ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।
Read More »Monthly Archives: November 2024
ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਲਾਇਆ ਸਾਇੰਸ ਸਿਟੀ ਦਾ ਵਿਦਿਅਕ ਟੂੂਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਆਈ.ਕੇ.ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਬੀ.ਏ ਸਮੈਸਟਰ ਤੀਸਰਾ ਦੇ ਵਿਦਿਆਰਥੀਆਂ ਨੇ ਟੀਚਰ ਇੰਚਾਰਜ਼ ਡਾ. ਬਲਜੀਤ ਕੌਰ ਅਤੇ ਡਾ. ਹਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਗਿਆਨ-ਵਿਗਿਆਨ ਦੀਆਂ ਵੱਖ-ਵੱਖ ਲੱਭਤਾਂ ਨਾਲ ਸੰਵਾਦ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 1 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁੜ-ਮੁਲਤਵੀ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯਨੀਵਰਸਿਟੀ ਵਲੋਂ ਪਹਿਲਾਂ ਆਨਲਾਈਨ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿੱਚੋਂ 20 ਨਵੰਬਰ 2024 ਬੁੱਧਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਕੇ 1 ਦਸੰਬਰ (ਐਤਵਾਰ) ਨੂੰ ਰੱਖੀਆਂ ਗਈਆਂ ਸਨ।ਪਰ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆਵਾਂ ਹੁਣ 1 ਦਸੰਬਰ ਦੀ ਬਜ਼ਾਇ 28 ਦਸੰਬਰ (ਸ਼ਨੀਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ
ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ, ਜਿਸ ਵਿੱਚ ਡਾ. ਦਵਿੰਦਰ ਸਿੰਘ ਜੌਹਲ ਸਾਬਕਾ ਮੁਖੀ ਮਨੋਵਿਗਿਆਨ ਵਿਭਾਗ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੋਤ ਵਕਤਾ ਸਨ। ਡਾ. ਜੌਹਲ ਨੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਦਖਲ ਦੀ ਵੱਧ ਰਹੀ ਲੋੜ `ਤੇ ਜ਼ੋਰ ਦਿੰਦਿਆਂ ਦੱਸਿਆ ਕਿ ਕਿਵੇਂ ਸਮਾਜਿਕ ਅਤੇ ਆਰਥਿਕ …
Read More »ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਦੇ ਹੋਏ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿੱਚ ਬਣੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ।ਉਨਾਂ ਕਲੀਨਿਕ ਵਿੱਚ ਮੌਜ਼ੂਦ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਲਏ ਅਤੇ ਸਟਾਫ ਬਾਰੇ ਫੀਡ ਬੈਕ ਲਿਆ।ਉਹਨਾਂ ਕਲੀਨਿਕ ਦੇ ਸਟਾਫ ਨੂੰ ਮੁਖਾਤਿਬ ਹੁੰਦੇ ਕਿਹਾ …
Read More »ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੇ ਹੋਰ ਨਿਗਮ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ।ਉਨਾਂ ਕੰਪਨੀ ਵਲੋ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਤੇ ਢਿੱਲੇ ਕੰਮ ‘ਤੇ ਨਾਖੁਸ਼ੀ ਪ੍ਰਗਟ ਕਰਦਿਆਂ ਕੰਪਨੀ ਅਧਿਕਾਰੀਆਂ ਨੂੰ ਲਾਪਰਵਾਈ ਦਾ ਇਕ …
Read More »ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱੱਧ ਹੈ ਅਤੇ ਉਦਯੋਗਪਤੀਆਂ ਦੇ ਪੈਡਿੰਗ ਪਏ ਕੇਸਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਇਹ ਡਾਇਰੈਕਟਰ ਉਦਯੋਗ ਤੇ ਕਾਮਰਸ ਪੰਜਾਬ-ਕਮ-ਸੀ.ਈ.ਓ ਇਨਵੈਸਟ ਪੰਜਾਬ ਡੀ.ਪੀ.ਐਸ ਖਰਬੰਦਾ ਨੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨ੍ਹਾਂ ਨੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਮੌਕੇ ‘ਤੇ ਮੌਜ਼ੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ …
Read More »ਮਹਾਂ ਲੇਖਾਕਾਰ ਵਿਭਾਗ ਵਲੋਂ ਪੈਨਸ਼ਨ ਅਦਾਲਤ 21 ਨਵੰਬਰ ਨੂੰ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 21 ਨਵੰਬਰ ਨੂੰ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂ ਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗੀ। ਉਨਾਂ ਦੱਸਿਆ ਕਿ ਪੈਨਸ਼ਨ ਅਦਾਲਤ ਵਿੱਚ …
Read More »ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ ਕੀਤੀ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ
ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਸਾਲ 2024-25 ਲਈ ਬੋਰਡ ਆਫ਼ ਡਾਇਰੈਕਟਰ (ਬੀ.ਓ.ਡੀ) ਦੀ ਛੇਵੀਂ ਮੀਟਿੰਗ ਸਥਾਨਕ ਹੋਟਲ ਦੇ ਕਿੱਟੀ ਹਾਲ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੁੱਲ 24 ਬੋਰਡ ਮੈਂਬਰਾਂ ਵਿੱਚੋਂ 15 ਮੈਂਬਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਅਕਤੂਬਰ 2024 ਦੌਰਾਨ ਕੀਤੇ ਗਏ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਅੱਜ …
Read More »ਟੈਗੋਰ ਵਿਦਿਆਲਿਆ ਨੇ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ ਕੱਢੀ
ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ (ਸੀਨੀ ਸੈਕੰ.) ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਵਿੱਚ ਵੱਧ ਰਹੇ ਪ੍ਰਦੂਸ਼ਣ, ਵਧ ਰਹੇ ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਖਿਲਾਫ ਲੋਂਗੋਵਾਲ ਵਿਖੇ ਰੈਲੀ ਕੱਢੀ ਗਈ।ਇਸ ਰੈਲੀ ਦਾ ਮੰਤਵ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ‘ਚ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ‘ਚ ਆਯੋਜਿਤ ਰੈਲੀ ਦੌਰਾਨ ਵਿਦਿਆਰਥੀਆਂ …
Read More »