ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਦਿਵਾਲੀ ਦਾ ਸ਼ੁੱਭ ਦਿਹਾੜਾ ਮਨਾਉਣ ਲਈ ਜਿਲ੍ਹਾ ਜੇਲ੍ਹ ਦੇ ਬੰਦੀਆਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ।ਜੇਲ੍ਹ ਦੇ ਸੁਪਰਡੈਂਟ ਨਵਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਬੰਦੀਆਂ ਵਲੋਂ ਹੁਨਰ ਵਿਕਾਸ ਯੋਜਨਾ ਤਹਿਤ ਮੋਮਬੱਤੀਆਂ ਬਣਾਉਣ, ਵੱਖ-ਵੱਖ ਰੰਗਾਂ ਵਿੱਚ ਦੀਵੇ ਤਿਆਰ ਕਰਨ ਦੀ ਸਿਖਲਾਈ ਪ੍ਰਾਪਤ ਕੀਤੀ ਗਈ।ਬੰਦੀਆਂ ਵਲੋਂ ਬਣਾਏ ਗਏ ਦੀਵਿਆਂ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕਾਉੰਟਰ, ਜੇਲ੍ਹ …
Read More »Monthly Archives: November 2024
ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁੱਕਤ ਕੀਤਾ ਹੈ।ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ‘ਚ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਕਮੇਟੀ ਪ੍ਰਧਾਨ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁੱਦੇ ’ਤੇ ਕਾਰਜਸ਼ੀਲ ਕੀਤਾ।ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ …
Read More »ਆਸਰਾ ਫਾਊਂਡੇਸ਼ਨ ਨੇ ਅੱਖਾਂ ਦਾ 118ਵਾਂ ਕੈਂਪ ਲਗਾਇਆ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਆਸਰਾ ਫਾਊਂਡੇਸ਼ਨ ਬਰੇਟਾ ਵਲੋਂ ਜਿਉਣਾ ਮੱਲ ਕਪੂਰ ਚੰਦ ਦੀ ਯਾਦ ਨੂੰ ਸਮਰਪਿਤ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਲਗਾਇਆ ਜਾਂਦਾ ਅੱਖਾਂ ਦਾ 118ਵਾਂ ਕੈਂਪ ਗੁਰਦੁਆਰਾ ਸਾਹਿਬ ਭਾਈ ਘਨੱਈਆ ਜੀ ਵਿਖੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਲੋਂ ਡਾਕਟਰ ਰੁਚੀ ਸਿੰਘ ਦੀ ਟੀਮ ਵਲੋਂ ਲਗਾਇਆ ਗਿਆ।ਜਿਸ ਦੌਰਾਨ 365 ਲੋੜਵੰਦਾਂ ਦਾ ਚੈਕਅਪ ਕਰਕੇ 63 ਮਰੀਜ਼ ਫਰੀ ਲੈਂਜ਼ ਪਾਉਣ …
Read More »ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ …
Read More »ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਵਾਸੀਆਂ ਨਾਲ ਦੀਵਾਲੀ ਮਨਾਈ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੀਵਾਲੀ ਮਨਾਉਣ ਲਈ ਹਲਕਾ ਪੂਰਬੀ ਪੁੱਜੇ।ਉਨ੍ਹਾਂ ਨੇ ਰਸੂਲਪੁਰ ਕੱਲਰ ਦੇ 250 ਪਰਿਵਾਰਾਂ ਨੂੰ ਦੀਵੇ ਵੰਡੇ, ਉਨ੍ਹਾਂ ਦੇ ਨਾਲ ਪਟਾਕੇ ਚਲਾਏ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।ਦਿਨੇਸ਼ ਬੱਸੀ ਨੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਹਰ ਕੋਈ ਆਪਣਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਹਨ।ਇਸੇ ਲਈ …
Read More »