Monday, December 2, 2024

Daily Archives: December 2, 2024

ਮੰਤਰੀ ਕਟਾਰੂਚੱਕ ਨੇ 5 ਕਰੋੜ 55 ਲੱਖ ਦੀ ਲਾਗਤ ਵਾਲੀ ਵਾਟਰ ਸਪਲਾਈ ਦਾ ਨਿਰਮਾਣ ਕਾਰਜ਼ ਕੀਤਾ ਸ਼ੁਰੂ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਵਲੋਂ ਨਰੋਟ ਜੈਮਲ ਸਿੰਘ ਵਿਖੇ 5 ਕਰੋੜ 55 ਲੱਖ ਰੁਪਏ ਖਰਚ ਕਰਕੇ ਵਾਟਰ ਸਪਲਾਈ ਲਗਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੈਗੀ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਨਰੋਟ ਜੈਮਲ …

Read More »

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ …

Read More »

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿੱਚ ਕਰਵਾਉਣ ਲਈ ਕਿਹਾ ਹੈ।ਪੱਤਰ ਵਿੱਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ …

Read More »