ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 ਰੋਜ਼ਾ ਦੋਸਤੀ ਇੰਟਰਨੈਸ਼ਲ ਥੀਏਟਰ ਫੈਸਟੀਵਲ ਵਿੱਚ 11 ਮੁਲਕਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਭਾਰਤ ਤੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ 12 ਅਤੇ 16 ਨਵੰਬਰ ਨੂੰ ਦੋ ਨਾਟਕ ‘ਮਿੱਟੀ ਨਾ ਹੋਵੇ ਮਤਰੇਈ’ ਅਤੇ ਮੰਚ-ਰੰਗਮੰਚ ਅੰਮ੍ਰਿਤਸਰ (ਭਾਰਤ) ਅਤੇ ਰੰਗਮੰਚਕਾਰੀ ਮਲਟੀਕਲਚਰਲ ਥੀਏਟਰ …
Read More »Monthly Archives: November 2024
ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ-ਮੇਲੇ ਦਾ ਉਦਘਾਟਨ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਦੇ ਯਤਨਾਂ ਨਾਲ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਉਦਘਾਟਨ ਸ਼ਾਨੋ-ਸ਼ੌਕਤ ਨਾਲ ਹੋਇਆ।ਸਮਾਗਮ ਦਾ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ।ਡਾ. ਰੰਧਾਵਾ ਨੇ ਪੌਦੇ ਦੇ ਕੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਨੇ ਕਿਹਾ …
Read More »ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਪੰਜਾਬੀ ਮਾਹ ਦੇ ਅਵਸਰ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸੈਨਿਕ ਭਵਨ ਸੰਗਰੂਰ ਵਿਖੇ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਸਾਹਿਤ ਰਤਨ ਨੇ ਕੀਤੀ।ਮੁੱਖ ਮਹਿਮਾਨ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਸਨ।ਪ੍ਰਧਾਨਗੀ ਮੰਡਲ ਵਿੱਚ ਡਾ. ਨਰਵਿੰਦਰ ਸਿੰਘ ਕੌਸ਼ਲ, ਡਾ. ਭਗਵੰਤ ਸਿੰਘ …
Read More »ਅਨਮੋਲ ਗਰਗ ਕੈਨੇਡਾ ਨੂੰ ਗਹਿਰਾ ਸਦਮਾ ਪਿਤਾ ਰਾਕੇਸ਼ ਕੁਮਾਰ ਸ਼ੈਰੀ ਦਾ ਦੇਹਾਂਤ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਦਵਿੰਦਰ ਕੁਮਾਰ ਨੀਟੂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਰਾਕੇਸ਼ ਕੁਮਾਰ ਸ਼ੈਰੀ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵਿੱਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ, ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ …
Read More »ਮਕੈਨੀਕਲ ਇੰਜਨੀਅਰਿੰਗ ਵਿਭਾਗ ਦਾ ਰੋਬੋਟਿਕਸ ਪ੍ਰਦਰਸ਼ਨੀ ਵਿਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸ.ਪੀ.ਐਸ.ਟੀ.ਆਈ) ਵਲੋਂ ਕਰਵਾਏ ਗਏ ਖ਼ਾਲਸਾ ਸਾਇੰਸ ਫੈਸਟੀਵਲ ਵਿਚ ਭਾਗ ਲਿਆ।ਮੁੱਖ ਮਹਿਮਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਸਨ।ਨਵੀਨਤਾ ਅਤੇ ਵਿਗਿਆਨ ਮਨੋਬਿਰਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੋਜਿਤ ਇਸ …
Read More »ਡਿਪਟੀ ਕਮਿਸ਼ਨਰ ਨੇ ਖ਼ਾਲਸਾ ਕਾਲਜ ਵਿਖੇ ਤਿੰਨ ਰੋਜ਼ਾ ਸਾਇੰਸ ਫੈਸਟੀਵਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਸਥਾਨਕ ਖ਼ਾਲਸਾ ਕਾਲਜ ਵਿਖੇ ਹੋ ਰਹੇ ਤਿੰਨ ਰੋਜ਼ਾ ਸਾਇੰਸ ਫੈਸਟੀਵਲ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੀਤਾ ਗਿਆ।ਇਹ ਵਿਗਿਆਨ ਮੇਲਾ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸ.ਪੀ.ਐਸ.ਟੀ.ਆਈ), ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਅਤੇ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗੀ ਨਾਲ ਕਰਵਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ …
Read More »ਅਨੰਨਿਆ, ਰੌਕਸੀ ਤੇ ਹੇਜ਼ਲ ਨੇ ਰਾਸ਼ਟਰ ਪੱਧਰੀ ਵਿਗਿਆਨ ਮੇਲੇ ‘ਚ ਮਾਰੀਆਂ ਮੱਲ੍ਹਾਂ
ਭੀਖੀ, 19 ਨਵੰਬਰ (ਕਮਲ ਜ਼ਿੰਦਲ) – ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ 12 ਤੋਂ 15 ਨਵੰਬਰ ਤੱਕ ਜੈਪੁਰ (ਰਾਜਸਥਾਨ) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਵਿਗਿਆਨ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਸਕੁਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਸ਼ਟਰ ਪੱਧਰ ‘ਤੇ ਆਯੋਜਿਤ ਵਿਗਿਆਨ ਮੇਲੇ ਵਿੱਚਦੌਰਾਨ ਪ੍ਰਸ਼ਨ ਮੰਚ …
Read More »ਸ਼ੁੱਭ ਵਿਆਹ ਮੁਬਾਰਕ – ਹਰਬੰਸ ਸਿੰਘ ਅਤੇ ਅਮਨਦੀਪ ਕੌਰ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਹਰਬੰਸ ਸਿੰਘ ਫਤਿਹਗੜ੍ਹ ਛੰਨਾਂ ਦਾ ਵਿਆਹ ਅਮਨਦੀਪ ਕੌਰ ਵਾਸੀ ਰੋਗਲਾ ਨਾਲ ਹੋਇਆ।
Read More »ਖ਼ਾਲਸਾ ਕਾਲਜ ਵਿਖੇ ‘9ਵੇਂ ਸਾਹਿਤ ਉਤਸਵ ਅਤੇ ਪੁਸਤਕ ਮੇੇਲੇ’ ਦੀ ਸ਼ੁਰੂਆਤ ਅੱਜ
ਆਨਰੇਰੀ ਸਕੱਤਰ ਛੀਨਾ ਕਰਨਗੇ 5 ਦਿਨਾ ਮੇਲੇ ਦੀ ਪ੍ਰਧਾਨਗੀ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ 19 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ, ਸਮਾਗਮ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਕਰਨਗੇ।ਵਿਸ਼ੇਸ਼ ਮਹਿਮਾਨ ਵਜੋਂ ਸੰਗੀਤ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2023’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ. ਰੋਡ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਡੇਸ਼ਨ (ਯੂ.ਐਸ) ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਈਅਰ ਆਫ਼ ਪੰਜਾਬ ਐਵਾਰਡ-2023’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੌਰਮਿੰਟ ਪ੍ਰਾਇਮਰੀ ਸਮਾਰਟ ਸਕੂਲ ਬਠਿੰਡਾ, ਈ.ਟੀ.ਟੀ ਅਧਿਆਪਕ ਡਾ. ਰਾਜਿੰਦਰ ਕੁਮਾਰ ਨੂੰ ‘ਉਤਮ …
Read More »