Thursday, November 7, 2024

Monthly Archives: November 2024

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਨੇ ਦੀਵਾਲੀ ਮਨਾਈ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਰਣਜੀਤ ਐਵੀਨਿਊ ਸਥਿਤ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਦੋਨੋ ਅਦਾਰਿਆਂ ’ਚ ਗਰੀਨ ਦੀਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੱਦੇਨਜ਼ਰ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਪ੍ਰੰਪਰਾਗਤ ਮਿੱਟੀ ਦੇ ਦੀਵਿਆਂ …

Read More »

ਲੌਹੁਕਾ ਵਲੋਂ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਨੂੰ ਪੁਸਤਕ ‘ਗਿਆਨ ਗੁਲਦਸਤਾ’ ਭੇਟ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾਮੁਕਤ ਲੈਕਚਰਾਰ ਦਲਬੀਰ ਸਿੰਘ ਲੌਹੁਕਾ ਵਲੋਂ ਲਿਖੀ ਪੁਸਤਕ ‘ਗਿਆਨ ਗੁਲਦਸਤਾ’ ਭਾਈ ਗੁਰਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸਰਕੇ ਗਿੱਲਾਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਨੂੰ ਭੇਂਟ ਕੀਤੀ ਗਈ।ਇਸ ਮੌਕੇ ਅਧਿਆਪਕ ਜਸਵਿੰਦਰ ਸਿੰਘ, ਨਵਤੇਜ ਸਿੰਘ, ਗੁਰਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਹਾਜ਼ਰ ਸਨ।

Read More »

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ …

Read More »

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓ.ਐਸ.ਡੀ ਵਜੋਂ ਸੇਵਾਵਾਂ ਨਿਭਾਉਣਗੇ ਸਤਬੀਰ ਸਿੰਘ ਧਾਮੀ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨਾਲ ਵਜੋਂ ਸਤਬੀਰ ਸਿੰਘ ਧਾਮੀ ਓ.ਐਸ.ਡੀ ਸੇਵਾਵਾਂ ਨਿਭਾਉਣਗੇ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸਤਬੀਰ ਸਿੰਘ ਧਾਮੀ ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਓ.ਐਸ.ਡੀ ਵਜੋਂ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜੂਨੀਅਰ ਮੀਤ ਪ੍ਰਧਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਦੀ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਹ 17 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ …

Read More »

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁੱਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ।ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਮੈਂਬਰ ਵਜੋਂ ਵੀ ਸੇਵਾਵਾਂ …

Read More »

ਵਿਰਸਾ ਵਿਹਾਰ ਵਿਖੇ ਖੇਡਿਆ ਜਾਵੇਗਾ ਨਾਟਕ ਐਨਟਿਗਨੀ (ਧਰਤੀ ਦੀ ਧੀ) 3 ਨਵੰਬਰ ਨੂੰ

ਅੰਮ੍ਰਿਤਸਰ, 2 ਨਵੰਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਸਵਰਾਜਬੀਰ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਡਿਜ਼ਾਈਨ ਤੇ ਨਿਰਦੇਸ਼ਿਤ ਕੀਤਾ ਨਾਟਕ ਐਨਟਿਗਨੀ (ਧਰਤੀ ਦੀ ਧੀ) 3 ਨਵੰਬਰ 2024 ਨੂੰ ਠੀਕ ਸ਼ਾਮ 5.30 ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਪੇਸ਼ ਕੀਤਾ ਜਾਵੇਗਾ।ਗੁਰਤੇਜ ਮਾਨ, ਵੀਰਪਾਲ ਕੌਰ, ਸਾਜਨ …

Read More »

ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ

ਸੁੰਦਰ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰੰਙਆਂ ਨੇ ਖਿਚਿਆ ਲੋਕਾਂ ਦਾ ਧਿਆਨ ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰਨਾਂ ਦਾ ਸਨਮਾਨ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਬਾਬਾ ਬਲਬੀਰ ਸਿੰਘ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ …

Read More »

ਦੀਵਾਲੀ ਮੌਕੇ ਵੱਡੀ ਗਿਣਤੀ ‘ਚ ਲੱਗੇ ਡੈਕੋਰੇਸ਼ਨ ਤੇ ਆਤਿਸ਼ਬਾਜ਼ੀ ਦੇ ਸਟਾਲ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੀਵਾਲੀ ਮੌਕੇ ਜਿਥੇ ਮਾਪਿਆਂ ਨੇ ਘਰ ਦੀ ਸਜਾਵਟ ਲਈ ਡੈਕੋਰੇਸ਼ਨ ਅਤੇ ਪੂਜਾ ਅਰਚਨਾ ਦਾ ਸਮਾਨ ਖਰੀਦਿਆ, ਉਥੇ ਬੱਚਿਆਂ ਤੇ ਨੌਜਵਾਨਾਂ ਨੇ ਤਿਓਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵੱਡੀ ਗਿਣਤੀ ‘ਚ ਪਟਾਕੇ, ਫੁਲਝੜੀਆਂ, ਹਵਾਈਆਂ, ਅਨਾਰ ਅਤੇ ਚਰਖੜੀਆਂ ਆਦਿ ਖਰੀਦੀਆਂ।ਤਸਵੀਰ ਵਿੱਚ ਵਿਕਰੀ ਲਈ ਲੱਗੇ ਆਤਿਸ਼ਬਾਜ਼ੀ ਤੇ ਡੈਕੋਰੇਸ਼ਨ ਦੇ ਸਟਾਲ।

Read More »