ਾਈਨ ਤੇ ਨਿਰਦੇਸ਼ਿਤ ਕੀਤਾ ਨਾਟਕ ਐਨਟਿਗਨੀ (ਧਰਤੀ ਦੀ ਧੀ) 3 ਨਵੰਬਰ 2024 ਨੂੰ ਠੀਕ ਸ਼ਾਮ 5.30 ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਪੇਸ਼ ਕੀਤਾ ਜਾਵੇਗਾ।ਗੁਰਤੇਜ ਮਾਨ, ਵੀਰਪਾਲ ਕੌਰ, ਸਾਜਨ …
Read More »ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ
ਸੁੰਦਰ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰੰਙਆਂ ਨੇ ਖਿਚਿਆ ਲੋਕਾਂ ਦਾ ਧਿਆਨ ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰਨਾਂ ਦਾ ਸਨਮਾਨ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਬਾਬਾ ਬਲਬੀਰ ਸਿੰਘ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ …
Read More »ਦੀਵਾਲੀ ਮੌਕੇ ਵੱਡੀ ਗਿਣਤੀ ‘ਚ ਲੱਗੇ ਡੈਕੋਰੇਸ਼ਨ ਤੇ ਆਤਿਸ਼ਬਾਜ਼ੀ ਦੇ ਸਟਾਲ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੀਵਾਲੀ ਮੌਕੇ ਜਿਥੇ ਮਾਪਿਆਂ ਨੇ ਘਰ ਦੀ ਸਜਾਵਟ ਲਈ ਡੈਕੋਰੇਸ਼ਨ ਅਤੇ ਪੂਜਾ ਅਰਚਨਾ ਦਾ ਸਮਾਨ ਖਰੀਦਿਆ, ਉਥੇ ਬੱਚਿਆਂ ਤੇ ਨੌਜਵਾਨਾਂ ਨੇ ਤਿਓਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵੱਡੀ ਗਿਣਤੀ ‘ਚ ਪਟਾਕੇ, ਫੁਲਝੜੀਆਂ, ਹਵਾਈਆਂ, ਅਨਾਰ ਅਤੇ ਚਰਖੜੀਆਂ ਆਦਿ ਖਰੀਦੀਆਂ।ਤਸਵੀਰ ਵਿੱਚ ਵਿਕਰੀ ਲਈ ਲੱਗੇ ਆਤਿਸ਼ਬਾਜ਼ੀ ਤੇ ਡੈਕੋਰੇਸ਼ਨ ਦੇ ਸਟਾਲ।
Read More »ਦੀਵਾਲੀ ‘ਤੇ ਲੋਕਾਂ ਨੇ ਖਰੀਦੇ ਰਵਾਇਤੀ ਰਵਾਇਤੀ ਮਿੱਟੀ ਦੇ ਦੀਵੇ ਤੇ ਮੂਰਤੀਆਂ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼ਹਿਰ ਦੇ ਸੁਲਤਾਨਵਿੰਡ ਰੋਡ ਦੇ ਇਲਾਕੇ ਵਿੱਚ ਦੀਵਾਲੀ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ।ਤਸਵੀਰ ਵਿੱਚ ਲੱਗੇ ਇੱਕ ਸਟਾਲ ਤੋਂ ਰਵਾਇਤੀ ਮਿੱਟੀ ਦੇ ਦੀਵਿਆਂ ਤੇ ਧਾਰਮਿਕ ਮੂਰਤੀਆਂ ਦੀ ਖਰੀਦਾਰੀ ਕਰਦੇ ਹੋਏ ਲੋਕ।
Read More »ਦੀਵਾਲੀ ਅਤੇ ਬੰਦੀ ਛੋੜ ਦਿਵਸ ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਜੋਸ਼ੋ-ਰੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਪਾਵਨ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਸੀਸ ਨਿਵਾ ਕੇ ਆਸ਼ੀਰਵਾਦ ਲਿਆ।ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਕਿਨਾਰੇ ਰਵਾਇਤੀ ਘਿਓ ਦੇ ਦੀਵੇ ਬਾਲੇ ਗਏ।ਸ੍ਰੀ ਅਕਾਲ …
Read More »ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਤੇ ਦਿਵਿਆਂਗ ਬੱਚਿਆਂ ਦੀਆਂ ਹੱਥ ਕਿਰਤਾਂ ਦਾ ਲਾਇਆ ਸਟਾਲ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਦਿਵਾਲੀ ’ਤੇ ਪਿੰਗਲਵਾੜਾ ਦੇ ਮੰਦਬੁੱਧੀ, ਗੂੰਗੇ ਅਤੇ ਦਿਵਆਂਗ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਪਿੰਗਲਵਾੜਾ ਦੇ ਸਾਹਮਣੇ ਜੀ.ਟੀ ਰੋਡ ਸੰਗਮ ਸਿਨੇਮਾ ਦੇ ਪਿਛਲੇ ਗੇਟ ‘ਤੇ ਲਗਾਇਆ ਗਿਆ।ਇਸ ਪ੍ਰਦਰਸ਼ਨੀ ਵਿੱਚ ਪਿੰਗਲਵਾੜੇ ਵਿੱਚ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਗੂੰਗੇ-ਬੋਲੇ ਬੱਚਿਆਂ ਦੇ ਸਕੂਲ ਵਿੱਚ …
Read More »ਸਹਾਰਾ ਫਾਊਂਡੇਸ਼ਨ ਨੇ ਨਵ-ਜ਼ੰਮੀਆਂ ਬੱਚੀਆਂ ਨਾਲ ਮਨਾਈ ਦਿਵਾਲੀ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਿਵਲ ਹਸਪਤਾਲ ਦੇ ਗਾਈਨੀ ਵਾਰਡ ਵਿਖੇ ਦੀਵਾਲੀ ਸਿਬੰਧੀ ਵਿਸ਼ੇਸ਼ ਪ੍ਰੋਗਰਾਮ ਸਹਾਰਾ ਫਾਊਂਡੇਸ਼ਨ ਵਲੋਂ ਸਰਬਜੀਤ ਸਿੰਘ ਰੇਖੀ ਚੇਅਰਮੈਨ ਦੀ ਅਗਵਾਈ ‘ਚ ਕੀਤਾ ਗਿਆ।ਗਾਇਨੀ ਵਾਰਡ ਵਿੱਚ ਨਵ-ਜ਼ੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੂੰ ਸਹਾਰਾ ਦੇ ਮੈਂਬਰ ਡਾ. ਸੁਮਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ, ਮਨਪ੍ਰੀਤ ਕੌਰ ਨੇ ‘ਬੱਚੀਆਂ ਦਾ ਕਰੋ ਸਤਿਕਾਰ- ਪੁੱਤਰਾਂ ਵਾਂਗੂੰ ਕਰੋ ਪਿਆਰ’ …
Read More »