ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸ ਵਾਰ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜ਼ਾ …
Read More »Monthly Archives: November 2024
ਖਾਲਸਾ ਕਾਲਜ ਨਰਸਿੰਗ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਰੈਡ ਰਿਬਨ ਕਲੱਬ ਅੰਮ੍ਰਿਤਸਰ ਅਤੇ ਹਿਊਮਨਿਟੀ ਬਲੱਡ ਸੈਂਟਰ ਦੇ ਸਹਿਯੋਗ ਨਾਲ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਖੂਨਦਾਨ ਕੈਂਪ ਮੌਕੇ ਨਰਾਇਣਗੜ੍ਹ ਤੋਂ ਐਸ.ਐਮ.ਓ, ਸੀ.ਐਚ.ਸੀ ਡਾ. ਹਰਪ੍ਰੀਤ ਕੌਰ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਮੂਲ਼ੀਅਤ ਕੀਤੀ।ਜਦੋਂਕਿ ਉਕਤ ਖੂਨਦਾਨ ਕੈਂਪ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਛਾਤੀ ਦੇ ਕੈਂਸਰ ਸਬੰਧੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਛਾਤੀ ਦਾ ਕੈਂਸਰ ਇਕ ਗੁੰਝਲਦਾਰ ਬਿਮਾਰੀ ਹੈ, ਪਰ ਜੇਕਰ ਸਮਾਂ ਰਹਿੰਦਿਆਂ ਇਸ ਸਬੰਧੀ ਪਤਾ ਲੱਗ ਜਾਵੇ ਅਤੇ ਇਲਾਜ਼ ਕੀਤਾ ਜਾ ਸਕਦਾ ਹੈ।ਇਸ ਸਬੰਧੀ ਜਾਗਰੂਕਤਾ ਦੀ ਕਮੀ ਹੋਣ ਕਾਰਨ ਅਤੇ ਸਮੇਂ ’ਤੇ ਇਸ ਦੀ ਪਛਾਣ ਨਾ ਹੋਣ ਕਾਰਨ ਮੌਤਾਂ ਦੀ ਤਦਾਦ ਜਿਆਦਾ ਹੁੰਦੀ ਹੈ।ਔਰਤਾਂ ’ਚ ਹੋਣ ਵਾਲੇ ਵੱਖ-ਵੱਖ ਕੈਂਸਰਾਂ ਦੀ ਤੁਲਨਾ ’ਚ ਛਾਤੀ ਦੇ …
Read More »ਖਾਲਸਾ ਕਾਲਜ ਵਿਖੇ ਗੁਰਮਤਿ ਸੰਗੀਤ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ਗੁਰਮਤਿ ਸਟੱਡੀ ਸੈਂਟਰ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਉਕਤ ਲੈਕਚਰ ਮੌਕੇ ਯੂ.ਐਸ.ਏ ਬੋਸਟਨ ਤੋਂ ਮੁੱਖ ਬੁਲਾਰੇ ਵਜੋਂ ਪੁੱਜੇ ਸਰਬਪ੍ਰੀਤ ਸਿੰਘ ਨੇ ਗੁਰਮਤਿ ਸੰਗੀਤ ਸਬੰਧੀ ਚਾਨਣਾ ਪਾਇਆ। ਗੁਨਬੀਰ ਸਿੰਘ …
Read More »ਤੀਰ ਅੰਦਾਜ਼ੀ ਨੈਸ਼ਨਲ ਖੇਡਾਂ ‘ਚ ਭਾਗ ਲੈਣ ਲਈ ਪੀ.ਪੀ.ਐਸ ਚੀਮਾਂ ਤੇ ਲਹਿਰਾ ਦੇ ਬੱਚੇ ਹੋਏ ਰਵਾਨਾ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਊਂਡ ਵਿੱਚ 68ਵੀਆਂ ਸਕੂਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਕਰਵਾਏ ਗਏ ਸਨ।ਉਹਨਾਂ ਵਿੱਚੋਂ ਗੁਜਰਾਤ ਵਿਖੇ ਹੋਣ ਵਾਲੀਆਂ 68ਵੀਆਂ ਸਕੂਲ ਨੈਸ਼ਨਲ ਗੇਮਜ਼ ਲਈ ਪੰਜਾਬ ਟੀਮ ਵਿੱਚ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਤੇ ਲਹਿਰਾ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ, ਰਵਨੀਤ ਕੌਰ, ਸਾਹਿਬਜੋਤ ਸਿੰਘ, ਅਵਨੀਤ ਸਿੰਘ, ਅਮਨਿੰਦਰ ਸਿੰਘ, ਸੁਖਜੋਤ ਕੌਰ, …
Read More »ਸਰਕਾਰੀ ਸਕੂਲ ਮੁੰਡੇ ਧਨੌਲਾ ਵਿਖੇ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਕੀਤਾ ਜਾਗਰੂਕ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਲਕਾ ਰਾਣੀ, ਡਾ. ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਨਿਦਾ ਅਲਤਾਫ, ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਅਧਿਆਪਕਾ ਸਾਰਿਕਾ ਜ਼ਿੰਦਲ ਦੀ ਰਹਿਨੁਮਾਈ ਹੇਠ ਨੈਤਿਕ ਕਦਰਾਂ ਕੀਮਤਾਂ ਬਾਰੇ ਵਿਦਿਆਰਥੀ ਵਰਗ ਨੂੰ ਸਮੇਂ ਸਮੇਂ ‘ਤੇ ਜਾਗਰੂਕ ਕੀਤਾ ਜਾ ਰਿਹਾ।ਸਾਰਿਕਾ ਜ਼ਿੰਦਲ ਨੇ ਕਿਹਾ ਕਿ ਅਜੋਕੇ ਸਮੇਂ ਨੈਤਿਕ ਕਦਰਾਂ ਕੀਮਤਾਂ ਦਾ ਰੂਪ ਬਹੁਤ ਵਿਸ਼ਾਲ …
Read More »ਗੁਰਮਤਿ ਸੰਗੀਤ ਮੁਕਾਬਲਿਆਂ ‘ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਦੀਆਂ ਵਿਦਿਆਰਥਣਾਂ ਅਤੇ ਗੁਰਮਤਿ ਸੰਗੀਤ ਵਿਦਿਆਲਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਦੇ ਵਿਦਿਆਰਥੀਆਂ ਨੇ ਜਰਨਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਕਰਵਾਏ ਗਏ 39ਵੇਂ ਸਰਦਾਰ ਬਹਾਦਰ ਸਰ ਜਨਰਲ ਗੁਰਨਾਮ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਭਾਗ ਲਿਆ।ਇਹਨਾਂ …
Read More »ਖੇਡਾਂ ਵਤਨ ਪੰਜਾਬ ਦੀਆਂ 2024 ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਤੀਜੇ ਦਿਨ ਦੇ ਨਤੀਜੇ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਸ਼ੂਰੂਆਤ ਸਥਾਨਕ ਖਾਲਸਾ ਕਾਲਜ ਸੀ:ਸੈ ਸਕੂਲ ਵਿਖੇ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਵਲੋਂ ਕੀਤੀ ਗਈ।ਉਹਨਾਂ ਨੇ ਆਪਣੇ ਸੰਬੋਧਨ ‘ਚ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਵਧੀਆ ਪ੍ਰਫੋਰਮੈਂਸ ਦੇਣ …
Read More »100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਲਾ ਪ੍ਰਸ਼ਾਸ਼ਨ ਨੇ ਦਿੱਤੀ ਵਿੱਤੀ ਸਹਾਇਤਾ
ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਪੁੱਜ ਕੇ ਕੀਤੀ ਹੌਸਲਾ ਅਫਜ਼ਾਈ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ‘ਤੇ ਜਿਲ੍ਹੇ ਦੇ 100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਦਦ ਦੇਣ ਦੇ ਉਪਰਾਲੇ ਤਹਿਤ ਅੱਜ ਖੁਦ ਪਿੰਡ ਧਾਰੜ ਪਹੁੰਚ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਾ ਚੈਕ ਦਿੱਤਾ ਤੇ ਹੌਸਲਾ ਅਫਜ਼ਾਈ ਕੀਤੀ। …
Read More »ਆਮ ਆਦਮੀ ਪਾਰਟੀ ਦਫਤਰ ‘ਚ ਲਗਾਇਆ ਖੂਨਦਾਨ ਕੈਂਪ
ਅਜਨਾਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਆਦਮੀ ਜੇ ਸਾਲ ਵਿੱਚ ਘੱਟੋ ਘੱਟ ਇਕ ਯੂਨਿਟ ਵੀ ਖੂਨਦਾਨ ਕਰੇ ਤਾਂ ਉਹ ਤਿੰਨ ਜਿੰਦਗੀਆਂ ਬਚਾ ਸਕਦਾ ਹੈ।ਇਸ ਲਈੋ ਕਿਸੇ ਨੂੰ ਜ਼ਿੰਦਗੀ ਦੇਣ …
Read More »