ਸਮਰਾਲਾ, 30 ਨਵੰਬਰ (ਇੰਦਰਜੀਤ ਸਿੰਘ ਕੰਗ) – ਸਕੂਲ ਆਫ ਐਮੀਨੈਂਸ ਸਮਰਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਡਿੰਪਲ ਮਦਾਨ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਗੁਰਕ੍ਰਿਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸੁਮਨ ਲਤਾ, ਸਕੂਲ ਗਾਈਡੈਂਸ ਕਾਊਂਸਲਰ ਰਾਜਵਿੰਦਰ ਸਿੰਘ ਅਤੇ ਬਲਾਕ ਗਾਈਡੈਂਸ ਕਾਊਂਸਲਰ ਸਰਬਜੀਤ ਸਿੰਘ ਦੀ ਅਗਵਾਈ ‘ਚ ਮਾਸ ਕਾਊਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ …
Read More »