ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਆਨਲਾਈਨ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 20 ਨਵੰਬਰ 2024 ਬੁੱਧਵਾਰ ਨੂੰ ਹੋਣ ਵਾਲੀਆਂ ਸਾਰੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪ੍ਰੋ. ਸ਼ਾਲਿਨੀ ਬਹਿਲ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨੇ ਦੱਸਿਆ ਕਿ ਮਿਤੀ 20 ਨਵੰਬਰ ਨੂੰ ਮੁਲਤਵੀ ਕੀਤੀਆਂ ਸਾਰੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਾਲਾਨਾ …
Read More »Monthly Archives: November 2024
GNDU Postpones Exams Scheduled for November 20
Amritsar, November 18 (Punjab Post Bureau) – Guru Nanak Dev University has announced the postponement of all annual and semester (Theory) examinations initially set to take place on Wednesday, November 20, 2024. Prof. Shalini Bahel Professor Incharge (Examinations) said that the exams will now be rescheduled for Sunday, December 1, 2024 at their originally designated times and examination centers. For …
Read More »ਆਸ਼ੀਰਵਾਦ ਡੇ ਬੋਰਡਿੰਗ ਸਕੂਲ ਝਾੜੋਂ ਦੇ ਵਿਦਿਆਰਥੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ
ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਸਮਾਗਮ ਦੌਰਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੈਸ਼ਨਲ ਐਵਾਰਡ ਨਾਲ ਸਨਮਾਨਿਆ ਗਿਆ।ਵਿਦਿਅਕ ਖੇਤਰ ‘ਚ ਬਾਰਵੀਂ ਕਲਾਸ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਤੇ ਦਸਵੀਂ ਕਲਾਸ ਦੀ ਵਿਦਿਆਰਥਣ ਦਲਜੀਤ ਕੌਰ ਨੂੰ ਅਕਾਦਮਿਕ ਐਵਾਰਡ, ਖੇਡ ਖੇਤਰ ਵਿੱਚ ਹਰਜੀਤ ਸਿੰਘ ਅਤੇ ਕਰਮਵੀਰ ਸਿੰਘ …
Read More »ਵਿਧਾਇਕ ਡਾ. ਨਿੱਝਰ ਵਲੋਂ ਗੁੱਜਰਪੁਰਾ ਵਿਖੇ ਨਵੀਂ ਸੜਕ ਬਣਾਉਣ ਦੀ ਸ਼ੁਰੂਆਤ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਾ. ਇੰਦਰਬੀਰ ਸਿੰਘ ਨਿੱਝਰ ਹਲਕਾ ਦੱਖਣੀ ਵਿਧਾਇਕ ਵਲੋਂ ਗੁਜਰਪੁਰਾ ਵਿਖੇ ਨਵੀਂ ਬਣਨ ਵਾਲੀ ਸੜਕ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਗੱਲਬਾਤ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਲੋਕਾਂ ਚਿਰੋਕਣੀ ਮੰਗ ‘ਤੇ ਗੁਜਰਪੁਰਾ ਵਿਖੇ ਨਵਾਂ ਸੀਵਰੇਜ਼ ਸਿਸਟਮ ਪਾ ਦਿੱਤਾ ਗਿਆ ਹੈ, ਜਿਸ ਕਰਕੇ ਇਹ ਸੜਕ ਖਰਾਬ ਹੋ ਗਈ ਸੀ।ਇਸ ਲਈ ਸੜਕ ਦੇ ਕੰਮ ਦਾ ਉਦਘਾਟਨ ਕਰ …
Read More »ਰੈਣ ਬਸੇਰਿਆਂ ‘ਚ ਬੇਘਰੇ ਲੋਕਾਂ ਲਈ ਕੀਤੇ ਜਾਣ ਜ਼ਰੂੂਰੀ ਪ੍ਰਬੰਧ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਸਰਦੀ ਦੀ ਆਮਦ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਬੇਘਰੇ ਲੋਕਾਂ ਅਤੇ ਭਿਖਾਰੀਆਂ ਨੂੰ ਛੱਤ ਦੀ ਸਹੂਲਤ ਦੇਣ ਲਈ ਰੈਣ ਬਸੇਰਿਆਂ ਵਿੱਚ ਜ਼ਰੂਰੀ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ।ਉਹਨਾਂ ਨਗਰ ਨਿਗਮ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਸਥਿਤ ਗੋਲ ਬਾਗ ਵਿਖੇ ਯਾਤਰੀ ਨਿਵਾਸ ਵਿੱਚ 25 ਬੈੱਡ ਅਤੇ ਗੋਲਬਾਗ ਸਥਿਤ ਰੈਣ ਬਸੇਰੇ ਵਿੱਚ …
Read More »ਸੇਵਾਮੁਕਤ ਏ.ਆਈ.ਜੀ ਦਵਿੰਦਰ ਕੁਮਾਰ ਸਿੱਧੂ ਦੀ ਦਿਲ ਦੇ ਦੌਰੇ ਨਾਲ ਮੌਤ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਥੋੜਾ ਸਮਾਂ ਪਹਿਲਾਂ ਹੀ ਜੇਲ੍ਹ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਦਵਿੰਦਰ ਕੁਮਾਰ ਸਿੱਧੂ ਏ.ਆਈ.ਜੀ (ਜੇਲ੍ਹਾਂ) ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਜੇਲ੍ਹ ਸੁਪਰਡੈਂਟ ਅੰਮ੍ਰਿਤਸਰ ਹੇਮੰਤ ਸ਼ਰਮਾ, ਸਹਾਇਕ ਜੇਲ ਸੁਪਰਡੈਂਟ ਨਵਦੀਪ ਸਿੰਘ ਤੇ ਮਨਵੀਰ ਢਿੱਲੋ ਨੇ ਉਹਨਾਂ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਦਵਿੰਦਰ ਸਿੱਧੂ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬਾਲ ਦਿਵਸ ਮਨਾਇਆ ਗਿਆ।ਨਰਸਰੀ ਅਤੇ ਕਿੰਡਰ ਗਾਰਟਨ ਕਲਾਸ ਦੇ 180 ਦੇ ਕਰੀਬ ਬੱਚਿਆਂ ਨੇ ਇਸ ਵਿੱਚ ਭਾਗ ਲਿਆ, ਜਦੋਂਕਿ ਬੱਚਿਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ।ਬੱਚਿਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਮੈਡਮ ਮੋਨਿਕਾ ਪੀ.ਜੀ.ਟੀ ਇੰਗਲਿਸ਼ ਅਤੇ ਮੈਡਮ ਸ਼ਰਧਾ ਨੇ ਬਤੌਰ ਜੱਜ ਸੇਵਾ ਨਿਭਾਈ।ਮੁਕਾਬਲਿਆਂ …
Read More »ਫੀਲਡ ਨਿਰੀਖਕ ਪਰਖ ਸਰਵੇਖਣ ਦੀ ਦਿੱਤੀ ਸਿਖਲਾਈ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਨਾਲਾ ਵਿਖੇ ਸਿਖਿਆਰਥੀਆਂ ਨੂੰ ਫੀਲਡ ਨਿਰੀਖਕ ਪਰਖ ਸਰਵੇਖਣ ਦੀ ਸਿਖਲਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ।
Read More »ਕ੍ਰਾਂਤੀਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਦੀ ਪੂਰਨਮਾਸ਼ੀ (15 ਅਪ੍ਰੈਲ 1469) ਨੂੰ ਲਾਹੌਰ ਨੇੜੇ ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪਾਕਿਸਤਾਨ) ਵਿਖੇ ਪਿਤਾ ਕਲਿਆਣ ਚੰਦ ਦਾਸ ਬੇਦੀ ਅਤੇ ਮਾਤਾ ਤ੍ਰਿਪਤਾ ਦੇ ਘਰ ਹੋਇਆ ਸੀ।ਪ੍ਰਲੋਕ ਗਮਨ 22 ਸਤੰਬਰ 1539 (70 ਸਾਲ ਦੀ ਉਮਰ ਵਿੱਚ) ਕਰਤਾਰਪੁਰ (ਲਾਹੌਰ, ਪਾਕਿਸਤਾਨ) ਵਿਖੇ।ਧਰਮ ਪਤਨੀ ਮਾਤਾ ਸੁਲੱਖਣੀ ਜੀ, ਬੱਚੇ ਸ਼੍ਰੀ ਚੰਦ ਜੀ ਤੇ ਲਖਮੀ …
Read More »ਸਫਰ
ਰੋਜ਼ ਸਵੇਰੇ ਜਦੋਂ ਸੂਰਜ ਆਪਣੀਆਂ ਕਿਰਣਾਂ ਦਰਵਾਜ਼ੇ ਦੀਆਂ ਝੀਥਾਂ ਥਾਣੀਂ ਮੇਰੇ ਕਮਰੇ ਅੰਦਰ ਸੁੱਟਦਾ ਹੈ ਮੈਂ … ਆਪਣਾ ਸਫਰ ਸ਼ੁਰੂ ਕਰਦਾ ਹਾਂ ਤੇ ਨਿੱਤ ਇਹ ਸਫਰ ਜਾਰੀ ਰਹਿੰਦਾ ਹੈ ਸਫਰ … ਮੈਂ ਇਸ ਨਾਲ ਸੰਤੁਸ਼ਟ ਹਾਂ ਜਾਂ ਨਹੀਂ ਇਹ ਸੂਰਜ ਨਹੀਂ ਜਾਣਦਾ। ਕਵਿਤਾ 1711202401 ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ।ਮੋ- 98784 47635
Read More »